ਸ਼ਨੀਵਾਰ, ਮਈ 10, 2025 08:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਬਰ-ਜ਼ਨਾਹ ਮਾਮਲੇ ‘ਚ ਸਿਮਰਨਜੀਤ ਬੈਂਸ ਨੇ ਸਥਾਨਕ ਅਦਾਲਤ ਦੇ ਹੁਕਮਾਂ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

by propunjabtv
ਜੁਲਾਈ 10, 2021
in ਦੇਸ਼, ਪੰਜਾਬ, ਰਾਜਨੀਤੀ
0

ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਬੀਤੇ ਦਿਨੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ‘ਚ ਇੱਕ ਔਰਤ ਵੱਲੋਂ ਸਿਮਰਜੀਤ ਸਿੰਘ ਬੈਂਸ ‘ਤੇ ਜਬਰ ਜਨਾਹ ਦੇ ਦੋਸ਼ ਲਾਏ ਗਏ ਹਨ, ਜਿਸ ਤੋਂ ਬਾਅਦ ਸਥਾਨਕ ਅਦਾਲਤ ਨੇ ਕੇਸ ਦਰਜ ਕਰਨ ਦੇ ਹੁਕਮ ਜਾਰੀ ਕਰ ਦਿਤੇ ਹਨ। ਬੈਂਸ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਦੱਸਣਯੋਗ ਹੈ ਕਿ ਪੀੜਤ ਔਰਤ ਨੇ ਦੱਸਿਆ ਕਿ ਉਨ੍ਹਾਂ ਗਿੱਲ ਗਾਰਡਨ ਕੋਲ ਮਕਾਨ ਖਰੀਦਿਆ ਸੀ। 11 ਲੱਖ ਰੁਪਏ ਡੀਲਰ ਨੂੰ ਨਕਦ ਦਿੱਤੇ ਸਨ ਤੇ ਬਾਕੀ ਦੇ 10 ਲੱਖ ਦਾ ਲੋਨ ਕਰਵਾਇਆ ਸੀ। ਮਕਾਨ ਲੈਣ ਤੋਂ ਕਰੀਬ ਮਹੀਨੇ ਬਾਅਦ ਔਰਤ ਦੇ ਪਤੀ ਦੀ ਮੌਤ ਹੋ ਗਈ। ਕਰਜ਼ੇ ਦੀਆਂ ਕਰੀਬ 5-6 ਮਹੀਨੇ ਦੀਆਂ ਕਿਸ਼ਤਾਂ ਟੁੱਟ ਗਈਆਂ।

ਔਰਤ ਨੇ ਦੋਸ਼ ਲਾਇਆ ਕਿ ਡੀਲਰ ਨੇ ਬੈਂਕ ਵਾਲਿਆਂ ਨੂੰ ਨਾਲ ਲੈ ਕੇ ਉਨ੍ਹਾਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸਿਮਰਜੀਤ ਸਿੰਘ ਬੈਂਸ ਈਸ਼ਰ ਨਗਰ ਇਲਾਕੇ ’ਚ ਮੀਟਿੰਗ ਕਰ ਰਹੇ ਸਨ ਤਾਂ ਉਸ ਦੀ ਮੁਲਾਕਾਤ ਵਿਧਾਇਕ ਬੈਂਸ ਨਾਲ ਹੋਈ। ਸਾਰੀ ਗੱਲ ਸੁਣ ਕੇ ਵਿਧਾਇਕ ਨੇ ਦਫ਼ਤਰ ਆਉਣ ਲਈ ਆਖਿਆ। ਉੱਥੇ ਕਮਰੇ ਵਿੱਚ ਵਿਧਾਇਕ ਬੈਂਸ ਨੇ ਉਸ ਨਾਲ ਬਲਾਤਕਾਰ ਕੀਤਾ।

ਔਰਤ ਨੇ ਕਿਹਾ ਕਿ ਇਸ ਤੋਂ ਬਾਅਦ ਉਹ ਜਦ ਵੀ ਆਪਣੀ ਸਮੱਸਿਆ ਦੇ ਹੱਲ ਲਈ ਉੱਥੇ ਗਈ ਤਾਂ ਉਸ ਦੇ ਨਾਲ ਬਲਾਤਕਾਰ ਕੀਤਾ ਗਿਆ। ਪੀੜਤ ਔਰਤ ਬੈਂਸ ਕੋਲ ਆਪਣੇ ਕਿਸੇ ਜਾਇਦਾਦ ਦੇ ਕੇਸ ਦੇ ਨਿਪਟਾਰੇ ਲਈ ਸੰਪਰਕ ਵਿਚ ਆਈ ਸੀ।

ਉਹ ਪਿਛਲੇ ਸਮੇਂ ਤੋਂ ਵਿਧਾਇਕ ਬੈਂਸ ਖਿਲਾਫ ਕੇਸ ਦਰਜ ਕਰਵਾਉਣ ਲਈ ਜੱਦੋ-ਜਹਿਦ ਕਰ ਰਹੀ ਸੀ। ਬੁੱਧਵਾਰ ਨੂੰ ਸਥਾਨਕ ਅਦਾਲਤ ਨੇ ਬੈਂਸ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ ਤੇ ਇਸ ਦੀ ਕਾਪੀ ਥਾਣਾ ਡਵੀਜ਼ਨ 6 ਨੂੰ ਭੇਜ ਦਿੱਤੀ ਸੀ। ਸਥਾਨਕ ਅਦਾਲਤ ਦੇ ਇਨ੍ਹਾਂ ਹੁਕਮਾਂ ਨੂੰ ਵਿਧਾਇਕ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਦੀ ਸੁਣਵਾਈ ਇੱਕ-ਦੋ ਦਿਨਾਂ ਤੱਕ ਹੋ ਸਕਦੀ ਹੈ।

Tags: highcourtludhianapunjab and haryanarape casesimarjit bains
Share202Tweet126Share51

Related Posts

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025
Load More

Recent News

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.