ਸੋਮਵਾਰ, ਸਤੰਬਰ 14, 2026 07:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੋਤੀਰਾਦਿੱਤਿਆ ਸਿੰਧੀਆ ਦੇ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਫੇਸਬੁੱਕ ਅਕਾਉਂਟ ਹੈਕ

by propunjabtv
ਜੁਲਾਈ 9, 2021
in ਦੇਸ਼, ਪੰਜਾਬ, ਰਾਜਨੀਤੀ
0

ਜੋਤੀਰਾਦਿੱਤਿਆ ਸਿੰਧੀਆਂ ਦੇ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਕਿਸੇ ਨੇ ਉਨ੍ਹਾਂ ਦਾ ਫੇਸਬੁੱਕ ਅਕਾਊਂਟ ਹੈਕ ਕਰ ਲਿਆ ਹੈ | ਇਸ ਦੌਰਾਨ ਉਨ੍ਹਾਂ ਦੀਆਂ ਕਈ ਵੀਡੀਓ ਨਾਲ ਛੇੜਛਾੜ ਕੀਤੀ ਗਈ |  ਹੈਕਰ ਨੇ ਉਨ੍ਹਾਂ ਦੇ ਕਾਂਗਰਸ ਦੇ ਸਮੇਂ ਦੀਆਂ ਪੁਰਾਣੀਆਂ ਵੀਡੀਓ ਫੇਸਬੁੱਕ ‘ਤੇ ਅਪਲੋਡ ਕੀਤੀਆਂ। ਬਾਅਦ ਵਿਚ ਜਦੋਂ ਸਿੰਧੀਆ ਦੀ ਸੋਸ਼ਲ ਮੀਡੀਆ ਟੀਮ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਪੁਰਾਣੇ ਸਾਰੇ ਵੀਡੀਓ ਤੁਰੰਤ ਹਟਾ ਦਿੱਤੇ ਗਏ ਅਤੇ ਪੇਜ ਨੂੰ ਮੁੜ ਰਿਕਵਰ ਕਰ ਲਿਆ ਗਿਆ। ਹਾਲਾਂਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਗਵਾਲੀਅਰ ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਐੱਫਆਈਆਰ ਦਰਜ ਕਰ ਲਈ ਹੈ।

ਸਿੰਧੀਆ ਦਾ ਫੇਸਬੁੱਕ ਅਕਾਉਂਟ ਹੈਕ
ਜਾਣਕਾਰੀ ਅਨੁਸਾਰ 7 ਜੁਲਾਈ ਦੀ ਦੇਰ ਰਾਤ ਤਕਰੀਬਨ 12:14 ਵਜੇ ਭਾਰਤ ਸਰਕਾਰ ਦੇ ਕੇਂਦਰੀ ਸ਼ਹਿਰੀ ਅਤੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦਾ ਅਧਿਕਾਰਤ ਫੇਸਬੁੱਕ ਪੇਜ ਅਣਪਛਾਤੇ ਵਿਅਕਤੀਆਂ ਨੇ ਹੈਕ ਕਰ ਲਿਆ ਸੀ ਅਤੇ ਇਸ ‘ਤੇ ਇਤਰਾਜ਼ਯੋਗ ਪੋਸਟਾਂ ਪੋਸਟ ਕੀਤੀਆਂ ਗਈਆਂ ਸਨ। ਇਸ ਸਮੇਂ ਦੌਰਾਨ ਹੈਕਰ ਨੇ ਸਿੰਧੀਆ ਦੀਆਂ ਪੁਰਾਣੀਆਂ ਵੀਡੀਓਜ਼ ਅਪਲੋਡ ਕੀਤੀਆਂ ਸਨ ਜਿਸ ਵਿਚ ਉਹ ਇੱਕ ਕਾਂਗਰਸੀ ਨੇਤਾ ਵਜੋਂ ਭਾਜਪਾ ਵਿਰੁੱਧ ਬਿਆਨ ਦਿੰਦੇ ਦਿਖਾਈ ਦੇ ਰਹੇ ਹਨ। ਹਾਲਾਂਕਿ, ਸਿੰਧੀਆ ਦੀ ਸੋਸ਼ਲ ਮੀਡੀਆ ਟੀਮ ਨੇ ਬਿਨਾਂ ਕਿਸੇ ਦੇਰੀ ਦੇ ਮੌਕਾ ਸੰਭਾਲ ਲਿਆ ਤੇ ਉਸ ਤੋਂ ਬਾਅਦ ਵਿਵਾਦਗ੍ਰਸਤ ਵੀਡੀਓ ਨੂੰ ਟਾਈਮਲਾਈਨ ਤੋਂ ਹਟਾ ਦਿੱਤਾ ਗਿਆ ਅਤੇ ਮੁੜ ਪੇਜ ਨੂੰ ਰਿਕਵਰ ਕਰ ਲਿਆ।

ਅਣਪਛਾਤੇ ਲੋਕਾਂ ਖਿਲਾਫ ਸ਼ਿਕਾਇਤ ਦਰਜ
ਸਵੇਰ ਤੱਕ ਇਹ ਮਾਮਲਾ ਤੂਲ ਫੜ ਗਿਆ ਕਿਉਂਕਿ ਇਹ ਕੇਂਦਰੀ ਮੰਤਰੀ ਨਾਲ ਸਬੰਧਤ ਸੀ, ਇਸ ਲਈ ਵੀਰਵਾਰ ਦੁਪਹਿਰ ਨੂੰ ਗਵਾਲੀਅਰ ਦੱਖਣ ਤੋਂ ਸਾਬਕਾ ਵਿਧਾਇਕ ਰਮੇਸ਼ ਅਗਰਵਾਲ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਗਵਾਲੀਅਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਆਈਟੀ ਐਕਟ ਦੀ ਧਾਰਾ 66 ਅਤੇ ਧਾਰਾ 66 (ਸੀ) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਮੰਤਰੀ ਦਾ ਫੇਸਬੁੱਕ ਖਾਤਾ ਹੈਕ ਕੀਤਾ ਗਿਆ ਹੋਵੇ। ਸੋਸ਼ਲ ਮੀਡੀਆ ਦੀ ਦੁਨੀਆ ਵਿਚ ਪਿਛਲੇ ਦਿਨੀਂ ਕਈ ਦਿੱਗਜਾਂ ਦੇ ਫੇਸਬੁੱਕ, ਟਵਿੱਟਰ ਖਾਤੇ ਹੈਕ ਕੀਤੇ ਜਾ ਚੁੱਕੇ ਹਨ।

ਸਿੰਧੀਆ ਦੇ ਮਾਮਲੇ ਵਿਚ ਇਹ ਵਿਵਾਦ ਹੋਰ ਤੇਜ਼ ਹੁੰਦਾ ਜਾ ਰਿਹਾ ਸੀ ਕਿਉਂਕਿ ਇਕ ਸਮੇਂ ਉਹ ਕਾਂਗਰਸ ਪਾਰਟੀ ਦਾ ਨੇਤਾ ਸਨ। ਅਜਿਹੀ ਸਥਿਤੀ ਵਿਚ ਹੁਣ ਜਦੋਂ ਉਹ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਅਤੇ ਕੇਂਦਰੀ ਮੰਤਰੀ ਵਜੋਂ ਕੰਮ ਕਰਨ ਜਾ ਰਹੇ ਹਨ ਤਾਂ ਇਸ ਤਰ੍ਹਾਂ ਵਾਇਰਲ ਹੋ ਰਹੀ ਉਨ੍ਹਾਂ ਦੀ ਪੁਰਾਣੀ ਵੀਡੀਓ ਨੇ ਸਾਰਿਆਂ ਦੇ ਮਨ ਵਿਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਵਜ੍ਹਾ ਕਰ ਕੇ ਪੁਲਿਸ ਨੇ ਵੀ ਇਸ ਮਾਮਲੇ ਵਿਚ ਸਰਗਰਮੀ ਦਿਖਾਈ ਅਤੇ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਦੋਸ਼ੀ ਫੜੇ ਜਾਣਗੇ।

Tags: Facebook accountJyotiraditya ScindiaUnion Minister
Share202Tweet127Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.