ਐਤਵਾਰ, ਫਰਵਰੀ 22, 2026 04:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਨੇ ਮੋਗਾ ਤੋਂ ਸਾਬਕਾ ਵਿਧਾਇਕ, ਸਾਬਕਾ ਮੇਅਰ ਅਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਨੂੰ ਪਾਰਟੀ ‘ਚੋਂ ਕੱਢਿਆ

by propunjabtv
ਫਰਵਰੀ 22, 2022
in ਪੰਜਾਬ
0

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੋਮਣੀ ਅਕਾਲੀ ਦਲ ਵਿਰੁੱਧ ਨਿਭਾਈਆਂ ਸਰਗਰਮੀਆਂ ਨੂੰ ਦੇਖਦੇ ਹੋਏ ਮੋਗਾ ਜ਼ਿਲ੍ਹੇ ਦੇ ਤਿੰਨ ਵੱਡੇ ਆਗੂਆਂ ਨੂੰ ਅਕਾਲੀ ਦਲ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਹ ਕਾਰਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਦਾਇਤ ‘ਤੇ ਕੀਤੀ ਗਈ ਹੈ। ਮੋਗਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਥਰ ਸਿੰਘ ਮਾਹਲਾ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸ਼ਹਿਰੀ ਮੋਗਾ ਦੇ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਨੇ ਦੱਸਿਆ ਕਿ ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ, ਸਾਬਕਾ ਚੇਅਰਮੈਨ ਅਕਸ਼ਿਤ ਜੈਨ ਅਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਜਗਦੀਪ ਸਿੰਘ ਗਟਰਾ ਨੂੰ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ।

Tags: former Chairman Akshit Jainformer District Youth President Jagdeep Singh Gatraformer MLA Joginderpal JainmogaShiromani Akali Dal
Share212Tweet133Share53

Related Posts

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

ਚੰਡੀਗੜ੍ਹ ਯੂਨੀਵਰਸਿਟੀ ਦੇ ‘ਏਆਈ ਫ਼ੈਸਟ 2026’ ਦੇ ਦੂਜੇ ਦਿਨ ਉੱਤਰ ਭਾਰਤ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ‘ਸੈਂਡਬਾਕਸ ਰੈਜ਼ੀਡੈਂਸ਼ੀਅਲ ਪ੍ਰੋਗਰਾਮ’ ਕੀਤਾ ਗਿਆ ਲਾਂਚ

ਫਰਵਰੀ 21, 2026

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਫਰਵਰੀ 21, 2026

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਫਰਵਰੀ 21, 2026
Load More

Recent News

8 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ : ਮੁੱਖ ਮੰਤਰੀ ਮਾਨ

ਫਰਵਰੀ 22, 2026

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

ਫਰਵਰੀ 21, 2026

ਸੂਬੇ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਬੈਂਸ

ਫਰਵਰੀ 21, 2026

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.