ਸ਼ੁੱਕਰਵਾਰ, ਫਰਵਰੀ 20, 2026 04:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਦਾਲਤ ਨੇ ਵਿਧਾਇਕ ਸਿਮਰਜੀਤ ਬੈਂਸ ਵਿਰੁੱਧ ਬਿਨਾਂ ਕਿਸੇ ਦੇਰੀ ਬਲਾਤਕਾਰ ਦਾ ਕੇਸ ਦਰਜ ਕਰਨ ਦੇ ਦਿੱਤੇ ਆਦੇਸ਼

by propunjabtv
ਜੁਲਾਈ 8, 2021
in ਦੇਸ਼, ਪੰਜਾਬ, ਰਾਜਨੀਤੀ
0

ਅਦਾਲਤ ਨੇ ਸਿਮਰਨਜੀਤ ਸਿੰਘ ਬੈਂਸ ਖਿਲਾਫ ਬਲਾਤਕਾਰ ਦਾ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਇੱਕ 45 ਸਾਲਾ ਔਰਤ ਨੇ ਵਿਧਾਇਕ ਸਿਮਰਜੀਤ ਬੈਂਸ ਅਤੇ ਉਸਦੇ ਕੁਝ ਸਾਥੀਆਂ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦਾ ਨਿਪਟਾਰਾ ਕਰਦਿਆਂ, ਲੁਧਿਆਣਾ ਦੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਨੇ ਥਾਣਾ ਡਵੀਜ਼ਨ ਨੰਬਰ 6 ਦੇ ਐਸਐਚਓ ਨੂੰ ਕੇਸ ਦਰਜ ਕਰਨ ਲਈ ਕਿਹਾ ਹੈ ਅਤੇ ਐਫਆਈਆਰ ਦੀ ਕਾਪੀ ਅਦਾਲਤ ਨੂੰ ਭੇਜਣ ਦੇ ਆਦੇਸ਼ ਵੀ ਦਿੱਤੇ ਹਨ।

ਮਾਮਲੇ ਦੀ ਅਗਲੀ ਸੁਣਵਾਈ 15 ਜੁਲਾਈ ਨੂੰ ਹੋਵੇਗੀ। ਜਿਸ ਵਿੱਚ ਪੁਲਿਸ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਰਿਪੋਰਟ ਦੇਣੀ ਪਏਗੀ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਦਾਲਤ ਦੇ ਇਸ ਆਦੇਸ਼ ਨੇ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।

16 ਨਵੰਬਰ, 2020 ਨੂੰ ਮਹਿਲਾ ਨੇ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ, ਗੋਗੀ ਸ਼ਰਮਾ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਲਈ ਪੁਲਸ ਕਮਿਸ਼ਨਰ ਲੁਧਿਆਣਾ ਇਕ ਹੱਥੀਂ ਲਿਖਤੀ ਅਰਜ਼ੀ ਦਿੱਤੀ ਸੀ। ਉਹ ਨਿਆ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਕਾਫੀ ਦੇਰ ਤੱਕ ਲਗਾਤਾਰ ਧਰਨੇ ਉੱਤੇ ਬੈਠੀ ਰਹੀ। ਪਰ ਜਦੋਂ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਤਾਂ ਮਹਿਲਾ ਨੇ ਮਾਮਲਾ ਦਰਜ ਕਰਨ ਦੀ ਮੰਗ ਕਰਦੇ ਹੋਏ ਇਕ ਸਥਾਨਕ ਅਦਾਲਤ ਦਾ ਰੁਖ ਕੀਤਾ। ਪਰ ਉਸ ਵੇਲੇ ਮੈਜਿਸਟ੍ਰੇਟ ਪਲਵਿੰਦਰ ਸਿੰਘ ਦੀ ਅਦਾਲਤ ਮਹਿਲਾ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਸੀ ਤੇ ਉਸ ਨੂੰ ਅਦਾਲਤ ਸਾਹਮਣੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ।

 

ਉਸ ਹੁਕਮ ਦੇ ਖਿਲਾਫ ਮਹਿਲਾ ਨੇ ਵਧੀਕ ਸੈਸ਼ਨ ਜੱਜ ਰਾਜ ਕੁਮਾਰ ਗਰਗ ਦੀ ਅਦਾਲਤ ਦੇ ਸਾਹਮਣੇ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੇ ਹੇਠਲੀ ਅਦਾਲਤ ਦੇ ਹੁਕਮ ਉੱਤੇ ਮੁੜ ਵਿਚਾਰ ਕਰਨ ਤੇ ਨਵੇਂ ਹੁਕਮ ਪਾਸ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਹੁਣ ਵਕੀਲ ਹਰੀਸ਼ ਰਾਏ ਢਾਂਡਾ ਤੇ ਪਰਮਿੰਦਰ ਸਿੰਘ ਲੱਡੀ ਦੀਆਂ ਦਲੀਲਾਂ ਤੋਂ ਸਹਿਮਤ ਹੋ ਕੇ ਅਦਾਲਤ ਨੇ ਮਾਮਲਾ ਦਰਜ ਕਰ ਕੇ ਜਾਂਚ ਦੇ ਹੁਕਮ ਦਿੱਤੇ ਹਨ।

ਮਹਿਲਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਹ ਇਕ ਜਾਇਦਾਦ ਵਿਵਾਦ ਲਈ ਵਿਧਾਇਕ ਕੋਲ ਗਈ ਸੀ ਪਰ ਇਸ ਦੌਰਾਨ ਉਹ ਫਸ ਗਈ। ਉਸ ਨੇ ਦਾਅਵਾ ਕੀਤਾ ਕਿ ਉਸ ਨੂੰ ਵਾਰ-ਵਾਰ ਫੋਨ ਕਾਲ ਤੇ ਕਈ ਵ੍ਹਟਸਐਪ ਸੰਦੇਸ਼ ਮਿਲੇ ਤੇ ਵਾਰ-ਵਾਰ ਉਸ ਨਾਲ ਜਬਰ ਜਨਾਹ ਹੋਇਆ।

Tags: Court ordersMLA Simerjit Bainsrape caseregistration
Share201Tweet126Share50

Related Posts

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਫਰਵਰੀ 20, 2026

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 20, 2026

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026
Load More

Recent News

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.