ਮੰਗਲਵਾਰ, ਜੁਲਾਈ 28, 2026 05:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਧਿਆਪਕਾਂ ਦੇ ਰੋਹ ਅੱਗੇ ਝੁਕੀ ਸਰਕਾਰ, ਕਰਤਾ ਵੱਡਾ ਐਲਾਨ

by propunjabtv
ਅਪ੍ਰੈਲ 13, 2021
in Featured News, ਪੰਜਾਬ, ਰਾਜਨੀਤੀ
0

 

ਚੰਡੀਗੜ੍ਹ – ਪੰਜਾਬ ਦੇ ਅਧਿਆਪਕਾਂ ਵਲੋਂ ਥਾਂ-ਥਾਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ 3142 ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਇਹ ਅਸਾਮੀਆਂ ਭਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤਹਿਤ ਇਹ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।  ਸਰਹੱਦੀ ਖੇਤਰ ਵਿਚ ਮਾਸਟਰ ਕਾਡਰ ਦੀਆਂ 2392 ਅਸਾਮੀਆਂ ਭਰਨ ਲਈ ਉਮੀਦਵਾਰਾਂ ਤੋਂ ਤੁਰੰਤ ਅਰਜ਼ੀਆਂ ਮੰਗੀਆਂ ਗਈਆਂ ਹਨ।

ਵਿਜੈ ਇੰਦਰਾ ਸਿੰਗਲਾ ਦੇ ਬੁਲਾਰੇ ਨੇ ਕਿਹਾ ਕਿ ਮਾਸਟਰ ਕਾਡਰ ਵਿੱਚ ਇੰਗਲਿਸ਼ ਵਿਸ਼ੇ ਦੇ 899 ਅਧਿਆਪਕ, ਮੈਥ ਦੇ 595 ਅਤੇ ਸਾਇੰਸ ਦੇ 518 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਵਿਚ 380 ਅਧਿਆਪਕਾਂ ਦੀਆਂ ਬੈਕਲੋਗ ਅਸਾਮੀਆਂ ਵੀ ਭਰੀਆਂ ਜਾਣਗੀਆਂ। ਬੁਲਾਰੇ ਅਨੁਸਾਰ ਇਹ ਸਾਰੀਆਂ ਅਸਾਮੀਆਂ ਬਾਰਡਰ ਏਰੀਏ ਦੀਆਂ ਹਨ।

ਉਹਨਾਂ ਨੇ ਦੱਸਿਆ ਕੀ ਅਸਾਮੀਆਂ ਭਰਨ ਲਈ ਵਿਭਾਗ ਦੀ ਵੈਬਸਾਈਟ ‘ਤੇ 1 ਮਈ 2021 ਤੱਕ ਆਨਾਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਵੀ ਸਕੂਲ ਲਾਇਬ੍ਰੇਰੀਅਨਾਂ ਦੀਆਂ  750 ਅਸਾਮੀਆਂ ਲਈ ਵੀ ਬਿਨੈਪੱਤਰਾਂ ਦੀ ਮੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ 26 ਅਪ੍ਰੈਲ ਰੱਖੀ ਗਈ ਹੈ।

Tags: educationministarpropunjabtvpunjabvijayindersingla
Share200Tweet125Share50

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਜੁਲਾਈ 28, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026
Load More

Recent News

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਹੋਈ ਖਤਮ, ਵਿੱਤ ਮੰਤਰੀ ਨੇ ਕਿਹਾ . . . .

ਜੁਲਾਈ 28, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.