ਬੁੱਧਵਾਰ, ਜੁਲਾਈ 15, 2026 01:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫ਼ਗਾਨਿਸਤਾਨ ’ਚ ਫ਼ਸੇ ਭਾਰਤੀਆਂ ਨੂੰ ਜਲਦੀ ਹੀ ਉੱਥੋਂ ਸੁਰੱਖਿਅਤ ਕੱਢ ਲਿਆ ਜਾਵੇਗਾ- ਕੇਂਦਰ

by propunjabtv
ਅਗਸਤ 17, 2021
in ਦੇਸ਼, ਰਾਜਨੀਤੀ, ਵਿਦੇਸ਼
0

ਭਾਰਤ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ’ਚ ਬਣੇ ਸੰਕਟ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਕਾਬੁਲ ਵਿੱਚ ਫ਼ਸੇ ਭਾਰਤੀ ਨਾਗਰਿਕਾਂ ਦੇ ਸੰਪਰਕ ਵਿੱਚ ਹੈ। ਉਨ੍ਹਾਂ ਨੂੰ ਛੇਤੀ ਹੀ ਉੱਥੋਂ ਸੁਰੱਖਿਅਤ ਕੱਢ ਲਿਆ ਜਾਵੇਗਾ। ਕੈਬਨਿਟ ਸਕੱਤਰ ਰਾਜੀਵ ਗਾਬਾ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਬੈਠਕ ਵੀ ਕੀਤੀ ਗਈ ਹੈ। ਇਸ ਵਿਚ ਭਾਰਤੀਆਂ ਨੂੰ ਕੱਢਣ ਬਾਰੇ ਵੱਖ-ਵੱਖ ਨੁਕਤਿਆਂ ਉਤੇ ਵਿਚਾਰ ਕੀਤਾ ਗਿਆ ਹੈ। ਬੈਠਕ ਵਿਚ ਵਿਦੇਸ਼ ਤੇ ਨਾਗਰਿਕ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਏਅਰ ਇੰਡੀਆ ਦੀ ਕਾਬੁਲ-ਦਿੱਲੀ ਉਡਾਣ ਰੱਦ ਹੋ ਗਈ ਹੈ ਤੇ ਹਾਲੇ ਵੀ ਕਈ ਭਾਰਤੀ ਅਫ਼ਗਾਨਿਸਤਾਨ ਵਿਚ ਮੌਜੂਦ ਹਨ। ਹਾਲੇ ਇਹ ਸਪੱਸ਼ਟ ਨਹੀਂ ਹੈ ਕਿ ਕੀ ਸਰਕਾਰ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਕਿਸੇ ਹੋਰ ਮਾਧਿਅਮ ਰਾਹੀਂ ਵੀ ਅਫ਼ਗਾਨਿਸਤਾਨ ਨਾਲ ਗੱਲਬਾਤ ਕਰ ਰਹੀ ਹੈ।

ਸੂਤਰਾਂ ਮੁਤਾਬਕ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਯੋਜਨਾਬੰਦੀ ਹੋ ਰਹੀ ਹੈ। ਇਸੇ ਦੌਰਾਨ ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਅਫ਼ਗਾਨਿਸਤਾਨ ਵਿਚੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਕੋਈ ਯੋਜਨਾਬੰਦੀ ਨਹੀਂ ਕੀਤੀ। ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਉੱਥੇ ਸਥਿਤੀ ਬੇਹੱਦ ਚਿੰਤਾਜਨਕ ਹੈ ਤੇ ਭਾਰਤ ਦੇ ਰਣਨੀਤਕ ਹਿੱਤ ਵੀ ਦਾਅ ਉਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਕੱਢਣ ਲਈ ਕੋਈ ਢੁੱਕਵੀਂ ਯੋਜਨਾ ਨਾ ਬਣਾਉਣਾ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਸ ਸੀ ਕਿ ਸਰਕਾਰ ਅਫ਼ਗਾਨਿਸਤਾਨ ਦੀ ਸਥਿਤੀ ’ਤੇ ਸਿਆਸੀ ਅਤੇ ਕੂਟਨੀਤਕ ਪੱਧਰ ’ਤੇ ਠੋਸ ਕਦਮ ਚੁੱਕੇਗੀ। ਪਰ ਇਹ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਕਾਂਗਰਸ ਆਗੂ ਨੇ ਨਾਲ ਹੀ ਕਿਹਾ ਕਿ ਤਾਲਿਬਾਨ ਤੇ ਹੱਕਾਨੀ ਨੈੱਟਵਰਕ ਨਾਲ ਪਾਕਿਸਤਾਨ ਦੀ ਆਈਐੱਸਆਈ ਤੇ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੋਇਬਾ ਦੇ ਰਿਸ਼ਤੇ ਕਿਸੇ ਤੋਂ ਲੁਕੇ ਹੋਏ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਬਹੁਤ ਲੋੜ ਹੈ ਕਿ ਭਾਰਤ ਆਪਣੇ ਸਿਆਸੀ-ਭੂਗੋਲਿਕ ਹਿੱਤਾਂ ਉਤੇ ਮੁੜ ਗੌਰ ਕਰੇ, ਮੌਜੂਦਾ ਸਥਿਤੀ ਦੇ ਜੰਮੂ ਕਸ਼ਮੀਰ ਉਤੇ ਪੈਣ ਵਾਲੇ ਪ੍ਰਭਾਵਾਂ ਦੀ ਵੀ ਸਮੀਖਿਆ ਕੀਤੀ ਜਾਵੇ।

ਸੁਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਸਪੱਸ਼ਟ ਦੱਸਣਾ ਚਾਹੀਦਾ ਹੈ ਕਿ ਸਾਡੇ ਨਾਗਰਿਕਾਂ ਨੂੰ ਸੁਰੱਖਿਅਤ ਕਿਵੇਂ ਕੱਢਿਆ ਜਾਵੇਗਾ। ਅਫ਼ਗਾਨਿਸਤਾਨ ਨਾਲ ਭਵਿੱਖੀ ਰਿਸ਼ਤਿਆਂ ਬਾਰੇ ਵੀ ਖੁੱਲ੍ਹ ਕੇ ਦੱਸਣ ਦੀ ਲੋੜ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਨਾਗਰਿਕਾਂ ਤੇ ਦੇਸ਼ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ। ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਉਹ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਦੇ ਵੀ ਸੰਪਰਕ ਵਿਚ ਹਨ ਤੇ ਜੋ ਮੁਲਕ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਉੱਥੋਂ ਲਿਆਉਣਾ ਯਕੀਨੀ ਬਣਾਇਆ ਜਾਵੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਈ ਅਫ਼ਗਾਨ ਹਨ ਜੋ ਕਈ ਪੱਖਾਂ ਤੋਂ ਭਾਰਤ ਦੇ ਸਹਿਯੋਗੀ ਰਹੇ ਹਨ, ਉਨ੍ਹਾਂ ਨਾਲ ਵੀ ਦੇਸ਼ ਖੜ੍ਹੇਗਾ।

Tags: AfghanistanCenter GovernmentIndiansstranded
Share201Tweet126Share50

Related Posts

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਡੀਐਮ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਰਚ ਟੀਮ ਨੇ ਹਰ ਕੋਨੇ-ਕੋਨੇ ਦੀ ਲਈ ਤਲਾਸ਼ੀ

ਜੁਲਾਈ 13, 2026

ਖਾਨ ਸਰ ਨੂੰ ਮਿਲੀ ਅਗਾਊਂ ਜ਼ਮਾਨਤ; ਪਟਨਾ ਅਦਾਲਤ ਨੇ ਦੋ ਗਾਰਡਾਂ ਤੇ ਤਿੰਨ ਸਟਾਫ ਮੈਂਬਰਾਂ ਬਾਰੇ ਵੀ ਸੁਣਾਇਆ ਫੈਸਲਾ

ਜੁਲਾਈ 13, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.