ਮੰਗਲਵਾਰ, ਜਨਵਰੀ 27, 2026 06:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਮਰੀਕਾ ‘ਚ ਟਰੱਕ ਹਾਦਸੇ ਦੌਰਾਨ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

by propunjabtv
ਸਤੰਬਰ 6, 2021
in ਦੇਸ਼, ਵਿਦੇਸ਼
0

ਅਮਰੀਕਾ ਵਿੱਚ ਇੱਕ ਤੋ ਬਾਅਦ ਇੱਕ ਪੰਜਾਬੀ ਟਰੱਕ ਡ੍ਰਾਈਵਰਾਂ ਦੀਆਂ ਐਕਸੀਡੈਂਟਾਂ ਦੌਰਾਨ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਬੀਤੇ ਦਿਨ ਬਰਿੰਗਟਨ (ਨੇੜੇ ਲਾਸ-ਏਜ਼ਲਸ) ਕੈਲੀਫੋਰਨੀਆਂ ਨਿਵਾਸੀ ਪੰਜਾਬੀ ਟਰੱਕ ਡਰਾਈਵਰ ਜਸਵੰਤ ਸਿੰਘ (29) ਦੀ ਅਮਰੀਰਾ ਦੀ ਮਸੂਰੀ ਸਟੇਟ ਵਿੱਚ ਇੱਕ ਟਰੱਕ ਦੁਰਘਟਨਾਂ ਵਿੱਚ ਹੋਈ ਮੌਤ ਨੇ ਪੂਰੇ ਪੰਜਾਬੀ ਭਾਈਚਾਰੇ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਿਕ ਘਟਨਾ ਪਹਿਰ ਦੇ ਤੜਕੇ, ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ। ਐਕਸੀਡੈਂਟ ਸਮੇਂ ਜਸਵੰਤ ਸਿੰਘ ਪਿੱਛੇ ਬਿੱਡ ’ਤੇ ਸੋ  ਰਿਹਾ ਸੀ  ਅਤੇ ਟੀਮ ਡਰਾਈਵਰ  ਟਰੱਕ ਚਲਾ ਰਿਹਾ ਸੀ।ਹਾਦਸੇ ਵਿਚ  ਟੀਮ ਡਰਾਈਵਰ ਵੀ ਸਖ਼ਤ ਜ਼ਖਮੀ ਹੋਇਆ ਦੱਸਿਆ ਜਾ ਰਿਹਾ ਹੈ।  ਜਸਵੰਤ ਸਿੰਘ ਤਿੰਨ ਕੁ ਸਾਲ ਪਹਿਲਾਂ ਅਮਰੀਕਾ  ਆਇਆ ਸੀ  ਅਤੇ ਇੱਥੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ  ਇਕੱਲਾ ਰਹਿਕੇ ਸਖ਼ਤ ਮਿਹਨਤ ਕਰ ਰਿਹਾ ਸੀ। ਜਾਣਕਾਰੀ ਅਨੁਸਾਰ  ਜਸਵੰਤ ਸਿੰਘ ਮਮਦੋਟ ਦੇ ਪਿੰਡ ਲਖਮੀਰ ਕੇ ਉਤਾੜ ਭੱਟੀਆ,  ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਜਸਵੰਤ ਸਿੰਘ ਦੇ ਪਿਤਾ ਤੇਜਾ ਸਿੰਘ ਵੀ 2001 ਵਿੱਚ ਚੜਾਈ ਕਰ ਗਏ ਸਨ। ਇਸ ਸਮੇਂ ਪੰਜਾਬ ਵਿੱਚ ਮਾਤਾ ਕਸ਼ਮੀਰ ਕੌਰ ਪੁੱਤ ਦੀ ਮੌਤ ਕਾਰਨ ਗਹਿਰੇ ਸਦਮੇ ਵਿੱਚ ਹੈ।

Tags: accidentamericaboypunjabtruck accident
Share202Tweet126Share50

Related Posts

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਣਤੰਤਰ ਦਿਵਸ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਜਨਵਰੀ 26, 2026

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026
Load More

Recent News

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.