ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।ਜਿਸ ਦੌਰਾਨ ਉਨ੍ਹਾਂ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ ਤੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਵੀ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ।ਦੱਸ ਦੇਈਏ ਕਿ ਪੰਜਾਬ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਕੋਰੋਨਾ ਹੋਇਆ।
I have tested positive for Covid. Mild symptoms. Have isolated myself at home. Those who came in touch wid me in last few days, kindly isolate urself and get urself tested
— Arvind Kejriwal (@ArvindKejriwal) January 4, 2022