ਐਤਵਾਰ, ਮਈ 10, 2026 05:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਰਵਿੰਦ ਕੇਜਰੀਵਾਲ ਨੇ ਕਰਤਾਰਪੁਰ ‘ਚ ਔਰਤਾਂ ਨਾਲ ਕੀਤੀ ਗੱਲਬਾਤ, ਇਕ ਹਜ਼ਾਰ ਰੁਪਏ ਦੇਣ ਲਈ ਰਜਿਸਟ੍ਰੇਸ਼ਨ ਸ਼ੁਰੂ

by propunjabtv
ਦਸੰਬਰ 7, 2021
in ਪੰਜਾਬ
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕਰਤਾਰਪੁਰ ਪਹੁੰਚੇ।ਜਿੱਥੇ ਉਨ੍ਹਾਂ ਨੇ ਔਰਤਾਂ ਦੇ ਨਾਲ ਗੱਲਬਾਤ ਕੀਤੀ।ਇਸ ਦੌਰਾਨ ਕੇਜਰੀਵਾਲ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ।ਉਨ੍ਹਾਂ ਨੇ ਕਿਹਾ ਕਿ ਮੈਂ ਐਲਾਨ ਕੀਤਾ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਅਸੀਂ 1 ਹਜ਼ਾਰ ਰੁਪਏ ਹਰ ਮਹੀਨੇ ਦੇਵਾਂਗੇ।

ਕੇਜਰੀਵਾਲ ਦਾ ਕਹਿਣਾ ਹੈ ਕਿ ਚੰਨੀ ਸਾਹਬ ਬੋਲੇ ਕਿ ਕੇਜਰੀਵਾਲ ਕਾਲਾ ਹੈ, ਇਹ ਉਲਟੀਆਂ ਸਿੱਧੀਆਂ ਗੱਲਾਂ ਕਰਦੇ ਹਨ।ਮੈਂ ਕਾਲਾ ਹਾਂ ਤਾਂ ਕੀ ਹੋਇਆ ਦਿਲਵਾਲਾ ਹਾਂ।

ਉਨ੍ਹਾਂ ਨੇ ਕਿਹਾ ਕਿ ਜਦੋਂ ਔਰਤਾਂ ਨੂੰ ਪਹਿਲੀ ਵਾਰ ਪੈਸੇ ਮਿਲਣਗੇ ਤਾਂ ਉਸ ਨਾਲ ਨਵਾਂ ਸੂਟ ਖਰੀਦਣ ਅਤੇ ਸੀਐਮ ਚੰਨੀ ਨੂੰ ਦੱਸਣਾ ਕਿ ਉਨ੍ਹਾਂ ਦੇ ਕਾਲੇ ਪੁੱਤ ਨੇ ਸੂਟ ਦਿੱਤਾ ਹੈ।

Tags: arvind kejriwalkartarpurregistrationwomen
Share199Tweet124Share50

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.