ਸ਼ਨੀਵਾਰ, ਸਤੰਬਰ 26, 2026 08:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮਿ੍ਤਸਰ ਚ ਲੁਟੇਰਿਆਂ ਤੇ ਕਾਤਲਾਂ ਦੇ ਹੌਸਲੇ ਬੁਲੰਦ

by propunjabtv
ਜੂਨ 12, 2022
in ਪੰਜਾਬ
0

ਅੰਮਿ੍ਤਸਰ – ਬੀਤੇ 24 ਘੰਟਿਆਂ ਚ ਅੰਮਿ੍ਤਸਰ ‘ਚ ਦੂਜਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ 100 ਫੁੱਟ ਰੋਡ ਤੇ ਜਾਇਦਾਦ ਸੰਬੰਧੀ ਝਗੜੇ ਨੂੰ ਲੈ ਕੇ ਕੌਂਸਲਰ ਪੁੱਤਰ ਅਤੇ ਸਿਆਸੀ ਆਗੂ ਵੱਲੋਂ ਗੋਲੀ ਸਵੇਰੇ ਤੜਕਸਾਰ ਘਨੂੰਪੁਰ ਕਾਲੇ ਵਿਖੇ ਗੁਰਦੁਆਰਾ ਚ ਨਤਮਸਤਕ ਹੋਣ ਜਾ ਰਹੇ ਨੌਜਵਾਨ ਤੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ ।ਇਹ ਨੌਜੁਆਨ ਦੁਬਈ ਤੋਂ ਦੱਸਿਆ ਜਾ ਰਿਹਾ ਹੈ,ਜੋ ਹਫਤੇ ਪਹਿਲਾਂ ਹੀ ਪੰਜਾਬ ਆਇਆ ਸੀ ।ਦੂਜੇ ਗਵਾਲ ਮੰਡੀ ਚੌਕ ਨਜ਼ਦੀਕ ਇਕ ਘਰ ਚ ਲੁੱਟ ਦੀ ਨੀਅਤ ਨਾਲ ਆਏ ਲੁਟੇਰਿਆਂ ਵੱਲੋਂ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।

ਸੰਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਔਰਤ ਦੀ ਘਰ ਦੇ ਵਿੱਚ ਹੀ ਕਰਿਆਨਾ ਦੀ ਦੁਕਾਨ ਹੈ ,ਜਦੋਂ ਸਵੇਰੇ ਦੁਕਾਨ ਨਾ ਖੁੱਲੀ ਤਾਂ ਇਲਾਕਾ ਵਾਸੀਆਂ ਨੇ ਉਨਾਂ ਨੂੰ ਫੋਨ ਕਰਕੇ ਸੂਚਿਤ ਕੀਤਾ ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਦੇਖਿਆਂ ਤਾਂ ਔਰਤ ਦੁਕਾਨ ਚ ਡਿੱਗੀ ਪਈ ਸੀ ਤੇ ਮੌਤ ਹੋ ਚੁੱਕੀ ਸੀ ।

 

crime, Murder in Nagpur | Our Nagpur

 

ਉਪਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਇਥੇ ਪੁਲਿਸ ਪ੍ਰਸ਼ਾਸਨ ਤੇ ਵੀ ਲੋਕ ਸਵਾਲ ਉਠਾ ਰਹੇ ਹਨ ਕਿ ਸ਼ਹਿਰ ਚ ਦਿਨ-ਦਿਹਾੜੇ ਇਵੇ ਕਤਲ ਹੋ ਰਹੇ ਹਨ ,ਜਿਵੇ ਇਹ ਲਵਾਰਾਸ ਸ਼ਹਿਰ ਛੱਡਿਆ ਹੋਵੇ । ਮਿਲੀ ਜਾਣਕਾਰੀ ਮੁਤਾਬਕ ਲੁਟੇਰੇ ਲੁੱਟ ਦੀ ਨੀਅਤ ਨਾਲ ਦਾਖਲ ਹੋਏ ਸਨ। ਪੁਲਿਸ ਪਾਰਟੀ ਨੇ ਮੌਕੇ ਦੀ ਸਥਿਤੀ ਦਾ ਜਾਇਜਾ ਲੈਦਿਆਂ ਸਪੱਸ਼ਟ ਕੀਤਾ ਕਿ ਦੋਸ਼ੀਆਂ ਦੀ ਭਾਲ ਲਈ ਸ਼ਹਿਰ ਚ ਨਾਕਾਬੰਦੀ ਕਰ ਦਿੱਤੀ ਹੈ ਤੇ ਸੀਸੀਟੀਵੀ ਕੈਮਰਿਆਂ ਨਾਲ ਜਲਦ ਹੀ ਮੁਲਜਮਾਂ ਨੂੰ ਕਾਬੂ ਕਰ ਲਿਆ ਜਾਵੇਗਾ

 

Tags: amritsarcrimemurderpunjab
Share218Tweet137Share55

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.