ਸ਼ਨੀਵਾਰ, ਜੁਲਾਈ 12, 2025 01:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੰਮ੍ਰਿਤਧਾਰੀ ਸਿੱਖ ਦੇ ਕੇਸ ਕੱਟਣ ਤੇ ਮੂੰਹ ’ਚ ਸ਼ਰਾਬ ਪਾਉਣ ਦਾ ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਸਖ਼ਤ ਨੋਟਿਸ

by propunjabtv
ਜੁਲਾਈ 16, 2021
in ਦੇਸ਼, ਪੰਜਾਬ
0

ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਧਾਰੀਵਾਲ ’ਚ ਪਿਛਲੇ ਦਿਨ ਅੰਮ੍ਰਿਤਧਾਰੀ ਗੁਰਸਿੱਖ ਵਿਅਕਤੀ ਨੂੰ ਅਗਵਾ ਕਰ ਕੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਦਾੜ੍ਹੀ-ਕੇਸ ਕੱਟਣ ਅਤੇ ਮੂੰਹ ’ਚ ਜਬਰਨ ਸ਼ਰਾਬ ਪਾਉਣ ਦੀ ਘਟਨਾ ਨੂੰ ਅਤਿ-ਨਿੰਦਣਯੋਗ ਦੱਸਦੇ ਹੋਏ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਕਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਉਨ੍ਹਾਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਪਹਿਲਾਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਘਿਨੌਣੀਆਂ ਵਾਰਦਾਤਾਂ ਸਿੱਖਾਂ ਦੇ ਹਿਰਦੇ ਛੱਲੀ ਕਰ ਰਹੀਆਂ ਹਨ ਅਤੇ ਹੁਣ ਸਿੱਖਾਂ ਦੇ ਧਾਰਮਿਕ ਸਵਰੂਪ ’ਤੇ ਹਮਲੇ ਸ਼ੁਰੂ ਹੋ ਗਏ ਹਨ। ਇਹ ਸਭ ਕੁੱਝ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਡੂੰਘੀ ਸਾਜ਼ਿਸ਼ ਹੈ। ਅਜਿਹੀਆਂ ਸਾਜ਼ਿਸ਼ਾਂ ਲਈ ਜਿੱਥੇ ਸਿੱਖ ਵਿਰੋਧੀ ਤਾਕਤਾਂ ਜ਼ਿੰਮੇਦਾਰ ਹਨ, ਉਥੇ ਹੀ ਅਜਿਹਾ ਅਸੁਰੱਖਿਆ ਵਾਲਾ ਮਾਹੌਲ ਸਿਰਜਣ ’ਚ ਸਰਕਾਰਾਂ ਨੂੰ ਵੀ ਬਰੀ ਨਹੀਂ ਕੀਤਾ ਜਾ ਸਕਦਾ। ਸਿੱਖਾਂ ਲਈ ਇਨਸਾਫ਼ ਨਾਂ ਦੀ ਕੋਈ ਚੀਜ਼ ਨਹੀਂ, ਜਦੋਂਕਿ ਸਾਰੇ ਕਾਇਦੇ ਕਾਨੂੰਨਾਂ ਦੀ ਵਰਤੋਂ ਸਿੱਖਾਂ ਲਈ ਹੀ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਭਨਿਆਰੇ ਵਾਲੇ ਸਾਧ ਨੂੰ ਬਰੀ ਕਰਨ ਅਤੇ ਬੇਅਦਬੀ ਦੀ ਇਕ ਘਟਨਾ ਦੀ ਦੋਸ਼ੀ ਬੀਬੀ ਦੇ ਕਤਲ ਦੇ ਇਲਜ਼ਾਮ ’ਚ 2 ਸਿੰਘਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਕੇ ਸਰਕਾਰਾਂ ਅਤੇ ਅਦਾਲਤਾਂ ਨੇ ਆਪਣੇ ਦੋਹਰੇ ਮਾਪਦੰਡ ਦਿਖਾਏ ਹਨ। ਧਾਰੀਵਾਲ ’ਚ ਘਟੀ ਅੰਮ੍ਰਿਤਧਾਰੀ ਸਿੱਖ ਦੇ ਨਾਲ ਘਟਨਾ ਵੀ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਸਿੱਖਾਂ ਦੇ ਨਾਲ ਇਸਤੇਮਾਲ ਕੀਤੇ ਜਾਂਦੇ ਦੋਹਰੇ ਮਾਪਦੰਡਾਂ ਦੀ ਹੀ ਉਪਜ ਹੈ। ਜਦੋਂ ਇਨਸਾਫ਼ ਨਾ ਮਿਲਦਾ ਵੇਖ ਸਿੱਖ ਖ਼ੁਦ ਇਨਸਾਫ਼ ਲੈਣ ਦਾ ਯਤਨ ਕਰਦੇ ਹਨ ਤਾਂ ਸਿੱਖਾਂ ਨੂੰ ਸਜ਼ਾਵਾਂ ਦੇਣ ’ਚ ਦੇਰ ਨਹੀਂ ਲਾਈ ਜਾਂਦੀ। ਉਨ੍ਹਾਂ ਨੇ ਧਾਰੀਵਾਲ ਦੇ ਪੀਡ਼ਤ ਸਿੱਖ ਬਲਵੰਤ ਸਿੰਘ ਦੇ ਪਰਿਵਾਰ ਨਾਲ ਖੜ੍ਹੇ ਹੋਣ ਦਾ ਵਾਅਦਾ ਕਰਦੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਇਸ ਤੋਂ ਨਿਕਲਣ ਵਾਲੇ ਭਿਆਨਕ ਨਤੀਜਿਆਂ ਲਈ ਪੰਜਾਬ ਸਰਕਾਰ ਖ਼ੁਦ ਜ਼ਿੰਮੇਦਾਰ ਹੋਵੇਗੀ।

Tags: alcoholAmritdhari SikhJathedar Harpreet Singhmouth
Share199Tweet125Share50

Related Posts

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.