ਸ਼ਨੀਵਾਰ, ਅਗਸਤ 15, 2026 07:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅੱਜ ਤੋਂ ਪੰਜਾਬ ਦਾ ਬਜਟ ਇਜਲਾਸ: ਇਕ ਵਿਧਾਇਕ, ਇਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ…

by propunjabtv
ਜੂਨ 24, 2022
in Featured News, ਪੰਜਾਬ
0

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ।

ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਮਾਨ ਸਰਕਾਰ ਨੇ ਪਹਿਲਾਂ ਇੱਕ ਵਿਧਾਇਕ-ਇੱਕ ਪੈਨਸ਼ਨ ਦਾ ਆਰਡੀਨੈਂਸ ਪਾਸ ਕੀਤਾ ਸੀ। ਜਿਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ ਸੀ। ਹਾਲਾਂਕਿ, ਰਾਜਪਾਲ ਨੇ ਇਹ ਕਹਿ ਕੇ ਵਾਪਸ ਕਰ ਦਿੱਤਾ ਕਿ ਇਸਨੂੰ ਵਿਧਾਨ ਸਭਾ ਤੋਂ ਪਾਸ ਕਰਕੇ ਭੇਜਿਆ ਜਾਵੇ। ਜਿਸ ਤੋਂ ਬਾਅਦ ਅੱਜ ਤੋਂ ਹੀ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਨੂੰ ਪਾਸ ਕਰ ਦਿੱਤਾ ਜਾਵੇਗਾ।

ਬਜਟ ਵਿੱਚ ਸਰਕਾਰ ਮੁਫਤ ਬਿਜਲੀ ਦਾ ਵੀ ਪ੍ਰਬੰਧ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਅਤੇ ਸਿਹਤ ਢਾਂਚੇ ਸਬੰਧੀ ਵੀ ਬਜਟ ਵਿੱਚ ਵੱਡੇ ਪ੍ਰਬੰਧ ਕੀਤੇ ਜਾ ਸਕਦੇ ਹਨ।

Tags: punjabPunjab Budget Session
Share205Tweet128Share51

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result