ਬੁੱਧਵਾਰ, ਮਈ 13, 2026 12:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਜ ਪੰਜਾਬ ਵਜ਼ਾਰਤ ਦੀ ਮੀਟਿੰਗ ‘ਚ ਹੋਵੇਗੀ ਅਹਿਮ ਮੁੱਦਿਆਂ ‘ਤੇ ਚਰਚਾ

by propunjabtv
ਮਈ 13, 2021
in ਪੰਜਾਬ
0

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਮੰਤਰੀਆਂ ਦੀ ਨਾਰਾਜ਼ਗੀ ਵਿਚਾਲੇ ਪੰਜਾਬ ਵਜ਼ਾਰਤ ਦੀ ਬੈਠਕ ਅੱਜ, ਵੀਰਵਾਰ ਨੂੰ ਹੋ ਰਹੀ ਹੈ। ਇਹ ਬੈਠਕ ਦੁਪਹਿਰੇ 3 ਵਜੇ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ।
ਬੈਠਕ ਦੌਰਾਨ ਕੋਰੋਨਾ ਸਮੇਤ ਪੰਜਾਬ ਦੇ ਕਈ ਹੋਰ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਜਾਰੀ ਸੀਤ ਜੰਗ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਇਸ ਸਮੇਂ ਘਮਾਸਾਨ ਛਿੜਿਆ ਹੋਇਆ ਹੈ। ਇਸੇ ਦੌਰਾਨ ਇਹ ਅਹਿਮ ਬੈਠਕ ਕੈਪਟਨ ਵੱਲੋਂ ਸੱਦੀ ਗਈ ਹੈ।

Tags: meetingnavjot sidhupunjab cabinet
Share200Tweet125Share50

Related Posts

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਮਈ 13, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਮਈ 13, 2026

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਸੰਭਾਲਿਆ ਅਹੁਦਾ

ਮਈ 13, 2026

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮਈ 13, 2026

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਈ 13, 2026

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

ਮਈ 13, 2026
Load More

Recent News

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਪ੍ਰਧਾਨ ਮੰਤਰੀ ਮੋਦੀ ਨੇ ਚੁੱਕੇ ਇਹ ਵੱਡੇ ਕਦਮ, ਸਰਕਾਰੀ ਖਰਚਿਆਂ ‘ਤੇ ਸਖ਼ਤੀ

ਮਈ 13, 2026

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਮਈ 13, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਮਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.