ਅਜੈ ਮਾਕਨ ਤੇ ਹਰੀਸ਼ ਚੌਧਰੀ ਸਮੇਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਹਵਾਈ ਅੱਡੇ ‘ਤੇ ਪਹੁੰਚੇ, ਨਵਜੋਤ ਸਿੱਧੂ ਨੇ ਕੀਤਾ ਸਵਾਗਤ

ਅੱਜ ਚੰਡੀਗੜ੍ਹ ‘ਚ ਵਿਧਾਇਕ ਦਲ ਦੀ ਹੋਣ ਵਾਲੀ ਮੀਟਿੰਗ ਦੇ ਵਿੱਚ ਹਰੀਸ਼ ਰਾਵਤ ਦੇ ਨਾਲ ਹਾਈਕਮਾਨ ਦੇ 2 ਆਬਜ਼ਰਵਰ ਅਜੈ ਮਾਕਨ ਅਤੇ ਹਰੀਸ਼ ਚੌਧਰੀ ਹਵਾਈ ਅੱਡੇ ਪਹੁੰਚੇ |ਇਸ ਮੌਕੇ ਨਵਜੋਤ ਸਿੱਧੂ ਨੇ ਹਵਾਈ ਅੱਡੇ ਪਹੁੰਚ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਪਰਗਟ ਸਿੰਘ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਰਹੇ |

 

Related Posts

Recent News











ADVERTISEMENT