ਬੁੱਧਵਾਰ, ਫਰਵਰੀ 18, 2026 01:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਂਗਣਵਾੜੀ ਵਰਕਰਾਂ ਸਮੇਤ ਹੈਲਪਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ

by propunjabtv
ਜੁਲਾਈ 13, 2021
in ਦੇਸ਼, ਪੰਜਾਬ, ਰਾਜਨੀਤੀ
0

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਵੇਰੇ 5 ਵਜੇ ਹੀ ਪਿੰਡ ਬਾਦਲ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ ਕਰਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਖਜ਼ਾਨਾਂ ਮੰਤਰੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।‌ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿੰਡ ਬਾਦਲ ਵੱਲ ਵਹੀਰਾਂ ਘੱਤ ਰਹੀਆਂ ਹਨ।

ਅੱਜ ਤੜਕਸਾਰ ਹੀ ਦਿੱਤੇ ਧਰਨੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪਹਿਲਾਂ ਇਸ ਦੀ ਕਿਸੇ ਨੂੰ ਭਿਣਕ ਨਹੀਂ ਲੱਗੀ। ਜਥੇਬੰਦੀ ਦੇ ਆਗੂਆਂ ਦਾ ਦੋਸ਼ ਹੈ ਕਿ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਦੀ ਸਰਕਾਰ ਨੇ ਉਨ੍ਹਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਲਾਰਿਆਂ ਵਿੱਚ ਰੱਖਿਆ ਹੈ ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਜਿੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਸਿਹਤ ਵਿਭਾਗ ਨਾਲ ਜੁੜੇ ਮੁਲਾਜ਼ਮ ਅਤੇ ਡਾਕਟਰ ਵੀ ਇਸ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ।

Tags: Anganwadi workersfinance ministerHelpershousemanpreet badalprotest
Share201Tweet126Share50

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026
Load More

Recent News

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.