ਐਤਵਾਰ, ਜੂਨ 21, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਵੱਲੋਂ ਬਾਦਲ ਪਿੰਡ ਤੋਂ ਨਜਾਇਜ ਸ਼ਰਾਬ ਫੈਕਟਰੀ ਫੜ੍ਹੇ ਜਾਣ ‘ਤੇ ਲੰਬੀ ਥਾਣੇ ਬਾਹਰ ਪ੍ਰਦਰਸ਼ਨ

by propunjabtv
ਜੂਨ 4, 2021
in ਪੰਜਾਬ, ਰਾਜਨੀਤੀ
0

ਅੱਜ ਆਮ ਆਦਮੀ ਪਾਰਟੀ ਵੱਲੋਂ ਬਾਦਲ ਪਿੰਡ ਵਿੱਚੋਂ ਨਜਾਇਜ ਸਰਾਬ ਦੀ ਫੈਕਟਰੀ ਫੜ੍ਹੇ ਜਾਣ ਦੇ ਮਾਮਲੇ ‘ਚ ਕੈਪਟਨ ਸਰਕਾਰ ਵੱਲੋਂ ਦੋਸੀਆਂ ਖਲਿਾਫ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਲੰਬੀ ਥਾਣੇ ਦਾ ਘਿਰਾਓ ਕੀਤਾ ਅਤੇ ਦਿੱਲੀ ਮਲੋਟ ਹਾਈ ਵੇਅ ਜਾਮ ਕੀਤਾ ਗਿਆ। ਆਪ ਦੇ ਆਗੂਆਂ ਨੇ ਕੈਪਟਨ ਸਰਕਾਰਅਤੇ ਸਰਾਬ ਮਾਫੀਆ ਵਿਰੁੱਧ ਜਮ ਨੇ ਨਾਅਰੇਬਾਜੀ ਕੀਤੀ ਅਤੇ ਨਜਾਇਜ ਸਰਾਬ ਫੈਕਟਰੀ ਦੇ ਪ੍ਰਬੰਧਕਾਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖਲਿਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਬਾਦਲ ਦੇ ਆਗੂ ਰਲਮਿਲ ਕੇ ਨਸਅਿਾਂ ਦਾ ਕਾਰੋਬਾਰ ਕਰ ਰਹੇ ਹਨ। ਇਹੀ ਕਾਰਨ ਹੈ ਕਿ ਪਿੰਡ ਬਾਦਲ ਵਿਚੋਂ ਨਜਾਇਜ ਸਰਾਬ ਦੀ ਫੈਕਟਰੀ ਫੜ੍ਹੇ ਜਾਣ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ  ਬਾਦਲ ਦੀ ਯਾਰੀ, ਪੰਜਾਬ ‘ਤੇ ਭਾਰੀ ਪੈ ਗਈ ਹੈ। ਕੈਪਟਨ ਸਰਕਾਰ ਵੇਲੇ ਵੱਡੀ ਗਿਣਤੀ ‘ਚ ਪੰਜਾਬ ਦੇ ਲੋਕ ਨਕਲੀ ਸਰਾਬ ਪੀ ਕੇ ਮਰ ਗਏ ਹਨ, ਪਰ ਸਰਾਬ ਮਾਫੀਆ ਖਲਿਾਫ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

Tags: aam admi partyalchoal illegal factrybadal pindlambi thanaprotest
Share200Tweet125Share50

Related Posts

ਬਟਾਲਾ ਦੇ ਸਾਬਕਾ ਸਰਪੰਚ ‘ਤੇ ਵਰੀਆਂ ਗੋਲੀਆਂ; ਜਵਾਬੀ ਗੋਲੀਬਾਰੀ ਕਰਕੇ ਕੀਤਾ ਬਚਾਅ

ਜੂਨ 20, 2026

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਜੂਨ 20, 2026

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026
Load More

Recent News

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਤਿੰਨ ਦਿਨਾਂ ਲਈ ਧੂੜ ਭਰੇ ਤੂਫ਼ਾਨ ਦੀ ਚੇਤਾਵਨੀ; ਅੱਜ 13 ਰਾਜਾਂ ਲਈ ਮੀਂਹ ਲਈ ਅਲਰਟ ਜਾਰੀ —ਪੜ੍ਹੋ ਨਵੀਨਤਮ ਮਾਨਸੂਨ ਅਪਡੇਟ

ਜੂਨ 20, 2026

ਬਟਾਲਾ ਦੇ ਸਾਬਕਾ ਸਰਪੰਚ ‘ਤੇ ਵਰੀਆਂ ਗੋਲੀਆਂ; ਜਵਾਬੀ ਗੋਲੀਬਾਰੀ ਕਰਕੇ ਕੀਤਾ ਬਚਾਅ

ਜੂਨ 20, 2026

ਬਲਾਤਕਾਰ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦੀ ਮਹੱਤਵਪੂਰਨ ਟਿੱਪਣੀ

ਜੂਨ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.