ਬੁੱਧਵਾਰ, ਸਤੰਬਰ 17, 2025 03:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮ ਲੋਕਾਂ ਲਈ ਸਿਹਤ ਸਹੂਲਤਾਂ ਮੁਹੱਈਆ ਕਰਾਉਣਾ ਮਾਨ ਸਰਕਾਰ ਦੀ ਤਰਜੀਹ : ਲਾਭ ਸਿੰਘ ਉਗੋਕੇ

by propunjabtv
ਅਪ੍ਰੈਲ 22, 2022
in ਪੰਜਾਬ
0

ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ‘ਆਪ’ ਸਰਕਾਰ ਐਕਸ਼ਨ ਮੋਡ ਵਿੱਚ ਹੈ। ਪੰਜਾਬ ਦੀ ਸਥਿਤੀ ਨੂੰ ਸੁਧਾਰਨ ਲਈ ‘ਆਪ’ ਸਰਕਾਰ ਸਖਤ ਕਦਮ ਚੁੱਕਣ ਜਾ ਰਹੀ ਹੈ । ਜੇਕਰ ਗੱਲ ਕਰੀਏ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ ਸਿਹਤ ਵਿਭਾਗ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਸਹਿਣਾ ਵਿਖੇ ਲਗਾਏ ਗਏ ਸਿਹਤ ਮੇਲੇ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਹਸਪਤਾਲਾਂ ਦੇ ਗੇੜੇ ਨਾ ਮਾਰਨੇ ਪੈਣ ।

‘ਲਾਭ’ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਹੋਰ ਲੋੜੀਂਦੀਆਂ ਸੇਵਾਵਾਂ ਨੂੰ ਬਿਹਤਰੀਨ ਬਣਾਉਣ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਮੇਲੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਉਨਾਂ ਦੇ ਦਰਾਂ ’ਤੇ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ । ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਬਿਮਾਰੀਆਂ ਦੇ ਚੈਕਅਪ, ਮੁਫਤ ਦਵਾਈਆਂ ਤੇ ਜਾਗਰੂਕਤਾ ਸਮੱਗਰੀ ਵਾਲੀਆਂ ਸਟਾਲਾਂ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਮੈਡੀਸਨ ਮਾਹਰ ਡਾ. ਕੰਵਲਜੀਤ ਸਿੰਘ ਬਾਜਵਾ, ਸਰਜਰੀ ਮਾਹਰ ਡਾ. ਗੁਰਪ੍ਰੀਤ ਸਿੰਘ ਮਾਹਲ, ਅੱਖਾਂ ਦੇ ਮਾਹਰ ਡਾ. ਗੁਰਸਿਮਰਨਜੀਤ ਸਿੰਘ, ਔਰਤ ਰੋਗਾਂ ਦੇ ਮਾਹਰ ਡਾ. ਅਮਨਦੀਪ ਕੌਰ, ਬੱਚਿਆਂ ਦੇ ਮਾਹਰ ਡਾ. ਕੁਨਾਲ ਗਰਗ, ਦੰਦਾਂ ਦਾ ਚੈੱਕਅਪ ਡਾ. ਗੁਰਪ੍ਰੀਤ ਕੌਰ ਧਾਲੀਵਾਲ, ਮੈਡੀਕਲ ਅਫ਼ਸਰ ਡਾ. ਅਰਮਾਨਦੀਪ ਸਿੰਘ ਵਲੋਂ ਮੁਫਤ ਕੀਤਾ ਗਿਆ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ। ਇਸਦੇ ਨਾਲ ਹੀ ਮੋਬਾਇਲ ਮੈਡੀਕਲ ਯੂਨਿਟ ਤੇ ਹਸਪਤਾਲ ਸਟਾਫ ਵੱਲੋਂ ਲੋੜਵੰਦਾਂ ਦੇ ਲੈਬਾਰਟਰੀ ਟੈਸਟ, ਬਲੱਡ ਪ੍ਰੈਸ਼ਰ ਚੈਕਅਪ ਤੇ ਐਕਸ-ਰੇ ਵੀ ਕੀਤੇ ਗਏ।

Tags: Aam Aadmi PartyLabh Singh UgokePunjab CMpunjab cm bhagwant mannpunjab government
Share202Tweet126Share50

Related Posts

ਕੇਂਦਰ ਸਰਕਾਰ ਨੇ SDRF ਫੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ, ਪੰਜਾਬ ਨੂੰ ਮਿਲੇ 240.8 ਕਰੋੜ ਰੁਪਏ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025

ਅਮਰੀਕਾ ਰਹਿੰਦੀ 71 ਸਾਲਾਂ ਔਰਤ ਪੰਜਾਬ ਕਰਾਉਣ ਆਈ ਸੀ ਵਿਆਹ, ਬੰਦੇ ਨੇ ਝਾਂਸਾ ਦੇ ਠੱ/ਗੇ ਲੱਖਾਂ ਰੁਪਏ

ਸਤੰਬਰ 17, 2025

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, 20 ਸਤੰਬਰ ਤੱਕ ਪੰਜਾਬ ਤੋਂ ਜਾਵੇਗਾ ਮੌਨਸੂਨ

ਸਤੰਬਰ 17, 2025

ਜਨਮਦਿਨ ਮੌਕੇ PM ਨਰਿੰਦਰ ਮੋਦੀ ਨੇ ਪੰਜਾਬ ਲਈ ਰਿਲੀਫ ਫ਼ੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ

ਸਤੰਬਰ 17, 2025

ਪੰਜਾਬ ਸਰਕਾਰ ਦਏਗੀ 2000 ਨੌਜਵਾਨਾਂ ਨੂੰ ਰੋਜ਼ਗਾਰ, ਮੰਤਰੀ ਸੰਜੀਵ ਅਰੋੜਾ ਨੇ ਕੀਤਾ ਵੱਡਾ ਐਲਾਨ

ਸਤੰਬਰ 17, 2025
Load More

Recent News

ਕੇਂਦਰ ਸਰਕਾਰ ਨੇ SDRF ਫੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ, ਪੰਜਾਬ ਨੂੰ ਮਿਲੇ 240.8 ਕਰੋੜ ਰੁਪਏ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025

ਅਮਰੀਕਾ ਰਹਿੰਦੀ 71 ਸਾਲਾਂ ਔਰਤ ਪੰਜਾਬ ਕਰਾਉਣ ਆਈ ਸੀ ਵਿਆਹ, ਬੰਦੇ ਨੇ ਝਾਂਸਾ ਦੇ ਠੱ/ਗੇ ਲੱਖਾਂ ਰੁਪਏ

ਸਤੰਬਰ 17, 2025

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, 20 ਸਤੰਬਰ ਤੱਕ ਪੰਜਾਬ ਤੋਂ ਜਾਵੇਗਾ ਮੌਨਸੂਨ

ਸਤੰਬਰ 17, 2025

ਧਨਤੇਰਸ ‘ਤੇ ਆਪਣਾ ਅਸਲੀ ਰੰਗ ਦਿਖਾ ਸਕਦਾ ਹੈ ਸੋਨਾ, ਕੀ 1.25 ਲੱਖ ਰੁਪਏ ਦਾ ਬਣਾਏਗਾ ਰਿਕਾਰਡ ?

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.