ਸ਼ਨੀਵਾਰ, ਮਾਰਚ 7, 2026 07:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਜ਼ਾਦੀ ਦਿਹਾੜੇ ‘ਤੇ ਖੂਬ ਲੜੀ ‘ਮਰਦਾਨੀ’ ਮੋਬਾਇਲ ਖੋਹ ਭੱਜ ਰਹੇ ਸਨੈਚਰ ‘ਤੇ ਪਈ ਭਾਰੀ ਜਲੰਧਰ ਦੀ ਇਹ ਧੀ

by propunjabtv
ਅਗਸਤ 15, 2021
in ਪੰਜਾਬ
0

ਮਹਾਨਗਰ ਦੇ ਥਾਣਾ ਡਿਵੀਜ਼ਨ ਪੰਜ ਦੇ ਬਸਤੌ ਦਾਨਿਸ਼ਮੰਦਾ ‘ਚ ਸ਼ਹਿਰ ਦੀ ਬਹਾਦੁਰ ਬੇਟੀ ਅੰਜ਼ਲੀ ਦੇ ਅੱਗੇ ਸਨੈਚਰ ਦੀ ਇੱਕ ਨਾ ਚੱਲੀ।ਉਸਦਾ ਮੋਬਾਇਲ ਖੋਹਣ ‘ਤੇ ਉਹ ਉਸ ਨਾਲ ਭਿੜ ਗਈ।ਸਕੂਟੀ ਸਵਾਰ ਸਨੈਚਰ ਉਸ ਨੂੰ ਘੜੀਸਦਾ ਹੋਇਆ ਲੈ ਗਿਆ ਤੇ ਉਸ ਨੇ ਉਸਨੂੰ ਛੱਡਿਆ ਨਹੀਂ।ਬਾਅਦ ‘ਚ ਲੋਕਾਂ ਨੇ ਸਨੈਚਰ ਨੂੰ ਫੜ ਲਿਆ ਅੇਤ ਖੂਬ ਕੁਟਾਪਾ ਚਾੜਿਆ ਅਤੇ ਬਾਅਦ ‘ਚ ਪੁਲਿਸ ਦੇ ਹਵਾਲੇ ਕਰ ਦਿੱਤਾ।ਘਟਨਾ ਰਸੀਲਾ ਨਗਰ ਦੀ ਹੈ।ਐਤਵਾਰ ਸਵੇਰੇ 10 ਵਜੇ ਦੇ ਕਰੀਬ ਅੰਜ਼ਲੀ ਕੰਮ ‘ਤੇ ਕੁਟੀਆ ਰੋਡ ‘ਤੇ ਜਾ ਰਹੀ ਸੀ।

ਇਸ ਦੌਰਾਨ ਉਹ ਮੋਬਾਇਲ ‘ਤੇ ਗੱਲ ਕਰ ਰਹੀ ਸੀ ਤਾਂ ਪਿੱਛੇ ਤੋਂ ਸਕੂਟੀ ‘ਤੇ ਸਵਾਰ ਹੋ ਕੇ ਆਏ ਇੱਕ ਝਪਟਮਾਰ ਨੇ ਉਸਦਾ ਮੋਬਾਇਲ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ।ਅੰਜ਼ਲੀ ਨੇ ਹੌਸਲਾ ਦਿਖਾਉਂਦੇ ਹੋਏ ਉਸ ਨੂੰ ਫੜ ਲਿਆ।ਸਕੂਟੀ ਸਵਾਰ ਸਨੈਚਰ ਨੇ ਉਸ ਨੂੰ ਕਾਫੀ ਦੂਰ ਤੱਕ ਘਸੀੜਦਾ ਹੋਇਆ ਲੈ ਗਿਆ।ਅੰਜ਼ਲੀ ਦੇ ਸ਼ੋਰ ਮਚਾਉਣ ‘ਤੇ ਸਥਾਨਕ ਲੋਕਾਂ ਨੇ ਸਨੈਚਰ ਨੂੰ ਫੜ ਲਿਆ।ਉਨਾਂ੍ਹ ਨੇ ਉਸਦੀ ਕੁੱਟਮਾਰ ਕਰਨ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ।

ਥਾਣਾ ਡਿਵੀਜ਼ਨ ਪੰਜ ਦੀ ਪੁਲਿਸ ਘਟਨਾ ਦੇ ਕਾਫੀ ਦੇਰ ਬਾਅਦ ਤੱਕ ਵੀ ਮੌਕੇ ‘ਤੇ ਨਾ ਪਹੁੰਚੀ।ਉਦੋਂ ਤੱਕ ਲੋਕ ਸਨੈਚਰ ਦੀ ਕੁੱਟਮਾਰ ਕਰਦੇ ਰਹੇ। ਘਟਨਾ ਦੇ ਕਰੀਬ 45 ਮਿੰਟ ਬਾਅਦ ਜਦੋਂ ਮੌਕੇ ‘ਤੇ ਪੁਲਿਸ ਪਹੁੰਚੀ ਤਾਂ ਲੋਕਾਂ ਨੇ ਉਸ ਉਸਨੂੰ ਪੁਲਿਸ ਹਵਾਲੇ ਕਰ ਦਿੱਤਾ।ਸਨੈਚਰ ਦੀ ਸਕੂਟੀ ‘ਤੇ ਕੋਈ ਨੰਬਰ ਨਹੀਂ ਲੱਗਾ ਸੀ।ਸਕੂਟੀ ਨੂੰ ਵੀ ਪੁਲਿਸ ਨੇ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਥਾਣਾ ਡਿਵੀਜ਼ਨ ਪੰਜ ਦੇ ਮੁਖੀ ਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Tags: 'masculine' mobileIndependence DayJalandhar's daughterphonessnatch snatching
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.