ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ।ਅੰਦੋਲਨ ਦੌਰਾਨ ਸਰਕਾਰ ਤੇ ਕਿਸਾਨਾਂ ਦੀ 11 ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਜੋ ਕਿ ਬੇਸਿੱਟਾ ਰਹੀਆਂ ਹਨ।
जब तक तीनों काले कानूनों की वापसी और एमएसपी पर गारंटी कानून नहीं बनता तब तक आन्दोलन देश भर में जारी रहेगा ।
बिल वापसी ही घर वापसी है ।
यह आंदोलन जल – जंगल और जमीन को बचाने का आंदोलन है ।#FarmersProtest
— Rakesh Tikait (@RakeshTikaitBKU) November 11, 2021
ਕਿਸਾਨ ਅੰਦੋਲਨ ਦੌਰਾਨ 600 ਕਿਸਾਨ ਸ਼ਹੀਦ ਹੋ ਚੁੱਕੇ ਹਨ।ਇਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਬਿਆਨ ਆਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨਾਂ ਦੀ ਵਾਪਸੀ ਅਤੇ ਐਮਐਸਪੀ ‘ਤੇ ਗਾਰੰਟੀ ਕਾਨੂੰਨ ਨਹੀਂ ਬਣਦਾ ਉਦੋਂ ਤੱਕ ਅੰਦੋਲਨ ਦੇਸ਼ ਭਰ ‘ਚ ਜਾਰੀ ਰਹੇਗਾ।ਬਿੱਲ ਵਾਪਸੀ ਹੀ ਘਰ ਵਾਪਸੀ ਹੈ।ਇਹ ਅੰਦੋਲਨ ਜਲ-ਜੰਗਲ ਅਤੇ ਜਮੀਨ ਨੂੰ ਬਚਾਉਣ ਦਾ ਅੰਦੋਲਨ ਹੈ।