ਵੀਰਵਾਰ, ਜਨਵਰੀ 15, 2026 01:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਇੰਡੀਆ ਬੁੱਕ ਆਫ ਰਿਕਾਰਡ’ ‘ਚ ਮੋਹਾਲੀ ਦੀ ਕੁੜੀ ਨੇ ਕਰਾਇਆ ਨਾਮ ਦਰਜ

by propunjabtv
ਅਗਸਤ 13, 2021
in ਦੇਸ਼, ਪੰਜਾਬ
0

ਮੋਹਾਲੀ ਦੀ ਵਸਨੀਕ ਅਨੂਰੀਤ ਪਾਲ ਕੌਰ ਨੇ ਸਖ਼ਤ ਮਿਹਨਤ ਸਦਕਾ ਆਪਣਾ ਨਾਮ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਦਰਜ ਕਰਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ।

ਉਸ ਨੇ ਇਹ ਨਾਮ ਪੰਜਾਬੀ ਲੋਕ ਸਾਜ਼ ਅਲਗੋਜ਼ਾ ਵਜਾਉਣ ਵਾਲੀ ਦੁਨੀਆ ਦੀ ਪਹਿਲੀ ਕੁੜੀ ਹੋਣ ਕਰਕੇ ਦਰਜ ਕਰਵਾਇਆ। ਅਨੂਰੀਤ ਨੇ ਇਹ ਕਲਾ ਆਪਣੇ ਉਸਤਾਦ ਇੰਟਰਨੈਸ਼ਨਲ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਜੀ ਦੀ ਸ਼ਾਗਿਰਦੀ ਵਿੱਚ ਸਿੱਖੀ। ਉਸ ਵਲੋਂ  ਇਹ ਨਾਮ ਦਰਜ ਕਰਵਾ ਕੇ ਆਪਣੇ ਪ੍ਰੀਵਾਰ, ਉਸਤਾਦ ਤੇ ਟ੍ਰਾਈਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਅਨੂ ਨੇ ਇਹ ਕਲਾ 2017 ਵਿੱਚ ਸਿੱਖਣੀ ਸ਼ੁਰੂ ਕੀਤੀ।

ਅਨੂ ਨੂੰ ਅਲਗੋਜ਼ੇ ਵਜਾਉਣ ਦੇ ਨਾਲ ਨਾਲ ਘੋੜਸਵਾਰੀ, ਪੰਜਾਬੀ ਲੋਕ ਨਾਚਾਂ ਤੋਂ ਇਲਾਵਾ ਗੱਤਕਾ ਖੇਡ ਵਿਚ ਵੀ ਮੁਹਾਰਤ ਹਾਸਲ ਹੈ। ਓਹ ਕਈ ਵਾਰੀ ਕੌਮੀ ਤੇ ਕੌਮਾਂਤਰੀ ਪੱਧਰ ਤੇ ਆਪਣੀ ਕਲਾ ਦੇ ਜੌਹਰ ਵਿਖਾ ਚੁੱਕੀ ਹੈ। ਅਨੂਰੀਤ ਦੇ ਮਾਤਾ ਸੁਖਬੀਰ ਪਾਲ ਕੌਰ ਤੇ ਪਿਤਾ ਨਰਿੰਦਰ ਨੀਨਾ ਵੀ ਬਹੁਤ ਵਧੀਆ ਕਲਾਕਾਰ ਤੇ ਲੋਕ ਕਲਾਵਾਂ ਦੇ ਗਿਆਤਾ ਹਨ। ਅਨੂਰੀਤ ਨੇ ਗੱਤਕਾ ਖੇਡਣ ਦੀ ਕਲਾ ਆਪਣੇ ਨਾਨਾ ਗੁਰਪ੍ਰੀਤ ਸਿੰਘ ਖ਼ਾਲਸਾ ਤੋਂ ਸਿੱਖੀ। ਓਹ ਆਪਣੇ ਵੀਰ ਹਰਕੀਰਤ ਤੇ ਮਨਦੀਪ ਤੋਂ ਇਲਾਵਾ ਆਪਣੇ ਸਾਥੀਆਂ ਤੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਦੇ ਸਾਥ ਤੇ  ਹੌਂਸਲਾ ਅਫ਼ਜਾਈ ਸਦਕਾ ਇਹ ਸੰਭਵ ਹੋ ਸਕਿਆ ਹੈ।

ਅਨੂਰੀਤ ਨੂੰ ਇੰਡੀਆ ਬੁੱਕ ਆਫ ਰਿਕਾਰਡ ਵਲੋਂ ਇੱਕ ਸਰਟੀਫਿਕੇਟ, ਮੈਡਲ , ਆਈ ਕਾਰਡ, ਪੈਨ, ਬੈਚ ਭੇਜਿਆ ਗਿਆ ਹੈ। ਅਨੂਰੀਤ ਨੇ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਹੋਰ ਮਿਹਨਤ ਕਰਨ ਦਾ ਭਰੋਸਾ ਦਿੱਤਾ ਹੈ।

Tags: girl entersIndia Book of Records'MOHALIname
Share199Tweet124Share50

Related Posts

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026
Load More

Recent News

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.