ਸ਼ਨੀਵਾਰ, ਅਪ੍ਰੈਲ 11, 2026 02:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਉਲੰਪਿਕ ‘ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਦੇ ਘਰਾਂ ਨੂੰ ਜਾਂਦੀਆਂ ਸੜਕਾਂ ਬਣਨਗੀਆਂ ਜੇਤੂਆਂ ਦੇ ਨਾਂ ‘ਤੇ

by propunjabtv
ਅਗਸਤ 6, 2021
in ਦੇਸ਼
0

ਟੋਕੀਓ ਉਲੰਪਿਕ ‘ਚ ਭਾਰਤ ਨੇ 41 ਸਾਲਾਂ ਭਾਵ 4 ਦਹਾਕਿਆਂ ਬਾਅਦ ਇਤਿਹਾਸ ਰਚਿਆ ਹੈ।41 ਸਾਲਾਂ ਬਾਅਦ ਤਮਗਾ ਜਿੱਤ ਕੇ ਦੇਸ਼ ਦਾ ਨਾਂ ਚਮਕਾਉਣ ਵਾਲੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰਾ ਸਿੰਗਲਾ ਨੇ ਕਿਹਾ ਕਿ ਖੇਡਾਂ ਦੇ ਸਭ ਤੋਂ ਉੱਚੇ ਮੰਚ ‘ਤੇ ਨਾਮ ਰੌਸ਼ਨ ਕਰਨ ਵਾਲੀ ਟੀਮ ਦੇ ਪੰਜਾਬੀ ਖਿਡਾਰੀਆਂ ਦੇ ਪਿੰਡਾਂ/ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਇਨਾਂ੍ਹ ਖਿਡਾਰੀਆਂ ਦੇ ਪਿੰਡਾਂ ਦੇ ਸਕੂਲਾਂ ਦੇ ਨਾਂ ਉਨਾਂ੍ਹ ਨੂੰ ਸਮਰਪਿਤ ਕੀਤੇ ਜਾਣਗੇ।

ਵਿਜੈ ਇੰਦਰ ਸਿੰਗਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੀਐੱਮ ਕੈਪਟਨ ਵਲੋਂ ਆਗਿਆ ਮਿਲਣ ਮਗਰੋਂ ਦੋਵੇਂ ਵਿਭਾਗਾਂ, ਲੋਕ ਨਿਰਮਾਣ ਤੇ ਸਕੂਲ ਸਿੱਖਿਆ ਨੂੰ ਇਸ ‘ਤੇ ਕੰਮ ਕਰਨ ਲਈ ਆਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਰਿਹਾਇਸ਼ ਨੂੰ ਜਾਂਦੀ ਸੜਕ/ਮਾਰਗ ਅਤੇ ਉਨ੍ਹਾਂ ਦੇ ਇਲਾਕੇ ਦੇ ਸਕੂਲ ਦਾ ਨਾਮ ਸਬੰਧਤ ਉਲੰਪਿਕ ਤਮਗਾ ਜੇਤੂ ਖਿਡਾਰੀ ਨੂੰ ਸਮਰਪਿਤ ਕੀਤਾ ਜਾਵੇਗਾ।ਟੋਕੀਓ ਉਲੰਪਿਕਸ ਵਿਖੇ ਭਾਰਤੀ ਖੇਡ ਦਲ ‘ਚ ਖਿਡਾਰੀਆਂ ਦੀ ਗਿਣਤੀ ਦੇ ਹਿਸਾਬ ਨਾਲ ਪੰਜਾਬ ਦੂਜੇ ਸਥਾਨ ‘ਤੇ ਸੀ ਕਿਉਂਕਿ 124 ਖਿਡਾਰੀਆਂ ‘ਚੋਂ 20 ਖਿਡਾਰੀ ਪੰਜਾਬ ਦੇ ਸਨ।ਪੁਰਸ਼ ਹਾਕੀ ਟੀਮ ‘ਚ 11 ਖਿਡਾਰੀ ਪੰਜਾਬ ਦੇ ਸਨ।

ਜਿਨ੍ਹਾਂ ਵਿੱਚ ਕਪਤਾਨ ਮਨਪ੍ਰੀਤ ਸਿੰਘ, ਉਪ ਕਪਤਾਨ ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ ਤੇ ਕ੍ਰਿਸ਼ਨ ਪਾਠਕ ਸ਼ਾਮਲ ਸਨ। ਮਹਿਲਾ ਹਾਕੀ ਟੀਮ ਨੇ ਵੀ ਬਹੁਤ ਵਧੀਆ ਪ੍ਰਦਰਸ਼ਨ ਦਿਖਾਇਆ ਅਤੇ ਪਹਿਲੀ ਵਾਰ ਸੈਮੀ ਫਾਈਨਲ ਵਿੱਚ ਜਗ੍ਹਾਂ ਬਣਾਈ।

Tags: named winnersOlympic medalistsRoads homes
Share202Tweet126Share51

Related Posts

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026
Load More

Recent News

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.