ਸ਼ਨੀਵਾਰ, ਅਗਸਤ 9, 2025 10:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਉਹ ਕਤਲ ਵੀ ਕਰਦੇ ਹਨ ਤਾਂ ਚਰਚਾ ਨਹੀਂ ਹੁੰਦੀ, ਮਨੀਸ਼ ਤਿਵਾੜੀ ਨੇ ਵੀਡੀਓ ਸਾਂਝੀ ਕਰ ਸਿੱਧੂ ‘ਤੇ ਸਾਧਿਆ ਨਿਸ਼ਾਨਾ

by propunjabtv
ਅਗਸਤ 28, 2021
in ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ‘ਚ ਮਚੇ ਘਮਾਸਾਨ ਦੇ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਂਸਦ ਮਨੀਸ਼ ਤਿਵਾਰੀ ਦੀ ਵੀ ਐਂਟਰੀ ਹੋ ਗਈ ਹੈ।ਮਨੀਸ਼ ਤਿਵਾਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਇੱਕ ਵੀਡੀਓ ਟਵਿੱਟਰ ‘ਤੇ ਸ਼ੇਅਰ ਕਰਦੇ ਹੋਏ ਸਿਆਸੀ ਸ਼ਾਇਰੀ ਕੀਤੀ ਹੈ।ਸਿੱਧੂ ਦਾ ਇਹ ਵੀਡੀਓ ਅੰਮ੍ਰਿਤਸਰ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਦਾ ਹੈ।ਇਸ ਪ੍ਰੋਗਰਾਮ ਦੇ ਸੰਬੋਧਨ ‘ਚ ਸਿੱਧੁ ਨੇ ਸਖਤ ਤੇਵਰ ਦਿਖਾਏ ਸਨ।ਇਸ ਵੀਡੀਓ ਨੂੰ ਸ਼ੇਅਰ ਕਰਦੇ ਮਨੀਸ਼ ਤਿਵਾਰੀ ਨੇ ਲਿਖਿਆ ਹੈ,”ਅਸੀਂ ਆਹ ਵੀ ਭਰਦੇ ਹਾਂ ਤਾਂ ਬਦਨਾਮ ਹੋ ਜਾਂਦੇ ਹਾਂ, ਉਹ ਕਤਲ ਵੀ ਕਰਦੇ ਹਨ ਤਾਂ ਚਰਚਾ ਨਹੀਂ ਹੁੰਦੀ।

हम आह भी भरते हैं तो हो जाते हैं बदनाम, वो क़त्ल भी करते हैं तो चर्चा नहीं होती pic.twitter.com/Vln8sTrEoz

— Manish Tewari (@ManishTewari) August 28, 2021

ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ।ਦਰਅਸਲ ਅੰਮ੍ਰਿਤਸਰ ‘ਚ ਸਿੱਧੂ ਨੇ ਹੁੰਕਾਰ ਭਰੀ ਕਿ ਮੈਂ ਪਾਰਟੀ ਹਾਈਕਮਾਨ ਨੂੰ ਕਿਹਾ ਹੈ ਕਿ ਜੇਕਰ ਮੈਂ ਪੰਜਾਬ ਦੀ ਜਨਤਾ ਅਤੇ ਪੰਜਾਬ ਮਾਡਲ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਸਫਲ ਰਿਹਾ ਤਾਂ ਦੋ ਦਹਾਕਿਆਂ ਤਕ ਕਾਂਗਰਸ ਨੂੰ ਪਿਕਚਰ ਤੋਂ ਬਾਹਰ ਨਹੀਂ ਹੋਣ ਦਿਆਂਗਾ।ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੇ ਫੈਸਲੇ ਲੈਣ ਦੀ ਖੁੱਲ ਨਹੀਂ ਦਿੱੱਤੀ ਗਈ ਤਾਂ ਉਹ ਇੱਟ ਨਾਲ ਇੱਟ ਖੜਕਾ ਦੇਣਗੇ।ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਇਹ ਵੀ ਸਾਫ ਕਿਹਾ ਕਿ ਦਰਸ਼ਨੀ ਘੋੜਾ ਬਣਕੇ ਕੋਈ ਫਾਇਦਾ ਨਹੀਂ।ਉਨਾਂ੍ਹ ਦੇ ਇਸ ਬਿਆਨ ਤੋਂ ਬਾਅਦ ਚੰਡੀਗੜ੍ਹ ਤੋ ਦਿੱਲੀ ਤਕ ਸਿਆਸੀ ਹਲਚਲ ਵਧ ਗਈ ਹੈ।

Tags: manish tiwariNavjot Singh Sidhutargets
Share198Tweet124Share49

Related Posts

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025
Load More

Recent News

ਅਪ੍ਰੇਸ਼ਨ ਅਖ਼ਲ ਦੌਰਾਨ ਕੁਲਗਾਮ ‘ਚ ਸ਼ਹੀਦ ਹੋਏ ਦੋ ਜਵਾਨ, ਰੱਖੜੀ ‘ਤੇ ਭੈਣਾਂ ਕਰ ਰਹੀਆਂ ਸੀ ਭਰਾਵਾਂ ਦਾ ਇੰਤਜ਼ਾਰ

ਅਗਸਤ 9, 2025

ਤਿਉਹਾਰ ਮੌਕੇ ਭਾਰਤੀ ਰੇਲਵੇ ਦਾ ਲੋਕਾਂ ਨੂੰ ਵੱਡਾ ਤੋਹਫ਼ਾ, ਸ਼ੁਰੂ ਕੀਤਾ ਖ਼ਾਸ, ਜਾਣੋ ਯਾਤਰੀਆਂ ਨੂੰ ਕਿਵੇਂ ਮਿਲੇਗਾ ਲਾਭ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਪੰਜਾਬ ‘ਚ ਬਦਲਿਆ ਮੌਸਮ, ਜਾਣੋ ਕਦੋਂ ਪਏਗਾ ਭਾਰੀ ਮੀਂਹ

ਅਗਸਤ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.