ਸੋਮਵਾਰ, ਜੂਨ 29, 2026 01:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਐਲੋਪੈਥੀ ਬਾਰੇ ਗਲਤ ਬਿਆਨ ਦੇ ਕੇ ਬੁਰੇ ਫਸੇ ਬਾਬਾ ਰਾਮਦੇਵ

by propunjabtv
ਮਈ 23, 2021
in ਦੇਸ਼
0

ਕੋਰੋਨਾ ਮਹਾਮਾਰੀ ਦੇ ਆਉਣ ਨਾਲ ਬਹੁਤ ਸਾਰੀਆਂ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ,ਇਸ਼ ਦੇ ਨਾਲ ਹੀ ਬਾਬਾ ਰਾਮਦੇਵ ਅਕਸਰ ਹੀ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ | ਹੁਣ ਐਲੋਪੈਥੀ ਬਾਰੇ ਬਿਆਨ ਦੇ ਕੇ  ਯੋਗ ਗੁਰੂ ਰਾਮਦੇਵ ਬੁਰੇ ਫਸ ਗਏ ਹਨ। ਭਾਰਤੀ ਮੈਡੀਕਲ ਐਸੋਸੀਏਸ਼ਨ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਨੂੰ  ਰਾਮਦੇਵ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਐਲੋਪੈਥੀ ਖ਼ਿਲਾਫ਼ ਗ਼ੈਰ-ਜ਼ਿੰਮੇਵਾਰੀ ਵਾਲਾ ਬਿਆਨ ਦਿੱਤਾ ਅਤੇ ਵਿਗਿਆਨਕ ਦਵਾਈ ਦਾ ਅਕਸ ਖਰਾਬ ਕੀਤਾ ਹੈ।

ਡਾਕਟਰਾਂ ਦੀ ਸਿਖਰਲੀ ਸੰਸਥਾ ਨੇ ਇਕ ਬਿਆਨ ’ਚ ਕਿਹਾ ਕਿ ਰਾਮਦੇਵ ਖ਼ਿਲਾਫ਼ ਮਹਾਮਾਰੀ ਕਾਨੂੰਨ ਤਹਿਤ ਮੁਕੱਦਮਾ ਚਲਾਉਣਾ ਚਾਹੀਦਾ ਹੈ। ਸੋਸ਼ਲ ਮੀਡੀਆ ’ਤੇ ਚੱਲ ਰਹੀ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ ਆਈਐੱਮਏ ਨੇ ਕਿਹਾ ਕਿ ਰਾਮਦੇਵ ਕਹਿ ਰਹੇ ਹਨ ਕਿ ‘ਐਲੋਪੈਥੀ ਇੱਕ ਸਟੁਪਿਡ ਤੇ ਦੀਵਾਲੀਆ ਸਾਇੰਸ ਹੈ।’ ਉਨ੍ਹਾਂ ਇਹ ਵੀ ਕਿਹਾ ਕਿ ਐਲੋਪੈਥੀ ਦੀਆਂ ਦਵਾਈਆਂ ਖਾਣ ਤੋਂ ਬਾਅਦ ਲੱਖਾਂ ਲੋਕਾਂ ਦੀ ਮੌਤ ਹੋ ਗਈ।

ਆਈਐੱਮਏ ਨੇ ਕਿਹਾ ਕਿ ਰਾਮਦੇਵ ਨੇ ਦਾਅਵਾ ਕੀਤਾ ਹੈ ਕਿ ਭਾਰਤ ਦੇ ਦਵਾਈ ਕੰਟਰੋਲਰ ਵੱਲੋਂ ਪ੍ਰਵਾਨਗੀ ਹਾਸਲ ਰੈਮਡੇਸਿਵਿਰ, ਫੈਵੀਫਲੂ ਅਤੇ ਹੋਰ ਸਾਰੀਆਂ ਦਵਾਈਆਂ ਕਰੋਨਾ ਪੀੜਤਾਂ ਦੇ ਇਲਾਜ ’ਚ ਨਾਕਾਮ ਹੋ ਗਈਆਂ ਹਨ। ਆਈਐੱਮਏ ਨੇ ਕਿਹਾ, ‘ਕੇਂਦਰੀ ਸਿਹਤ ਮੰਤਰੀ (ਹਰਸ਼ ਵਰਧਨ), ਜੋ ਖੁਦ ਆਧੁਨਿਕ ਮੈਡੀਕਲ ਐਲੋਪੈਥੀ ਦੇ ਡਾਕਟਰ ਰਹਿ ਚੁੱਕੇ ਹਨ ਅਤੇ ਸਿਹਤ ਮੰਤਰਾਲੇ ਦੇ ਮੁਖੀ ਵੀ ਹਨ, ਜਾਂ ਤਾਂ ਇਨ੍ਹਾਂ ਦੀ ਚੁਣੌਤੀ ਤੇ ਦੋਸ਼ ਸਵੀਕਾਰ ਕਰ ਲੈਣ ਅਤੇ ਆਧੁਨਿਕ ਮੈਡੀਕਲ ਦੀ ਸਹੂਲਤ ਖਤਮ ਕਰ ਦੇਣ ਜਾਂ ਫਿਰ ਅਜਿਹੀਆਂ ਗ਼ੈਰ-ਵਿਗਿਆਨਕ ਗੱਲਾਂ ਤੋਂ ਲੱਖਾਂ ਲੋਕਾਂ ਨੂੰ ਬਚਾਉਣ ਲਈ ਉਨ੍ਹਾਂ ਖ਼ਿਲਾਫ਼ ਮਹਾਮਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਨ।’ ਉਨ੍ਹਾਂ ਦੋਸ਼ ਲਾਇਆ ਕਿ ਰਾਮਦੇਵ ਮੌਜੂਦਾ ਹਾਲਾਤ ਦਾ ਫਾਇਦਾ ਚੁੱਕਣ ਅਤੇ ਵੱਡੇ ਪੱਧਰ ’ਤੇ ਲੋਕਾਂ ਵਿਚਾਲੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਖੁਦ ਕਾਰਵਾਈ ਨਹੀਂ ਕਰਦੇ ਹਾਂ ਸਾਨੂੰ ਆਮ ਆਦਮੀ ਸਾਹਮਣੇ ਸੱਚਾਈ ਲਿਆਉਣ ਦੇ ਸੰਘਰਸ਼ ਲਈ ਜਮਹੂਰੀ ਢੰਗਾਂ ਦਾ ਸਹਾਰਾ ਲੈਣਾ ਪਵੇਗਾ ਤੇ ਇਨਸਾਫ਼ ਪ੍ਰਾਪਤੀ ਲਈ ਅਦਾਲਤ ਜਾਣਾ ਪਵੇਗਾ।’

Tags: Baba randevcoronavirus
Share204Tweet127Share51

Related Posts

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਸਿਰਫ ਵਿੱਗ ਪਹਿਨਣ ਕਾਰਨ ਕੀਤਾ ਸੀਆ ਨੇ ਕੇਤਨ ਦਾ ਕਤਲ! ਤਾਜਾ ਜਾਂਚ ‘ਚ ਹੋਏ ਵੱਡੇ ਖੁਲਾਸੇ

ਜੂਨ 26, 2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ‘ਚ ਟੀਨੂੰ ਯਾਦਵ ਨੂੰ ਜੇਲ੍ਹ ਭੇਜਿਆ ਗਿਆ; 7 ਹੋਰ ਦੋਸ਼ੀਆਂ ਦੀ ਕੀਤੀ ਜਾ ਰਹੀ ਡਾਕਟਰੀ ਜਾਂਚ

ਜੂਨ 26, 2026

ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀ 30 ਦਿਨਾਂ ਦੀ ਪੈਰੋਲ ਹੋਈ ਖਤਮ, ਅੱਜ ਮੁੜ ਲਿਜਾਇਆ ਜਾਵੇਗਾ ਸੁਨਾਰੀਆ ਜੇਲ੍ਹ

ਜੂਨ 26, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.