ਐਤਵਾਰ, ਮਾਰਚ 8, 2026 07:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

by propunjabtv
ਜੂਨ 5, 2022
in ਪੰਜਾਬ
0

ਪੰਜਾਬ ਦੇ ਕਪੂਰਥਲਾ ‘ਚ ਇਕ ਵੱਡੀ ਘਟਨਾ ਦੇਖਣ ਨੂੰ ਮਿਲੀ ਹੈ। ਇਥੋਂ ਦੇ ਸਿਵਲ ਹਸਪਤਾਲ ’ਚ ਇਲਾਜ ਅਧੀਨ ਇਕ ਔਰਤ ਦਾ ਉਸ ਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪਤੀ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ। ਇਸੇ ਦੇ ਚਲਦਿਆਂ ਉਸ ਨੇ ਆਪਣੀ ਪਤਨੀ ਦੇ ਮੂੰਹ ਨੂੰ ਦਬਾ ਕੇ ਮਾਰ ਦਿੱਤਾ। ਹਾਲਾਂਕਿ ਔਰਤ ਨੇ 4 ਦਿਨ ਪਹਿਲਾਂ ਹੀ ਮੁੰਡੇ ਨੂੰ ਜਨਮ ਦਿੱਤਾ ਸੀ। ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਦੋਸ਼ੀ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਗਾਇਨੀ ਵਾਰਡ ’ਚ 1 ਜੂਨ ਨੂੰ ਔਰਤ ਬਲਜਿੰਦਰ ਕੌਰ (24) ਪਤਨੀ ਮਨਜੀਤ ਸਿੰਘ ਵਾਸੀ ਪਿੰਡ ਕੇਸਰਪੁਰ ਨੂੰ ਦਾਖ਼ਲ ਕਰਵਾਇਆ ਗਿਆ ਸੀ। ਇਸ ਦੇ ਬਾਅਦ ਸਿਜੇਰੀਅਨ ਆਪਰੇਸ਼ਨ ਕਰਕੇ ਔਰਤ ਨੇ ਮੁੰਡੇ ਨੂੰ ਜਨਮ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਹਾ ਦਾ ਕੁਝ ਸਾਲ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ ਅਤੇ ਉਨ੍ਹਾਂ ਦਾ ਇਕ ਬੇਟਾ ਵੀ ਹੈ।

ਉਥੇ ਹੀ ਮੌਕੇ ’ਤੇ ਪਹੁੰਚੇ ਸਬ ਡਿਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਦੇ ਪ੍ਰਾਈਵੇਟ ਕਮਰੇ-4 ’ਚ ਸ਼ਨੀਵਾਰ ਲਗਭਗ 6 ਵਜੇ ਮਨਜੀਤ ਸਿੰਘ ਨੇ ਆਪਣੀ ਪਤਨੀ ਦਾ ਗਲਾ ਅਤੇ ਮੂੰਹ ਦਬਾ ਕੇ ਕਤਲ ਕਰ ਦਿੱਤਾ ਹੈ। ਇਸ ਦੇ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ’ਚ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਮਨਜੀਤ ਸਿੰਘ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ। ਇਸੇ ਕਰਕੇ ਉਸ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: civil hospitalkapurthalamurderswife
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.