ਮੰਗਲਵਾਰ, ਜੂਨ 16, 2026 04:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਮਲਪ੍ਰੀਤ ਕੌਰ ਨੂੰ ਡਿਸਕਸ ਥਰੋਅ ‘ਚ ਰਾਸ਼ਟਰੀ ਰਿਕਾਰਡ ਤੋੜਨ ‘ਤੇ ਮੁੱਖ ਮੰਤਰੀ ਨੇ ਦਿੱਤੀ ਵਧਾਈ

by propunjabtv
ਜੂਨ 22, 2021
in ਦੇਸ਼, ਪੰਜਾਬ
0

ਕਮਲਪ੍ਰੀਤ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਡਿਸਕਸ ਥਰੋਅ ਵਿੱਚ ਰਾਸ਼ਟਰੀ ਰਿਕਾਰਡ ਤੋੜਨ ਲਈ   ਵਧਾਈਆਂ ਦਿੱਤੀ ਗਈ ਹੈ। ਉਨਾਂ ਦੇ ਵੱਲੋਂ ਸੋਸ਼ਲ ਮੀਡੀਆਂ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ‘ਚ CM ਲਿਖਦੇ ਹਨ ਕਿ ਬੇਟਾ ਤੁਸੀਂ ਟੋਕੀਓ ਓਲੰਪਿਕਸ ਵਿੱਚ ਪੋਡਿਅਮ ਦੀ ਸਮਾਪਤੀ ਲਈ ਮਜ਼ਬੂਤ ​​ਦਾਅਵੇਦਾਰ ਹੋ ਤੇ ਸਾਨੂੰ ਪੂਰਾ ਯਕੀਨ ਹੈ ਕਿ ਤੁਸੀਂ ਆਪਣੇ ਭਾਰਤ ਤੇ ਪੰਜਾਬ ਦਾ ਨਾਮ ਉੱਚਾ ਕਰੋਗੇ। ਮੇਰੀਆਂ ਸ਼ੁਭਕਾਮਨਾਵਾਂ ਤੁਹਾਡੇ ਨਾਲ ਹਨ।

ਪੰਜਾਬ ਦੀਆਂ ਲੜਕੀਆਂ ਅੱਜ ਕਿਸੇ ਵੀ ਖੇਤਰ ‘ਚ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਪੰਜਾਬ ਦੀ ਰਹਿਣ ਵਾਲੀ ਡਿਸਕਸ ਥਰੋਅਰ ਮਹਿਲਾ ਖਿਡਾਰੀ ਕਮਲਪ੍ਰੀਤ ਕੌਰ ਨੇ Indian Grand Prix 4 ਵਿਚ ਇਕ ਵਾਰ ਫਿਰ ਨੈਸ਼ਨਲ ਰਿਕਾਰਡ (ਤੋੜਿਆ ਹੈ। ਪੰਜਾਬ ਦੀ ਧੀ ਕਮਲਪ੍ਰੀਤ ਨੇ ਅਪਣੀ ਪੰਜਵੀਂ ਕੋਸ਼ਿਸ਼ ਵਿਚ 66.59 ਮੀਟਰ ਦੀ ਦੂਰੀ ਤੈਅ ਕੀਤੀ ਤੇ ਅਪਣੇ ਪੁਰਾਣੇ ਨੈਸ਼ਨਲ ਰਿਕਾਰਡ ਨੂੰ ਤੋੜ ਦਿੱਤਾ।

ਕਮਲਪ੍ਰੀਤ ਦਾ ਪੁਰਾਣਾ ਰਿਕਾਰਡ 65.06 ਸੀ ਜੋ ਉਸ ਨੇ ਇਸ ਸਾਲ ਮਾਰਚ ਵਿਚ ਫੈਡਰੇਸ਼ਨ ਕੱਪ ਵਿਚ ਬਣਾਇਆ ਸੀ। 25 ਸਾਲਾ ਕਮਲਪ੍ਰੀਤ ਭਾਰਤ ਦੀ ਪਹਿਲੀ ਮਹਿਲਾ ਡਿਸਕਸ ਥਰੋਅਰ ਬਣ ਗਈ ਹੈ ਜਿਸ ਨੇ 65 ਮੀਟਰ ਦਾ  ਮਾਰਕ ਪਾਰ ਕੀਤਾ ਹੋਵੇ।

ਦੱਸ ਦਈਏ ਕਿ ਕਮਲਪ੍ਰੀਤ ਕੌਰ ਇਸ ਸਾਲ ਜਪਾਨ ਦੀ ਰਾਜਧਾਨੀ ਟੋਕਿਓ ਵਿਚ 23 ਜੁਲਾਈ ਤੋਂ 8 ਅਗਸਤ ਦੌਰਾਨ ਹੋਣ ਵਾਲੀਆ ਓਲੰਪਿਕ ਖੇਡਾਂ  ਦੀ ਟਿਕਟ ਹਾਸਲ ਕਰ ਚੁੱਕੀ ਹੈ |

Tags: amrinder singhcm captaincongratulationkamalpreet kaursports
Share204Tweet128Share51

Related Posts

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026
Load More

Recent News

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.