ਸ਼ੁੱਕਰਵਾਰ, ਮਾਰਚ 6, 2026 09:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਾਂਗਰਸ ਤੇ ਅਕਾਲੀ ਪੰਜਾਬ ‘ਚ ਗੈਂਗਸਟਰ ਲਿਆਏ, ਮੈਂ ਇਨ੍ਹਾਂ ਦਾ ਸਫਾਇਆ ਕਰੋਂ : ਸੀਐੱਮ ਮਾਨ

by propunjabtv
ਜੂਨ 17, 2022
in Featured News, ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਐਲਾਨ ਕੀਤਾ ਕਿ ਉਹ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨਗੇ। ਮਾਨ ਨੇ ਇੱਥੇ ਲੋਕ ਸਭਾ ਉਪ ਚੋਣਾਂ ਲਈ ਰੋਡ ਸ਼ੋਅ ਕੀਤਾ। ਮਾਨ ਨੇ ਸਵਾਲ ਪੁਛਿਆ ਕਿ ਕੀ ਗੈਂਗਸਟਰ ਮੈਂ ਲੈ ਕੇ ਆਇਆ ਹਾਂ?

ਮੈਨੂੰ ਆਏ ਨੂੰ 3 ਮਹੀਨੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਾਬੂ ਕੀਤਾ ਜਾਵੇ। ਇਹ ਗੈਂਗਸਟਰ ਕਾਂਗਰਸ ਅਤੇ ਅਕਾਲੀਆਂ ਦੇ ਹਨ। ਪਰ ਮੈਂ ਉਨ੍ਹਾਂ ਨੂੰ ਸਾਫ਼ ਕਰਾਂਗਾ। ਮਾਨ ਨੇ ਇੱਥੇ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਦੀ ਜਿੱਤ ਦੀ ਅਪੀਲ ਕੀਤੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਤਰੇ ਵਿੱਚ ਹੈ। ‘ਆਪ’ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦੇ ਅਗਲੇ ਦਿਨ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕਰੀਬ ਢਾਈ ਹਫ਼ਤੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਕਾਤਲ ਨੂੰ ਫੜ ਨਹੀਂ ਸਕੀ। ਨੌਜਵਾਨ ਆਮ ਆਦਮੀ ਪਾਰਟੀ ਤੋਂ ਨਾਰਾਜ਼ ਹਨ।

ਚੋਣਾਂ ਵਿੱਚ ਉਹ ‘ਆਪ’ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਮਾਨ ਦਾ ਸਮਰਥਨ ਕਰ ਰਹੇ ਹਨ। ਇਸ ਕਾਰਨ ਸੀਐਮ ਭਗਵੰਤ ਮਾਨ ਨੂੰ ਗੈਂਗਸਟਰ ਨੂੰ ਲੈ ਕੇ ਸਪੱਸ਼ਟੀਕਰਨ ਦੇਣਾ ਪਿਆ ਹੈ। ਸੰਗਰੂਰ ਵਿੱਚ ਉਨ੍ਹਾਂ ਦਾ ਰੋਡ ਸ਼ੋਅ ਦਾ ਇਹ ਲਗਾਤਾਰ ਦੂਜਾ ਦਿਨ ਹੈ। ਹੁਣ ਮਾਨ 23 ਜੂਨ ਨੂੰ ਵੋਟਾਂ ਪੈਣ ਤੱਕ ਸੰਗਰੂਰ ਵਿੱਚ ਹੀ ਰਹਿਣਗੇ।

ਵਿਰੋਧੀਆਂ ‘ਤੇ ਸੀਐੱਮ ਮਾਨ ਨੇ ਸਾਧੇ ਨਿਸ਼ਾਨੇ
ਸੁਖਬੀਰ ਬਾਦਲ ਬੰਦੀ ਸਿੱਖਾਂ ਦੇ ਨਾਮ ‘ਤੇ ਵੋਟ ਮੰਗਦੇ ਹਨ।ਉਹ ਖੁਦ ਅਤੇ ਪਤਨੀ ਹਰਸਿਮਰਤ ਬਾਦਲ ਸਾਂਸਦ ਹੈ ਤਾਂ ਬੰਦੀ ਸਿੱਖਾਂ ਨੂੰ ਕਿਉਂ ਨਹੀਂ ਛੁਡਵਾਇਆ।
ਸਿਮਰਨਜੀਤ ਮਾਨ ਦਾ ਚੋਣ ਨਿਸ਼ਾਨ ਬਾਲਟੀ ਹੈ ਤੇ ਤਲਵਾਰ ਚੁੱਕ ਕੇ ਘੁੰਮ ਰਹੇ ਹਨ।
ਕੇਵਲ ਢਿੱਲੋਂ ਨੇ ਜੈਕੇਟ ਕਾਂਗਰਸ ਦੀ ਪਹਿਨੀ ਅਤੇ ਚੋਣ ਚਿੰਨ ਕਮਲ ਲੈ ਲਿਆ।ਉਹ ਪਹਿਲੇ ਕਾਂਗਰਸੀ ਸੀ।ਸਾਈਕਲ ਦਾ ਵੀ ਸਟੈਂਡ ਹੁੰਦਾ ਹੈ।
ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ‘ਚ ਵਿਰੋਧੀ ਤੜਪ ਰਹੇ ਹਨ।ਉਨਾਂ੍ਹ ਤੋਂ ਸਰਕਾਰ ਦਾ 3 ਮਹੀਨੇ ‘ਚ ਕੀਤਾ ਚੰਗਾ ਕੰਮ ਬਰਦਾਸ਼ਤ ਨਹੀਂ ਹੋ ਪਿਆ।ਉਹ ਕਹਿੰਦੇ ਹਨ ਕਿ ਇਨ੍ਹਾਂ ਤੋਂ ਸਰਕਾਰ ਨਹੀਂ ਚੱਲੇਗੀ।ਅਸੀਂ ਦਿੱਲੀ ‘ਚ ਪਿਛਲੇ 9 ਸਾਲ ਤੋਂ ਸਰਕਾਰ ਚਲਾ ਰਹੇ ਹਾਂ।

Tags: aapcm manngovernment of punjab
Share203Tweet127Share51

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.