ਸੋਮਵਾਰ, ਜੂਨ 29, 2026 07:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਦੇ ਖਿਲਾਰਿਆਂ ਨੂੰ ਲੈ ਕੇ ਹਾਈਕਮਾਨ ਦਾ ਵੱਡਾ ਫੈਸਲਾ

by propunjabtv
ਜੂਨ 22, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਦੇ ਵਿੱਚ ਆਪਸੀ ਖਿਲਾਰਿਆ ਨੂੰ ਲੈ ਕੇ ਹਾਈਕਮਾਨ ਦੇ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ | ਇਸ ਨੂੰ ਲੈ ਕੇ ਹਾਈਕਮਾਨ ਦੇ ਵੱਲੋਂ 3 ਮੈਂਬਰੀ ਕਮੇਟੀ ਵੀ ਬਣਾਈ ਗਈ ਜਿਸ ਦੇ ਵੱਲੋਂ ਵੀ ਕਾਂਗਰਸ ਦੇ ਸਾਰੇ ਵਿਧਾਇਕਾਂ ਦੇ ਨਾਲ ਮੁਲਾਕਾਤ ਕੀਤੀ ਗਈ ਜਿਸ ਦੀ ਰਿਪੋਰਟ ਹਾਈਕਮਾਨ ਕੋਲ ਪਹੁੰਚ ਚੁੱਕੀ ਹੈ |

2022 ਦੀ ਵਿਧਾਨ ਸਭਾ ਚੋਣਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਲੜੀ ਜਾਵੇਗੀ |ਦੱਸਣਯੋਗ ਹੈ ਕਿ ਕਾਂਗਰਸ ਦੇ ਕਲੇਸ਼ ਕਰ ਕੇ ਅਗਲੇ ਸਾਲ ਕਾਂਗਰਸ ਦੀ ਹਾਈਕਮਾਨ ਦੇ ਹੱਥ ਕਮਾਨ ਹੋਵੇਗੀ ਕਿਉਂਕਿ ਕਾਂਗਰਸ ਦਾ ਮਾਹੌਲ ਆਪਸੀ ਲੜਾਈ ਕਰ ਕੇ ਬਹੁਤ ਵਿਗੜ ਗਿਆ ਹੈ ਜਿਸ ਨੂੰ ਲੈ ਕੇ ਹਾਈਕਮਾਨ ਦੇ ਵੱਲੋਂ ਅਜਿਹਾ ਫ਼ੈਸਲਾ ਲਿਆ ਗਿਆ ਹੈ |

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨੂੰ ਕੋਈ ਜ਼ਿੰਮੇਵਾਰ ਜ਼ਰੂਰ ਦਿੱਤੀ ਜਾਵੇਗੀ ਪਰ ਜੋ ਅਗਲੇ ਸਾਲ ਵਿਧਾਨ ਸਭਾ ਚੋਣਾ ਉਹ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ | ਇਸ ਫ਼ੈਸਲੇ ਤੋਂ ਬਾਅਦ ਅਜਿਹੇ ਕਿਆਸ ਲਾਏ ਜਾ ਰਹੇ ਹਨ ਕਿ ਕੈਪਟਨ ਅਤੇ ਨਵਜੋਤ ਸਿੱਧੂ ਵੀ ਕੋਈ ਵੱਖਰੀ ਫ਼ੈਸਲਾ ਲੈ ਸਕਦੇ ਹਨ |

Tags: congresselection2022rahul gandhisonia gandhi
Share201Tweet126Share50

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.