ਵੀਰਵਾਰ, ਨਵੰਬਰ 6, 2025 10:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਂਗਰਸ ਭਾਜਪਾ ਦੇ ਕੋਲ ਵਿਕਾਊ, ਮੁੱਖ ਮੰਤਰੀ ਦੇ ਬਸਪਾ ਤੇ ਦੋਸ਼ ਕਾਂਗਰਸ ਦੀਆਂ ਚੀਕਾਂ : ਜਸਵੀਰ ਗੜ੍ਹੀ

by propunjabtv
ਦਸੰਬਰ 18, 2021
in ਪੰਜਾਬ
0

ਪੰਜਾਬ ਦੇ ਮੁੱਖਮੰਤਰੀ ਸ਼੍ਰੀ ਚਰਨਜੀਤ ਚੰਨੀ ਵਲੋਂ ਬਸਪਾ ਪਾਰਟੀ ਨੂੰ ਅਕਾਲੀ ਦਲ ਦੇ ਕੋਲ ਵਿਕਾਊ ਹੋਣ ਦੇ ਦਿੱਤੇ ਗਏ ਬਿਆਨ ਤੇ ਪ੍ਰਤੀਕ੍ਰਿਆ ਦਿੰਦੇ ਹੋਏ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਇਸਦਾ ਸਵਾਗਤ ਕਰਦੇ ਹੋਏ ਕਿਹਾ ਕਿ ਮੁੱਖਮੰਤਰੀ ਵਲੋਂ ਦਿੱਤੇ ਗਏ ਬਿਆਨ ਉਨ੍ਹਾਂ ਦੀ ਬਦਹਵਾਸੀ ਨੂੰ ਦਰਸ਼ਾਉਦੇ ਹਨ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਬਸਪਾ ਦਾ ਹਾਥੀ ਕਾਂਗਰਸ ਦੇ ਪੰਜੇ ਨੂੰ ਕੁਚਲ ਰਿਹਾ ਹੈ।

ਉਨ੍ਹਾਂ ਨੇ ਮੁੱਖਮੰਤਰੀ ਚੰਨੀ ਦੇ ਬਿਆਨ ਨੂੰ ਹਾਸੋਹਿਣਾ ਦੱਸਦੇ ਹੋਏ ਕਿਹਾ ਕਿ ਸਾਲ 2016 ਤੋਂ ਲੈਕੇ 2021 ਕਾਂਗਰਸ ਪਾਰਟੀ ਦੇ ਕੁਲ 224 ਸਾਂਸਦ ਅਤੇ ਵਿਧਾਇਕ ਕਾਂਗਰਸ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਥੇ ਹੀ ਮੱਧਪ੍ਰਦੇਸ਼ ਦੇ ਕਾਂਗਰਸ ਦੇ ਵੱਡੇ ਨੇਤਾ ਜੋਤੀਰਾਧਿਿਤਆ ਸਿੰਧੀਆ 27 ਵਿਧਾਇਕਾਂ ਨੂੰ ਅਪਣੇ ਨਾਲ ਲੈਕੇ ਸਾਲ 2020 ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਅਤੇ ਸੂਬੇ ਵਿੱਚ ਬਣੀ ਕਾਂਗਰਸ ਦੀ ਸਰਕਾਰ ਨੂੰ ਵੀ ਡੇਗ ਦਿੱਤਾ । ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਨਵਾਂਸਹਿਰ ਤੋਂ ਕਾਂਗਰਸ ਵਿਧਾਇਕ ਅੰਗਦ ਸਿੰਘ ਦੀ ਪਤਨੀ ਅਦਿਤੀ ਸਿੰਘ ਜੋਕਿ ਉੱਤਰ ਪ੍ਰਦੇਸ਼ ਦੇ ਰਾਇਬਰੇਲੀ ਤੋਂ ਵਿਧਾਇਕ ਹੈ, ਉਹ ਬੀਤੇ ਦਿਨੀ ਕਾਂਗਰਸ ਨੂੰ ਗੁਡਬਾਏ ਕਹਿਕੇ ਭਾਜਪਾ ਵਿੱਚ ਸ਼ਾਮਿਲ ਹੋ ਗਈ।

ਪੰਜਾਬ ਦਾ ਕਾਂਗਰਸ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਪੀਂਘਾਂ ਝੂਟ ਰਿਹਾ ਹੈ। ਭਾਜਪਾ ਦਾ ਸਟਾਰ ਪ੍ਰਚਾਰਕ ਨਵਜੋਤ ਸਿੱਧੂ ਅੱਜ ਸੂਬੇ ਦੀ ਕਾਂਗਰਸ ਦਾ ਪ੍ਰਧਾਨ ਹੈ। ਗੜ੍ਹੀ ਨੇ ਕਿਹਾ ਕਿ ਇਹਨਾਂ ਅੰਕੜਿਆ ਤੋਂ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਦੇ ਨੇਤਾ ਹੀ ਭਾਜਪਾ ਦੀ ਬੀ ਟੀਮ ਹੈ ।

ਗੜ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਜਿਸ਼ ਦੇ ਤਹਿਤ ਬਸਪਾ ਨੂੰ ਤੋੜਨਾ ਚਾਹੁੰਦੀ ਹੈ, ਪਰ ਉਨ੍ਹਾਂ ਦੀ ਕੋਈ ਵੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ। ਜਸਵੀਰ ਸਿੰਘ ਗੜ੍ਹੀ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖਮੰਤਰੀ ਚਰਣਜੀਤ ਸਿੰਘ ਚੰਨੀ ਦਲੀਤ ਵਰਗ ਦੇ ਹਮਦਰਦ ਹੋਣ ਦਾ ਢੋਂਗ ਕਰਦੇ ਹਨ । ਉਨ੍ਹਾਂਨੇ ਕਿਹਾ ਕਿ ਮੁੱਖਮੰਤਰੀ ਹੁਣ ਤੱਕ ਆਪਣੇ ਜਿਲ੍ਹੇ ਵਿੱਚ ਬਸਪਾ ਦੇ ਸੰਸਥਾਪਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਦੇ ਜਨਮ ਸਥਾਨ ਤੱਕ ਜਾ ਨਹੀਂ ਸਕੇ। ਮੁੱਖ ਚੰਨੀ ਇੰਨਾ ਮਜਬੂਰ ਮੁੱਖ ਮੰਤਰੀ ਹੈ ਕਿ ਪੰਜਾਬ ਦੇ ਦਲਿਤ ਵਰਗਾਂ ਚੋਂ ਨਿਯੁਕਤ ਕਾਰਜਕਾਰੀ ਪੁਲਿਸ ਮੁਖੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਕੁਰਸੀ ਤੱਕ ਨਹੀਂ ਬਚਾ ਸਕੇ।
ਗੜ੍ਹੀ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕੀਤੀ ਕਿ ਬਸਪਾ ਨੇ ਹੁਣ ਤੱਕ 17 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿਚ ਬਸਪਾ ਕੇਡਰ ਦੇ ਖੁਦ ਸੂਬਾ ਪ੍ਰਧਾਨ, ਤਿੰਨ ਸੂਬਾ ਜਨਰਲ ਸਕੱਤਰ (ਨਵਾਂਸਹਿਰ ਤੋਂ ਡਾ ਨਛੱਤਰ ਪਾਲ, ਕਰਤਾਰਪੁਰ ਤੋਂ ਬਲਵਿੰਦਰ ਕੁਮਾਰ, ਮਹਿਲ ਕਲਾਂ ਤੋਂ ਚਮਕੌਰ ਸਿੰਘ), ਇਕ ਸੂਬਾ ਸਕੱਤਰ (ਪਾਇਲ ਤੋਂ ਡਾ ਜਸਪ੍ਰੀਤ ਸਿੰਘ), ਇਕ ਪਾਰਲੀਮੈਂਟ ਜੋਨ ਇੰਚਾਰਜ (ਬੱਸੀ ਪਠਾਣਾਂ ਤੋਂ ਵਕੀਲ ਸ਼ਿਵ ਕਲਿਆਣ), ਇਕ ਬਾਮਸੇਫ ਆਗੂ (ਜਲੰਧਰ ਉਤਰੀ ਤੋਂ ਅਨਿਲ ਕੁਮਾਰ ਮਹੀਨਿਆਂ), ਇਕ ਜਿਲ੍ਹਾ ਪ੍ਰਧਾਨ (ਸ਼ਾਮਚੁਰਾਸੀ ਤੋਂ ਮਹਿੰਦਰ ਸੰਧਰਾ) ਆਦਿ ਅਹੁਦੇਦਾਰ ਸ਼ਾਮਿਲ ਹਨ। ਬਸਪਾ ਦੇ ਮੂਲ ਕੇਡਰ ਨੂੰ ਦਰਜਨ ਦੇ ਲਗਭਗ ਟਿਕਟਾਂ ਦੇਣਾ ਬਸਪਾ ਦੀ ਵੱਡੀ ਪ੍ਰਾਪਤੀ ਹੈ।

ਬਸਪਾ ਦੇ ਮੂਲ ਕੇਡਰ ਤੋਂ ਇਲਾਵਾ ਬਸਪਾ ਨੇ ਸਾਰੇ ਜਾਤੀ ਧਰਮਾਂ ਦਾ ਖਿਆਲ ਰੱਖਕੇ ਭਵਿੱਖ ਦੀ ਸੰਗਠਨ ਢਾਂਚਾ ਬਨਾਉਣ ਦੇ ਸਪੱਸ਼ਟ ਸੰਕੇਤ ਦਿਤੇ ਹਨ, ਜਿਸ ਵਿਚ ਸਾਰੇ ਭਾਈਚਾਰੇ ਸ਼ਾਮਿਲ ਹੋਣਗੇ, ਇਸ ਤਹਿਤ ਟਿਕਟ ਵੰਡ ਵਿਚ ਦਸੂਹਾ ਤੋਂ ਬ੍ਰਾਹਮਣ, ਹੁਸ਼ਿਆਰਪੁਰ ਤੋਂ ਸਿੱਖ ਰਾਜਪੂਤ, ਬੱਸੀ ਪਠਾਣਾਂ ਤੋਂ ਵਾਲਮੀਕਿ, ਅੰਮ੍ਰਿਤਸਰ ਸੈਂਟਰਲ ਤੋਂ ਮਜ਼੍ਹਬੀ ਸਿੱਖ, ਕਪੂਰਥਲਾ ਤੋਂ ਜੱਟ, ਉੜਮੁੜ ਤੇ ਜਲੰਧਰ ਉਤਰੀ ਤੋਂ ਲੁਬਾਣਾ ਸਿੱਖ, ਭੌਆ ਤੇ ਦੀਨਾਨਗਰ ਤੋਂ ਮਹਾਸ਼ਾ, ਜਲੰਧਰ ਪਛਮੀ ਤੋਂ ਸਿਆਲਕੋਟੀ, ਬਾਕੀ ਸੀਟਾਂ ਤੋਂ ਆਦਿਧਰਮੀ ਰਵਿਦਾਸੀਆ ਤੇ ਰਾਮਦਾਸੀਆਂ ਭਾਈਚਾਰੇ ਨੂੰ ਟਿਕਟ ਦਿੱਤੀ ਹੈ। ਵੱਖ ਵੱਖ ਭਾਈਚਾਰਿਆਂ ਨੂੰ ਟਿਕਟ ਦੇਕੇ ਨਿਵਾਜਨਾ ਕਾਂਗਰਸ ਦੀ ਤਕਲੀਫ਼ ਹੈ ਜੋਕਿ ਬਸਪਾ ਦੇ ਅਧਾਰ ਨੂੰ ਸਿਰਫ ਜਾਤੀ ਵਿਸੇਸ਼ ਤੱਕ ਰੱਖਣਾ ਚਾਹੁੰਦੀ ਹੈ। ਸ ਗੜ੍ਹੀ ਨੇ ਕਿਹਾ ਕਿ ਬਸਪਾ ਦਾ ਉਦੇਸ਼ ਸਰਵਜਨ ਹਿਤਾਏ ਸਰਵਜਨ ਸੁਖਾਏ ਦੇ ਅਧਾਰ ਤੇ ਸਰਬ ਜਾਤੀ ਸਰਬ ਧਰਮ ਦੇ ਸਾਰੇ ਲੋਕਾਂ ਦੇ ਭਲੇ ਲਈ ਰਾਜਸੱਤਾ ਦੀ ਚਾਬੀ ਤੇ ਕਬਜ਼ਾ ਕਰਨਾ ਹੈ, ਜੋਕਿ ਹੁਣ ਕਾਂਗਰਸ ਦੇ ਰੋਕਿਆ ਬਸਪਾ ਨੂੰ ਨਹੀਂ ਰੋਕਿਆ ਜਾ ਸਕਦਾ।

Tags: bjpCM's BSPcongress
Share200Tweet125Share50

Related Posts

CBI ਕੋਰਟ ‘ਚ ਪੇਸ਼ ਮੁਅੱਤਲ DIG ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਨਵੰਬਰ 6, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ

ਨਵੰਬਰ 6, 2025

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਨਵੰਬਰ 6, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਮਾਨ ਸਰਕਾਰ ਵੱਲੋਂ “ਟੋਲ ਲੁੱਟ” ਖ਼ਿਲਾਫ਼ ਸਖ਼ਤ ਐਕਸ਼ਨ! ਹੁਣ ਤੱਕ 19 ਟੋਲ ਪਲਾਜ਼ਾ ਬੰਦ

ਨਵੰਬਰ 6, 2025
Load More

Recent News

ਬੰਗਲੁਰੂ ‘ਚ ਹੋਵੇਗਾ ਯੋਧਿਆਂ ਵਿਚਾਲੇ ਗੱਤਕਾ ਮੁਕਾਬਲਾ: ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਨਵੰਬਰ 6, 2025

CBI ਕੋਰਟ ‘ਚ ਪੇਸ਼ ਮੁਅੱਤਲ DIG ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਨਵੰਬਰ 6, 2025

ਦਮੇ ਦੇ ਮਰੀਜ਼ਾਂ ਲਈ ਖ਼ਤਰਨਾਕ ਬਣਦਾ ਜਾ ਰਿਹਾ ਹੈ ਵਧਦਾ ਪ੍ਰਦੂਸ਼ਣ, ਡਾਕਟਰਾਂ ਨੇ ਦਿੱਤੀ ਇਹ ਸਲਾਹ

ਨਵੰਬਰ 6, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ

ਨਵੰਬਰ 6, 2025

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.