ਵੀਰਵਾਰ, ਅਗਸਤ 20, 2026 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਲੀਡਰਸ਼ਿਪ ਅੰਦਰੂਨੀ ਖਿੱਚੋਤਾਣ ਨੇ ਕੀਤੀ ਕਮਜ਼ੋਰ ,ਭਾਜਪਾ ਨੇ ਅੰਨਦਾਤਿਆਂ ਦੇ ਹਿਤਾਂ ‘ਚ ਕੀਤੇ ਇਤਿਹਾਸਕ ਫੈਸਲੇ- ਤੋਮਰ

by propunjabtv
ਸਤੰਬਰ 21, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਲਾਂਭੇ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਲਾਏ ਜਾਣ ’ਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਅੱਜ ਕਾਂਗਰਸ ਲੀਡਰਸ਼ਿਪ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਾਂਗਰਸ ਅੰਦਰੂਨੀ ਖਿੱਚੋਤਾਣ ਤੋਂ ਪੀੜਤ ਹੈ ਤੇ ਪਾਰਟੀ ਲੀਡਰਸ਼ਿਪ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਸਰਕਾਰ ਵਿੱਚ ਵੱਡੇ ਫੇਰਬਦਲ ਦਾ ਕਿਸਾਨ ਅੰਦੋਲਨ ’ਤੇ ਪੈਣ ਵਾਲੇ ਅਸਰ ਬਾਰੇ ਪੁੱਛੇ ਜਾਣ ’ਤੇ ਖੇਤੀ ਮੰਤਰੀ ਨੇ ਕਿਹਾ, ‘‘ਭਾਜਪਾ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ, ਅੰਨਦਾਤਿਆਂ ਦੇ ਹਿਤਾਂ ਵਿੱਚ ਇਤਿਹਾਸਕ ਫੈਸਲੇ ਕੀਤੇ ਗਏ ਹਨ।’’ ਅਮਰਿੰਦਰ ਸਿੰਘ ਦੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕਿਆਸਾਂ ਬਾਰੇ ਪੁੱਛੇ ਜਾਣ ’ਤੇ ਉਹ ਮਹਿਜ਼ ਮੁਸਕਰਾ ਕੇ ਚੁੱਪ ਵੱਟ ਗਏ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਜੇਕਰ ਕੋਈ ਨਵੀਂ ਤਜਵੀਜ਼ ਲਿਆਉਂਦੀਆਂ ਹਨ ਤਾਂ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ।

Tags: bjpCongress leadershipfarmershistoric decisions iinternal tensionsTomarweakened
Share202Tweet127Share51

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.