ਐਤਵਾਰ, ਜੂਨ 28, 2026 08:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਾਂਗਰਸ ਹਾਈਕਮਾਂਡ ਨੇ ਕੀ ਕਿਹਾ ਰਾਹੁਲ ਗਾਂਧੀ ਦੀ ਅੱਜ ਈਡੀ ਪੇਸ਼ੀ ਬਾਰੇ ?

by propunjabtv
ਜੂਨ 13, 2022
in Featured, ਦੇਸ਼, ਰਾਜਨੀਤੀ
0

ਦਿੱਲੀ – ਨੈਸ਼ਨਲ ਹੈਰਾਲਡ ਕੇਸ ’ਚ ਈਡੀ ਅੱਗੇ ਅੱਜ ਕਾਂਗਰਸੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੇਸ਼ ਤੋਂ ਪਹਿਲਾਂ ਅੱਜ ਪਾਰਟੀ ਨੇ ਕੇਂਦਰ ਦੀ ਸਰਕਾਰ ਤੇ ਵਰਦਿਆਂ ਦੋਸ਼ ਲਾਇਆ ਕਿ ਉਹ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਐੱਨਫੋਰਸਮੈਂਟ ਡਾਇਰੈਕਟੋਰੇਟ ( ਈਡੀ ) ਦੀ ਦੁਰਵਰਤੋਂ ਕਰ ਰਹੀ ਹੈ। ਉਨਾ ਸਪੱਸ਼ਟ ਕੀਤਾ ਕਿ ਜਦ ਰਾਹੁਲ ਗਾਂਧੀ  ਈਡੀ ਅੱਗੇ ਪੇਸ਼ ਹੋਣਗੇ ਤਾਂ ਕਾਂਗਰਸੀ ਵੀ ਉਨਾ ਨਾਲ ਈਡੀ ਦਫਤਰ ਤੱਕ ਮਾਰਚ ਕੱਢਣਗੇ ।

ਕੇਂਦਰ ਸਰਕਾਰ ਆਪਣੀਆਂ ਧੱਕੇਸ਼ਾਹੀਆਂ ਕਰ ਰਹੀਆਂ ਹਨ ,ਇਹ ਗੈਰ ਲੋਕਤੰਤਰੀ ਹੈ ਤੇ ਅੱਜ ਦੇਸ਼ ਭਰ ਚ ਕੇਂਦਰ ਸਰਕਾਰ ਖਿਲਾਫ ਰੋਹ ਪ੍ਰਦਸ਼ਨ ਕੀਤੇ ਜਾਣਗੇ ।

ਆਗੂਆਂ ਕੇਂਦਰ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਦ ਗੁਆਂਢੀ ਮੁਲਕ ਸਾਡੇ ਦੇਸ਼ ਤੇ ਚੜ ਕੇ ਆਂਉਦੇ ਹਨ ਉਦੋਂ ਤਾਂ ਕੇਂਦਰ ਸਰਕਾਰ ਕੁਝ ਨਹੀ ਕਰਦੀ,ਸਗੋਂ ਉਨਾ ਨੂੰ ਭਾਰਤ ਦਾ ਹਿੱਸਾ ਦੇ ਰਹੀ ਹੈ । ਕਾਂਗਰਸੀ ਸੀਨੀਅਰ ਆਗੂਆਂ ਸਪੱਸ਼ਟ ਤੌਰ ਤੇ ਦੱਸਿਆ ਕਿ ਅਸੀ ਧੱਕਾ ਬਰਦਾਸ਼ਤ ਨਹੀ ਕਰਾਂਗੇ ਤੇ ਕਿਸੇ ਵੀ ਕੀਮਤ ਤੇ ਸਾਡੀ ਆਵਾਜ ਦਬਾਈ ਨਹੀਂ ਜਾ ਸਕਦੀ ਹੈ। ਸਾਡੀ ਲੜਾਈ ਜਾਰੀ ਰਹੇਗੀ।’

ਕਾਂਗਰਸ ਨੇ ਕਿਹਾ ਹੈ ਕਿ ਇਹ ਕੇਸ ਸਿਆਸਤ ਤੋਂ ਪ੍ਰੇਰਿਤ ਹਨ। ਇਥੇ ਇਹ ਜਿਕਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਨੂੰ ਤਲਬ ਕੀਤਾ ਹੈ। ਦੂਜੇ ਪਾਸੇ ਕਾਂਗਰਸ ਤੇ ਸੀਨੀਅਰ ਆਗੂ ਕਾਂਗਰਸ ਦੇ ਸੀਨੀਅਰ ਮੰਤਰੀ ਪੀ ਚਿਦੰਬਰਮ ਨੇ ਕਿਹਾ ਹੈ ਕਿ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਜਾਰੀ ਹੋਏ ਸੰਮਨ ਕੇਂਦਰ ਦੀ ਸੌੜੀ ਸਿਆਸਤ ਤੋਂ ਪ੍ਰੇਰਿਤ ਹੈ। ਉਨਾਂ ਕਿਹਾ ਕਿ ਨੈਸ਼ਨਲ ਹੈਰਾਲਡ ਕੇਸ ’ਚ ਪੈਸਿਆਂ ਦਾ ਕੋਈ ਲੈਣ-ਦੇਣ ਨਹੀਂ ਹੋਇਆ ਹੈ ਅਤੇ ਇਹ ਕਾਲੇ ਧਨ ਨੂੰ ਸਫੈਦ ਬਣਾਉਣ ਦਾ ਮਾਮਲਾ ਕਿਵੇਂ ਹੋ ਸਕਦਾ ਹੈ। ਉਨਾਂ ਦਲੀਲ ਦੇ ਕੇ ਕਿਹਾ ਕਿ , ਇਹ ਕਿਸੇ ਵਿਅਕਤੀ ’ਤੇ ਪਰਸ ਖੋਹਣ ਦੇ ਦੋਸ਼ ਲਾਉਣ ਵਾਂਗ ਹੈ ਜਦਕਿ ਨਾ ਕੋਈ ਪਰਸ ਹੈ ਅਤੇ ਨਾ ਹੀ ਲੁੱਟ-ਖੋਹ ਦੀ ਕੋਈ ਵਾਰਦਾਤ ਹੋਈ ਹੈ।’’ ਇਸ ਲਈ ਇਹ ਸਿਰਫ ਨਫਰਤ ਭਰੀ ਸਿਆਸਤ ਦਾ ਪ੍ਰਤੀਕ ਹੈ,ਜਿਸ ਦਾ ਕੋਈ ਸਿਰ-ਪੈਰ ਨਹੀ ਹੈ ।

Tags: bjpcentrecongressEDrahul gandhi
Share204Tweet127Share51

Related Posts

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026
Load More

Recent News

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026

Weather Update: 7 ਘੰਟਿਆਂ ਦੇ ਅੰਦਰ 13 ਰਾਜਾਂ ‘ਚ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, IMD ਨੇ ਅਪਡੇਟਕੀਤਾ ਜਾਰੀ

ਜੂਨ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.