ਵੀਰਵਾਰ, ਜੁਲਾਈ 30, 2026 08:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਉਂ ਹੁੰਦਾ ਹੈ ਬਲੈਕ ਫੰਗਸ, ਕਿੰਨਾ ਕੁ ਹੈ ਖ਼ਤਰਨਾਕ?

by propunjabtv
ਮਈ 13, 2021
in ਦੇਸ਼
0

ਕੋਰੋਨਾ ਵਾਇਰਸ ਕਾਰਨ ਠੀਕ ਹੋਏ ਲੋਕਾਂ ਲਈ ਹੁਣ ਬਲੈਕ ਫੰਗਸ ਜਾਂ ਮਿਊਕੋਰਮਾਈਕੋਸਿਸ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਗੁਜਰਾਤ ਦੇ ਅਹਿਮਦਾਬਾਦ ਵਿਚ ਬਲੈਕ ਫੰਗਸ ਦੇ 86 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 200 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹਰਿਆਣਾ ’ਚ ਵੀ ਬਲੈਕ ਫੰਗਸ ਦੇ ਦੋ ਨਵੇਂ ਮਰੀਜ਼ ਆਏ ਹਨ। ਉੱਥੇ ਹੀ ਮੇਰਠ, ਕਾਨਪੁਰ ਅਤੇ ਵਾਰਾਨਸੀ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਵੀ ਇਕ ਕੇਸ ਸਾਹਮਣੇ ਆਇਆ ਹੈ। ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਬਲੈਕ ਫੰਗਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਠਾਣੇ ’ਚ 6 ਮਰੀਜ਼ਾਂ ਦਾ ਇਲਾਜ ਅਜੇ ਚੱਲ ਰਿਹਾ ਹੈ। ਬਲੈਕ ਫੰਗਸ ਕੋਰੋਨਾ ਨਾਲ ਠੀਕ ਹੋਏ ਮਰੀਜ਼ਾਂ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ।

ਬਲੈਕ ਫੰਗਸ ਕਿੰਨਾ ਕੁ ਖ਼ਤਰਨਾਕ ਹੈ?
ਇਹ ਇੰਨਾ ਖ਼ਤਰਨਾਕ ਹੈ ਕਿ ਮਰੀਜ਼ ਦੀਆਂ ਅੱਖਾਂ ਦੀ ਰੋਸ਼ਨੀ ਤੱਕ ਜਾ ਸਕਦੀ ਹੈ। ਕੋਰੋਨਾ ਮਰੀਜ਼ ਇਸ ਦਾ ਆਸਾਨੀ ਨਾਲ ਸ਼ਿਕਾਰ ਬਣ ਰਹੇ ਹਨ। ਸਿਹਤ ਮਾਹਰਾਂ ਮੁਤਾਬਕ ਨੱਕ ਦਾ ਬੰਦ ਹੋ ਜਾਣਾ, ਦੰਦਾਂ ਦਾ ਅਚਾਨਕ ਟੁੱਟਣਾ, ਅੱਧਾ ਚਿਹਰਾ ਸੁੰਨ ਪੈ ਜਾਣਾ, ਨੱਕ ਤੋਂ ਕਾਲੇ ਰੰਗ ਦਾ ਪਾਣੀ ਨਿਕਲਣਾ ਜਾਂ ਖੂਨ ਵਗਣਾ, ਅੱਖਾਂ ਵਿਚ ਸੂਜਨ, ਧੁੰਦਲਾਪਣ, ਸੀਨੇ ਵਿਚ ਦਰਦ ਉਠਣਾ, ਸਾਹ ਲੈਣ ਵਿਚ ਸਮੱਸਿਆ ਹੋਣਾ ਅਤੇ ਬੁਖ਼ਾਰ ਹੋਣਾ ਬਲੈਕ ਫੰਗਸ ਦੇ ਲੱਛਣ ਹਨ। ਕਈ ਮਾਮਲੇ ਤਾਂ ਅਜਿਹੇ ਆਏ ਹਨ ਕਿ ਮਰੀਜ਼ ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ।

ਸਭ ਤੋਂ ਵੱਡਾ ਖ਼ਤਰਾ ਕਮਜ਼ੋਰ ਇਮਿਊਨਿਟੀ —
ਕੋਰੋਨਾ ਮਰੀਜ਼ਾਂ ਵਿਚ ਬਲੈਕ ਫੰਗਸ ਦੀ ਸਮੱਸਿਆ ਵੇਖੀ ਜਾ ਸਕਦੀ ਹੈ। ਦੱਸਿਆ ਜਾਂਦਾ ਹੈ ਕਿ ਕਮਜ਼ੋਰ ਇਮਿਊਨਿਟੀ ਵਾਲਾ ਇਨਸਾਨ ਛੇਤੀ ਹੀ ਇਸ ਦੇ ਸੰਪਰਕ ਵਿਚ ਆ ਜਾਂਦਾ ਹੈ। ਕੋਰੋਨਾ ਕਾਲ ਵਿਚ ਇਹ ਬੁਰੀ ਤਰ੍ਹਾਂ ਨਾਲ ਸਰਗਰਮ ਹੋ ਚੁੱਕਾ ਹੈ। ਬਲੈਕ ਫੰਗਸ ਉਨ੍ਹਾਂ ਲੋਕਾਂ ਲਈ ਜ਼ਿਆਦਾ ਖ਼ਤਰਨਾਕ ਹੈ, ਜੋ ਕੋਰੋਨਾ ਤੋਂ ਹੁਣੇ ਜਿਹੇ ਠੀਕ ਹੋਏ ਹਨ ਕਿਉਂਕਿ ਉਨ੍ਹਾਂ ਦੀ ਇਮਿਊਨਿਟੀ ਇਸ ਪੱਧਰ ’ਤੇ ਵਾਪਸ ਨਹੀਂ ਆਉਂਦੀ, ਜੋ ਇਸ ਦਾ ਸਾਹਮਣਾ ਕਰ ਰਹੇ ਹਨ। ਹਵਾ ’ਚ ਮੌਜੂਦ ਇਹ ਫੰਗਸ ਸਭ ਤੋਂ ਪਹਿਲਾਂ ਨੱਕ ਵਿਚ ਦਾਖ਼ਲ ਹੁੰਦਾ ਹੈ, ਫੇਫੜਿਆਂ ਤੋਂ ਬਾਅਦ ਖੂਨ ਜ਼ਰੀਏ ਦਿਮਾਗ ਤੱਕ ਪਹੁੰਚ ਸਕਦਾ ਹੈ, ਜਿਸ ਕਾਰਨ ਇਹ ਜਾਨਲੇਵਾ ਹੋ ਸਕਦਾ ਹੈ। ਇਸ ਤੋਂ ਬਚਣ ਦਾ ਇਕੋ-ਇਕ ਤਰੀਕਾ ਇਸਦਾ ਜਲਦ ਤੋਂ ਜਲਦ ਪਤਾ ਲਾਉਣਾ ਹੈ।

Share200Tweet125Share50

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026
Load More

Recent News

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.