ਸ਼ੁੱਕਰਵਾਰ, ਅਗਸਤ 1, 2025 04:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਦਾ ਕਹਿਣਾ ਕਿ ਸਿੱਧੂ ਦੇ ਬਿਆਨਾਂ ‘ਚੋਂ ਕਿਹਾ ਹੰਕਾਰ ਝਲਕਦਾ

by propunjabtv
ਜੁਲਾਈ 25, 2021
in ਦੇਸ਼, ਪੰਜਾਬ, ਰਾਜਨੀਤੀ
0

ਬਰਨਾਲਾ:  25 ਜੁਲਾਈ, 2021 – ਬੱਤੀ ਜਥੇਬੰਦੀਆਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਅੱਜ 298ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਭਲਕੇ 26 ਜੁਲਾਈ ਨੂੰ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਬੈਠਿਆਂ ਨੂੰ ਅੱਠ ਮਹੀਨੇ ਪੂਰੇ ਹੋ ਰਹੇ ਹਨ। ਇਸ ਅਰਸੇ ਦੌਰਾਨ ਕਿਸਾਨਾਂ ਨੇ ਮੀਂਹ, ਹਨੇਰੀ, ਤੂਫਾਨ,ਸਰਦੀ, ਗਰਮੀ ਆਦਿ ਹਰ ਤਰ੍ਹਾਂ ਦੀਆਂ ਕੁਦਰਤੀ ਦੁਸ਼ਵਾਰੀਆਂ ਦਾ ਸਾਹਮਣਾ ਕਰਨ ਤੋਂ ਇਲਾਵਾ ਸਰਕਾਰੀ ਸਾਜਿਸ਼ੀ ਚਾਲਾਂ ਤੇ ਜਬਰ ਦਾ ਸਾਹਮਣਾ ਸਬਰ,ਸਿਦਕ ਤੇ ਸ਼ਾਂਤਮਈ ਤਰੀਕੇ ਨਾਲ ਕੀਤਾ ਹੈ।

ਕਿਸਾਨ ਅੰਦੋਲਨ ਹਰ ਦਿਨ ਵਧੇਰੇ ਮਜਬੂਤ, ਵਿਆਪਕ, ਸੁਦ੍ਰਿੜ ਤੇ ਸਥਿਰ ਹੁੰਦਾ ਜਾ ਰਿਹਾ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਨੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਹਨ। ਕੱਲ੍ਹ ਨੂੰ ਜੰਤਰ ਮੰਤਰ ਵਿਖੇ ਚੱਲਣ ਵਾਲੀ ‘ਕਿਸਾਨ ਸੰਸਦ’ ਦੀ ਸਮੁੱਚੀ ਕਾਰਵਾਈ ਔਰਤਾਂ ਚਲਾਉਣਗੀਆਂ।

ਬਰਨਾਲਾ ਧਰਨੇ ਦੀ ਸੰਚਾਲਨ ਕਮੇਟੀ ਨੇ ਵੀ ਫੈਸਲਾ ਕੀਤਾ ਹੈ ਕਿ ਕੱਲ੍ਹ ਨੂੰ ਧਰਨੇ ਦੇ ਪੂਰਾ ਸੰਚਾਲਨ ਔਰਤਾਂ ਹੀ ਕਰਨਗੀਆਂ ਕਿਉਂਕਿ ਇਸ ਅੰਦੋਲਨ ਵਿੱਚ ਔਰਤਾਂ ਦਾ ਖਾਸ ਯੋਗਦਾਨ ਹੈ। ਕੱਲ੍ਹ ਨੂੰ ਸਿਰਫ ਔਰਤਾਂ ਹੀ ਸੰਬੋਧਨ ਕਰਨਗੀਆਂ। ਧਰਨੇ ਤੋਂ ਬਾਅਦ ਵਿੱਚ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਗੁਰਨਾਮ ਸਿੰਘ ਠੀਕਰੀਵਾਲਾ, ਮੇਲਾ ਸਿੰਘ ਕੱਟੂ, ਗੁਰਮੇਲ ਸ਼ਰਮਾ, ਬੂਟਾ ਸਿੰਘ ਫਰਵਾਹੀ,ਰਮਨਦੀਪ ਕੌਰ ਖੁੱਡੀ ਕਲਾਂ, ਗੁਰਚਰਨ ਸਿੰਘ ਸੁਰਜੀਤਪੁਰਾ,ਅਮਰਜੀਤ ਕੌਰ, ਵਰਿੰਦਰ ਸ਼ਰਮਾ, ਬਲਵੀਰ ਕੌਰ ਕਰਮਗੜ੍ਹ, ਰਣਧੀਰ ਸਿੰਘ ਰਾਜਗੜ੍ਹ ਤੇ ਬਿੱਕਰ ਸਿੰਘ ਔਲਖ ਨੇ ਸੰਬੋਧਨ ਕੀਤਾ। ਅੱਜ ਬੁਲਾਰਿਆਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਖੁਦ ਨੂੰ ਖੂਹ ਤੇ ਕਿਸਾਨਾਂ ਨੂੰ ਪਿਆਸੇ ਕਹਿਣ ਵਾਲੇ ਬਿਆਨ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਕਦੇ ਨੂੰ ਲੋਕ ਮੁੱਦਿਆਂ ਦੀ ਗੱਲ ਨਹੀਂ ਕੀਤੀ। ਸਿਰਫ  ਕੁਰਸੀ ਲਈ ਹੀ ਅਥਾਹ ਪਿਆਸ ਦਿਖਾਈ ਹੈ। ਅਜਿਹਾ ਬਿਆਨ ਕੋਈ ਹੰਕਾਰਿਆ ਤੇ ਲੋਕ ਵਿਰੋਧੀ ਮਾਨਸਿਕਤਾ ਵਾਲਾ ਸਖਸ਼ ਹੀ ਦੇ ਸਕਦਾ ਹੈ।

ਕਿਸਾਨ ਆਪਣੇ ਬਲਬੂਤੇ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਦਮ ਖਮ ਰੱਖਦੇ ਹਨ। ਸਿੱਧੂ ਨੂੰ ਆਪਣੇ ਇਸ ਬਿਆਨ ਲਈ ਮਾਫੀ ਸਪੱਸ਼ਟ ਸ਼ਬਦਾਂ ‘ਚ ਮੰਗਣੀ ਚਾਹੀਦੀ ਹੈ; ਗੋਲਮੋਲ ਗੱਲਾਂ ਨਾਲ ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਅੱਜ ਬਲਵਿੰਦਰ ਸਿੰਘ ਠੁੱਲੀਵਾਲ ਤੇ ਨਰਿੰਦਰਪਾਲ ਸਿੰਗਲਾ ਨੇ ਗੀਤ ਤੇ ਕਵਿਤਾਵਾਂ ਸੁਣਾਈਆਂ।

Tags: arrogancefarmerssidhustatements
Share209Tweet131Share52

Related Posts

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025

ਲੱਦਾਖ ਦੇ ਗਲਵਾਨ ‘ਚ ਵਾਪਰਿਆ ਭਿਆਨਕ ਹਾਦਸਾ, ਭਾਰਤੀ ਫੌਜ ਦੀ ਗੱਡੀ ‘ਤੇ ਡਿੱਗਿਆ ਵੱਡਾ ਪੱਥਰ

ਜੁਲਾਈ 31, 2025

ਅੱਜ ਦੀਆਂ ਪੜਾਈਆਂ ਮਹਿੰਗੀਆਂ ਤੇ ਔਖੀਆਂ, ਨਰਸਰੀ ਦੀ ਫੀਸ ਦੇਖ ਹੈਰਾਨ ਰਹਿ ਗਈ ਮਾਂ

ਜੁਲਾਈ 31, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025
Load More

Recent News

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.