ਬੁੱਧਵਾਰ, ਅਗਸਤ 13, 2025 11:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਦੇ ਸਾਹਮਣੇ ਕਿਸੇ ਵੀ ਸੱਤਾ ਦਾ ਹੰਕਾਰ ਨਹੀਂ ਚਲਦਾ :ਪ੍ਰਿਯੰਕਾ ਗਾਂਧੀ

by propunjabtv
ਸਤੰਬਰ 5, 2021
in ਦੇਸ਼, ਪੰਜਾਬ
0

ਯੂਪੀ ਦੇ ਮੁਜ਼ੱਫਰਨਗਰ ‘ਚ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਮਹਾਪੰਚਾਇਤ ਦਾ ਆਯੋਜਨ ਹੋ ਰਿਹਾ ਹੈ।ਦੂਜੇ ਪਾਸੇ ਕਾਂਗਰਸ ਸਕੱਤਰ ਪ੍ਰਿਯੰਕਾ ਗਾਂਧੀ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਟਵੀਟ ਕੀਤਾ ਹੈ।ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ‘ਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਕਿਸਾਨਾਂ ਦੀ ਹੁੰਕਾਰ ਦੇ ਸਾਹਮਣੇ ਕਿਸੇ ਵੀ ਸੱਤਾ ਦਾ ਹੰਕਾਰ ਨਹੀਂ ਚਲਦਾ।ਆਪਣੇ ਟਵੀਟ ‘ਚ ਉਨਾਂ੍ਹ ਨੇ ਲਿਖਿਆ, ”ਕਿਸਾਨ ਦੇਸ਼ ਦੀ ਆਵਾਜ਼ ਹਨ।ਕਿਸਾਨ ਦੇਸ਼ ਦਾ ਗੌਰਵ ਹਨ।ਕਿਸਾਨਾਂ ਦੀ ਹੁੰਕਾਰ ਦੇ ਸਾਹਮਣੇ ਕਿਸੇ ਵੀ ਸੱਤਾ ਦਾ ਹੰਕਾਰ ਨਹੀਂ ਚਲਦਾ।

किसान इस देश की आवाज हैं।
किसान देश का गौरव हैं।

किसानों की हुंकार के सामने किसी भी सत्ता का अहंकार नहीं चलता।

खेती-किसानी को बचाने और अपनी मेहनत का हक मांगने की लड़ाई में पूरा देश किसानों के साथ है।#मुजफ्फरनगर_किसान_महापंचायत

— Priyanka Gandhi Vadra (@priyankagandhi) September 5, 2021

ਖੇਤੀ-ਕਿਸਾਨੀ ਨੂੰ ਬਚਾਉਣ ਅਤੇ ਆਪਣੀ ਮਿਹਨਤ ਦਾ ਹੱਕ ਮੰਗਣ ਦੀ ਲੜਾਈ ‘ਚ ਪੂਰਾ ਦੇਸ਼ ਕਿਸਾਨਾਂ ਦੇ ਨਾਲ ਹੈ।ਮੁਜ਼ੱਫਰਨਗਰ ਦੇ ਰਾਜਕੀਯ ਇੰਟਰ ਕਾਲੇਜ ਮੈਦਾਨ ‘ਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਵੱਡੀ ਸੰਖਿਆ ‘ਚ ਇਕੱਠੇ ਹੋਏ ਹਨ।ਅਗਲੇ ਸਾਲ ਦੀ ਸ਼ੁਰੂਆਤ ‘ਚ ਉਤਰ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਆਯੋਜਨ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।’ਕਿਸਾਨ ਮਹਾਪੰਚਾਇਤ’ ਦਾ ਆਯੋਜਨ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤਾ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਵਿੱਚ ਕਿਹਾ ਕਿ 5 ਸਤੰਬਰ ਦੀ ‘ਮਹਾਪੰਚਾਇਤ’ ਯੋਗੀ-ਮੋਦੀ ਸਰਕਾਰਾਂ ਨੂੰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਖੇਤੀ ਅੰਦੋਲਨ ਦੇ ਸਮਰਥਕਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ। ‘ਮਹਾਪੰਚਾਇਤ’। ਪੰਜਾਬ ਦੀਆਂ ਕੁੱਲ 32 ਕਿਸਾਨ ਯੂਨੀਅਨਾਂ ਨੇ ਸੂਬਾ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਵਿਰੁੱਧ ਕੇਸ ਵਾਪਸ ਲੈਣ ਲਈ 8 ਸਤੰਬਰ ਦੀ ਸਮਾਂ ਸੀਮਾ ਦਿੱਤੀ ਹੈ, ਇਹ ਕਹਿੰਦੇ ਹੋਏ ਕਿ ਜੇ ਕੇਸ ਵਾਪਸ ਨਾ ਲਏ ਗਏ ਤਾਂ ਕਿਸਾਨ ਵੱਡੇ ਰੋਸ ਪ੍ਰਦਰਸ਼ਨ ਲਈ ਰੋਡਮੈਪ ਤਿਆਰ ਕਰਨਗੇ। ”

Tags: farmersNo arrogancepower in frontPriyanka Gandhi
Share200Tweet125Share50

Related Posts

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025
Load More

Recent News

CJI B.R.ਗਵਈ ਕੁੱਤਿਆਂ ਨੂੰ ਕਾਬੂ ਕਰਨ ਦੇ ਮੁੱਦੇ ‘ਤੇ ਕਰਨਗੇ ਮੁੜ ਵਿਚਾਰ

ਅਗਸਤ 13, 2025

ਫੋਨ ਦੀ ਕੀਮਤ ‘ਤੇ MACBOOK ਲਾਂਚ ਕਰੇਗਾ APPLE, ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 13, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.