ਐਤਵਾਰ, ਮਈ 17, 2026 11:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਨੂੰ ਸਰਕਾਰ ਆਉਣ ਤੇ ਪਹਿਲੇ ਮਹੀਨੇ ਅਕਾਲੀ-ਬਸਪਾ ਦੇਵੇਗੀ ਟਿਊਬਵੈਲ ਕੁਨੈਕਸ਼ਨ-ਸੁਖਬੀਰ ਬਾਦਲ

by propunjabtv
ਅਗਸਤ 19, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮਿਸ਼ਲ ‘ਗੱਲ ਪੰਜਾਬ ‘ ਦੀ ਦਾ ਦੂਜਾ ਦਿਨ ਹੈ ਬੀਤੇ ਦਿਨ ਸੁਖਬੀਰ ਬਾਦਲ ਜ਼ੀਰਾ ਹਲਕੇ ‘ਚ ਪਹੁੰਚੇ ਸਨ ਜਿੱਥੇ ਉਨ੍ਹਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ| ਅੱਜ ਸੁਖਬੀਰ ਬਾਦਲ ਲੋਕਾਂ ਦੀ ਰਾਏ ਜਾਣਨ ਦੇ ਲਈ ਗੁਰੂਹਰਸਹਾਏ ਪੁਹੰਚੇ|   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100 ਦਿਨ ਦੇ ਅੰਦਰ ਪੰਜਾਬ ਦੇ ਸਾਰੇ ਸੂਬਿਆ ਦਾ ਦੌਰਾ ਕਰਨਗੇ | ਜਿਸ ਤਹਿਤ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰੂਹਰ ਸਹਾਏ ਦੇ ਰਿਜੀ ਰਿਜ਼ੌਰਟ ‘ਚ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਰੈਲੀ ਕੀਤੀ ਹੈ।

ਇਸ ਦੌਰਾਨ ਗੁਰੂਹਰਸਹਾਏ ‘ਚ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਇੱਕ ਇੱਕ ਖਦਸ਼ੇ ਨੂੰ ਦੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਲੀਮੈਂਟ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਹਿੱਤਾਂ ਲਈ ਬੀਜੇਪੀ ਨਾਲ ਕਈ ਸਾਲਾਂ ਪੁਰਾਣਾ ਰਿਸ਼ਤਾ ਤੋੜਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ -ਬਸਪਾ ਸਰਕਾਰ ਆਉਣ ‘ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਪੰਜਾਬੀ ਦਾ 10 ਲੱਖ ਦਾ ਸਿਹਤ ਬੀਮਾ ਕੀਤਾ ਜਾਵੇਦਗਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ‘ਚ ਇੱਕ ਵੀ ਗੈਂਗਸਟਰ ਨਹੀਂ ਰਹਿਣ ਦੇਣਾ। ਜਿਨ੍ਹਾਂ ਨੇ ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਕੀਤੇ ਹਨ , ਉਹ ਜੇਲ੍ਹਾਂ ‘ਚ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਖੇਤੀ ਕਾਨੂੰਨ ਰੱਦ ਕਰਾਂਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਹਿਤੈਸ਼ੀ ਪਾਰਟੀ ਹੈ ਅਤੇ ਸਰਕਾਰ ਆਉਣ ‘ਤੇ 400 ਯੂਨਿਟ ਬਿਜਲੀ ਮੁਆਫ਼ ਕੀਤੀ ਜਾਵੇਗੀ।

 

 

Tags: CONNECTIONfarmersSAD-BSPTUBEWELL
Share204Tweet128Share51

Related Posts

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ : ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਮਈ 17, 2026

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਮਈ 17, 2026

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026
Load More

Recent News

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ : ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਮਈ 17, 2026

ਪ੍ਰਧਾਨ ਮੰਤਰੀ ਆਪ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ: CM ਭਗਵੰਤ ਮਾਨ

ਮਈ 17, 2026

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.