ਵੀਰਵਾਰ, ਮਈ 28, 2026 11:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਨੇ ਘੇਰਿਆ ਰਾਮਦੇਵ, ਗ੍ਰਿਫ਼ਤਾਰੀ ਦੀ ਕੀਤੀ ਮੰਗ

by propunjabtv
ਜੂਨ 8, 2021
in ਦੇਸ਼
0

ਐਲੋਪੈਥੀ ਨੇ ਬੇਕਾਰ ਦੱਸਣ ‘ਤੇ ਰਾਮਦੇਵ ਦਾ ਵਿਰੋਧ ਵੱਧਦਾ ਹੀ ਜਾ ਰਿਹਾ। ਹਰਿਆਣਾ ਦੇ ਭਿਵਾਨੀ ਪਹੁੰਚੇ ਯੋਗ ਗੁਰੂ ਬਾਬਾ ਰਾਮਦੇਵ ਦਾ ਜ਼ਬਰਦਸਤ ਵਿਰੋਧ ਹੋਇਆ। ਇੰਡੀਅਨ ਮੈਡੀਕਲ ਐਸੋਸੀਏਸ਼ਨ ਤੇ ਕਿਸਾਨ ਜੱਥੇਬੰਦੀਆਂ ਨੇ ਕਾਲੇ ਝੰਡੇ ਦਿਖਾ ਕੇ ਸਖਤ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਨੇ ਰਾਮਦੇਵ ਦੇ ਵਿਵਾਦਪੂਰਨ ਬਿਆਨ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਤੁਹਾਨੂੰ ਦੱਸ ਦੇਈਏ ਕਿ ਰਾਮਦੇਵ ਇੱਥੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਇੰਡੀਅਨ ਮੈਡੀਕਲ ਐਸੋਸੀਏਸ਼ਨ ਹਰਿਆਣਾ ਦੇ ਸੂਬਾ ਪ੍ਰਧਾਨ ਡਾ: ਕਰਨ ਪੁਨੀਆ ਨੇ ਕਿਹਾ ਕਿ ਬਾਬਾ ਰਾਮਦੇਵ ਨੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਲੋਕਾਂ ਖਿਲਾਫ ਬੇਕਾਬੂ ਟਿੱਪਣੀਆਂ ਕੀਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਬਾਬਾ ਰਾਮਦੇਵ ‘ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਚਲਾਇਆ ਜਾਵੇ। ਉਹ ਸਤਿਕਾਰਯੋਗ ਡਾਕਟਰਾਂ ਖਿਲਾਫ ਝੂਠੇ ਬਿਆਨ ਦੇ ਕੇ ਐਲੋਪੈਥੀ ਨੂੰ ਗਲਤ ਠਹਿਰਾ ਰਹੇ ਹਨ। ਡਾ: ਕਰਨ ਪੁਨੀਆ ਦਾ ਕਹਿਣਾ ਹੈ ਕਿ ਸਵਾਮੀ ਰਾਮਦੇਵ ਆਪਣੇ ਮਾਲ ਨੂੰ ਉਤਸ਼ਾਹਤ ਕਰਨ ਲਈ ਇਹ ਸਭ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਬਾਬਾ ਰਾਮਦੇਵ ਨੇ ਕੁਝ ਦਿਨ ਪਹਿਲਾਂ ਐਲੋਪੈਥੀ ਬਾਰੇ ਬਿਆਨ ਦੇ ਕੇ ਪੂਰੇ ਦੇਸ਼ ਵਿਚ ਹੰਗਾਮਾ ਪੈਦਾ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਐਲੋਪੈਥੀ ਇਕ ‘ਮੂਰਖ ਵਿਿਗਆਨ’ ਹੈ। ਬਾਬਾ ਰਾਮਦੇਵ ਨੇ ਕਿਹਾ ਸੀ ਕਿ ਐਲੋਪੈਥਿਕ ਦਵਾਈਆਂ ਲੈਣ ਨਾਲ ਲੱਖਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸਤੋਂ ਇਲਾਵਾ ਰਾਮਦੇਵ ਨੇ ਡਾਕਟਰਾਂ ਦਾ ਮਜ਼ਾਕ ਵੀ ਉਡਾਇਆ। ਜਿਸ ਕਾਰਨ ਦੇਸ਼ ਭਰ ‘ਚ ਰਾਮਦੇਵ ਖਿਲਾਫ਼ ਗੁੱਸਾ ਵੱਧਦਾ ਜਾ ਰਿਹਾ ਤੇ ਰਾਮਦੇਵ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਉਠ ਰਹੀ ਹੈ।

Share199Tweet125Share50

Related Posts

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026
Load More

Recent News

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.