ਵੀਰਵਾਰ, ਸਤੰਬਰ 24, 2026 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ, ਅੱਜ ਹੋਵੇਗਾ ਪੋਸਟਮਾਰਟਮ

by propunjabtv
ਫਰਵਰੀ 16, 2022
in ਪੰਜਾਬ, ਮਨੋਰੰਜਨ
0

ਫਿਲਮ ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦੀ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਮੌਤ ਹੋ ਗਈ।  ਅਦਾਕਾਰ ਦੀਪ ਸਿੱਧੂ ਅਪਣੀ USA ਤੋਂ ਮਹਿਲਾ ਦੋਸਤ ਰੀਨਾ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਹੇ ਸਨ।  

ਦੀਪ ਸਿੱਧੂ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿਚ ਆਏ ਸਨ। ਉਸ ਨੂੰ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ ‘ਤੇ ਹੋਈ ਹਿੰਸਾ ਦਾ ਵੀ ਦੋਸ਼ੀ ਬਣਾਇਆ ਗਿਆ ਸੀ। ਇਸ ਮਾਮਲੇ ਵਿਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਸਿੱਧੂ ਪੰਜਾਬ ਚੋਣਾਂ ਵਿਚ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਚੋਣ ਪ੍ਰਚਾਰ ਵੀ ਕਰ ਰਹੇ ਸਨ।

Tags: deep sidhu
Share206Tweet129Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result