ਸ਼ਨੀਵਾਰ, ਮਈ 2, 2026 03:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਸਾਨ-ਅੰਦੋਲਨ ਪ੍ਰਤੀ ਧਾਰੀ ਬੇਰੁਖੀ ਤੋੜਨ ਦੀ ਅਪੀਲ

by propunjabtv
ਮਈ 21, 2021
in ਦੇਸ਼
0

ਅੱਜ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਚਿੱਠੀ ਵਿੱਚ ਮੁੱਖ ਤੌਰ ‘ਤੇ ਕਿਸਾਨੀ-ਅੰਦੋਲਨ ‘ਤੇ ਸਰਕਾਰ ਦੇ ਰਵੱਈਏ ਦਾ ਜ਼ਿਕਰ ਹੈ। ਇਸਦੇ ਨਾਲ ਹੀ ਸਰਕਾਰ ਨੂੰ ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਕਰਕੇ ਸਰਕਾਰ ਨੂੰ ਸੰਜੀਦਗੀ ਦਿਖਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਕਿਸਾਨਾਂ ਦੁਆਰਾ ਸਿਰੇ ਤੋਂ ਨਕਾਰ ਦਿੱਤੇ ਗਏ ਕਾਨੂੰਨਾਂ ਨੂੰ ਲਾਗੂ ਕਰਨਾ ਦੇਸ਼ ਦੇ ਲੋਕਤੰਤਰੀ ਅਤੇ ਮਨੁੱਖੀ ਕਦਰਾਂ ਕੀਮਤਾਂ ਦੇ ਖ਼ਿਲਾਫ਼ ਹੈ। ਸੰਯੁਕਤ ਕਿਸਾਨ ਮੋਰਚਾ ਸ਼ਾਂਤਮਈ ਅੰਦੋਲਨ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗਾ।ਅੱਜ ਮਹਾਨ ਵਾਤਾਵਰਣ ਪ੍ਰੇਮੀ ਅਤੇ ਅੰਦੋਲਨਕਾਰੀ ਸ਼੍ਰੀ ਸੁੰਦਰ ਲਾਲ ਬਹੁਗੁਣਾ ਦਾ ਦਿਹਾਂਤ ਹੋ ਗਿਆ। ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੀ ਮੌਤ ‘ਤੇ ਅਫਸੋਸ ਕਰਦਾ ਹੈ। ਕਈ ਅੰਦੋਲਨਾਂ ਦੇ ਆਗੂ ਸ਼੍ਰੀ ਬਹੁਗੁਣਾ ਨੇ ਦੇਸ਼ ਅਤੇ ਵਿਸ਼ਵ ਦੇ ਲੋਕਾਂ ਦੀ ਵਾਤਾਵਰਣ ਬਾਰੇ ਸਮਝ ਵਧਾਈ ਅਤੇ ਲੋਕਾਂ ਨੂੰ ਵਾਤਾਵਰਣ ਨਾਲ ਜੋੜਿਆ। ਕਿਸਾਨ ਮੋਰਚੇ ਨੇ ਕਰਨਾਟਕ ਦੇ ਕਿਸਾਨ ਆਗੂ ਅਤੇ ਸਾਬਕਾ ਕੇਂਦਰੀ- ਮੰਤਰੀ ਸ਼੍ਰੀ ਬਾਬਾ ਗੌੜਾ ਪਾਟਿਲ ਦੀ ਮੌਤ ‘ਤੇ ਦੁੱਖ ਪ੍ਰਗਟਾਇਆ। ਕਰਨਾਟਕ ਦੇ ਕਿਸਾਨਾਂ ਦੀ ਆਵਾਜ਼ ਸ਼੍ਰੀ ਗੌੜਾ ਦੇ ਕਿਸਾਨ ਭਲਾਈ ਲਈ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

Tags: CENTRE GOVERNMENTfarmer protestletter
Share235Tweet147Share59

Related Posts

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.