ਐਤਵਾਰ, ਮਈ 25, 2025 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਕੀ ਦੂਜੀ ਵਾਰ ਗਰਭਵਤੀ ਹੈ ਅਨੁਸ਼ਕਾ ? ਮਾਲਦੀਪ ਤੋਂ ਵਾਪਿਸ ਆ ਕਿਉਂ ਗਈ ਸਿੱਧੇ ਹਸਪਤਾਲ ?

by propunjabtv
ਜੂਨ 15, 2022
in ਖੇਡ, ਦੇਸ਼, ਮਨੋਰੰਜਨ
0

ਮੰਗਲਵਾਰ ਨੂੰ ਮਾਲਦੀਵ ਦੀਆਂ ਛੁੱਟੀਆਂ ਤੋਂ ਪਰਤਣ ਤੋਂ ਬਾਅਦ ਅਨੁਸ਼ਕਾ ਸ਼ਰਮਾ ਆਪਣੇ ਪਤੀ ਕ੍ਰਿਕਟਰ ਵਿਰਾਟ ਕੋਹਲੀ ਨਾਲ ਹਸਪਤਾਲ ਪਹੁੰਚੀ। ਛੁੱਟੀਆਂ ਤੋਂ ਵਾਪਸ ਪਰਤਣ ਦੇ ਤੁਰੰਤ ਬਾਅਦ ਜੋੜੇ ਨੂੰ ਹਸਪਤਾਲ ਜਾਂਦੇ ਦੇਖ ਕੇ ਲੋਕ ਅਦਾਕਾਰਾ ਦੇ ਦੂਜੇ ਪ੍ਰੈਗਨੈਂਸੀ ਦੀ ਗੱਲ ਕਰਨ ਲੱਗੇ ਪਰ ਸੱਚਾਈ ਇਹ ਹੈ ਕਿ ਅਨੁਸ਼ਕਾ ਫਿਜ਼ੀਓਥੈਰੇਪਿਸਟ ਨੂੰ ਮਿਲਣ ਹਸਪਤਾਲ ਗਈ ਸੀ। ਉਹ ਗਰਭਵਤੀ ਨਹੀਂ ਹਨ।

 ਅਨੁਸ਼ਕਾ ਅਤੇ ਵਿਰਾਟ ਪਿਛਲੇ ਦਿਨ ਛੁੱਟੀਆਂ ਤੋਂ ਮੁੰਬਈ ਵਾਪਸ ਆਉਣ ਤੋਂ ਤੁਰੰਤ ਬਾਅਦ ਕੋਕਿਲਾਬੇਨ ਅੰਬਾਨੀ ਹਸਪਤਾਲ ਗਏ ਸਨ। ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।

ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਵੱਖ-ਵੱਖ ਤਰ੍ਹਾਂ ਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਕੁਝ ਲੋਕਾਂ ਨੇ ਚਿੰਤਾ ਜ਼ਾਹਰ ਕੀਤੀ ਸੀ ਅਤੇ ਕੁਝ ਨੇ ਗਰਭ ਅਵਸਥਾ ਨੂੰ ਲੈ ਕੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ ਸਨ। ਹਾਲਾਂਕਿ ਹੁਣ ਜੋੜੇ ਦੇ ਹਸਪਤਾਲ ਜਾਣ ਦਾ ਕਾਰਨ ਸਪੱਸ਼ਟ ਹੋ ਗਿਆ ਹੈ। ਅਜਿਹੇ ‘ਚ ਗਰਭਅਵਸਥਾ ਦਾ ਅੰਦਾਜ਼ਾ ਲਗਾਉਣ ਵਾਲੇ ਲੋਕਾਂ ਦੇ ਮੂੰਹ ਬੰਦ ਹੋ ਗਏ ਹਨ।

ਮਾਲਦੀਵ ਤੋਂ ਅਨੁਸ਼ਕਾ ਦੀਆਂ ਸ਼ਾਨਦਾਰ ਤਸਵੀਰਾਂ
ਅਨੁਸ਼ਕਾ ਅਤੇ ਵਿਰਾਟ ਦੇ ਮਾਲਦੀਵ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਮੋਨੋਕਨੀ ਵਿੱਚ ਸਮੁੰਦਰ ਦੇ ਕੰਢੇ ਸੈਲਫੀ ਲੈਂਦਿਆਂ ਅਨੁਸ਼ਕਾ ਦੀਆਂ ਖੂਬਸੂਰਤ ਤਸਵੀਰਾਂ ਨੇ ਤਹਲਕਾ ਮਚਾ ਦਿੱਤਾ ਸੀ। ਅਨੁਸ਼ਕਾ ਦੀਆਂ ਇਹ ਖੁਸ਼ੀ ਦੀਆਂ ਤਸਵੀਰਾਂ ਉਸ ਦੇ ਪਰਿਵਾਰ ਦੀ ਸ਼ਾਨਦਾਰ ਛੁੱਟੀਆਂ ਦਾ ਸਬੂਤ ਦੇ ਰਹੀਆਂ ਸਨ। ਅਨੁਸ਼ਕਾ ਨੇ ਆਪਣੀਆਂ ਸੋਲੋ ਫੋਟੋਆਂ ਨਾਲ ਇਹ ਵੀ ਦੱਸਿਆ ਕਿ ਇਹ ਤਸਵੀਰਾਂ ਉਸ ਨੇ ਖੁਦ ਲਈਆਂ ਹਨ।

ਚੱਕਦਾ ਐਕਸਪ੍ਰੈਸ ਤੋਂ ਅਨੁਸ਼ਕਾ ਦੀ ਵਾਪਸੀ
ਵਰਕਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਜਲਦ ਹੀ ਫਿਲਮ ਚੱਕਦਾ ਐਕਸਪ੍ਰੈਸ ਨਾਲ ਵਾਪਸੀ ਕਰਨ ਜਾ ਰਹੀ ਹੈ। ਇਸ ਫਿਲਮ ‘ਚ ਉਹ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਅਨੁਸ਼ਕਾ ਨੇ ਫਿਲਮ ਲਈ ਕਾਫੀ ਮਿਹਨਤ ਕੀਤੀ ਹੈ। ਉਸਨੇ ਨੈੱਟ ਅਭਿਆਸ ਕਰਨ ਅਤੇ ਕ੍ਰਿਕਟ ਦੇ ਗੁਰ ਸਿੱਖਣ ਲਈ ਕੁਝ ਬੀਟੀਐਸ ਫੋਟੋਆਂ ਅਤੇ ਵੀਡੀਓ ਸਾਂਝੇ ਕੀਤੇ ਸੀ। ਹੁਣ ਇੰਨੀ ਮਿਹਨਤ ਤੋਂ ਬਾਅਦ ਥੋੜਾ ਜਿਹਾ ਇੰਨਜੋਏਮੈਂਟ ਤਾਂ ਬਣਦਾ ਹੀ ਹੈ।

Tags: Anushka Sharmahospital Maldivespregnantsecond time
Share202Tweet126Share50

Related Posts

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025

Vaibhav Suryavanshi ਦੇ ਨਾਮ ਲੱਗੇ ਅਜਿਹੇ 5 ਰਿਕਾਰਡ ਜਿੰਨ੍ਹਾਂ ਨੂੰ ਤੋੜਨਾ ਹੈ ਮੁਸ਼ਕਿਲ, ਹੁਣ ਇੱਕ ਹੋਰ ਵੱਡੀ ਕਾਮਯਾਬੀ

ਮਈ 23, 2025

14 ਸਾਲ ਦੇ ਕ੍ਰਿਕਟਰ ਦੇ ਨਾਮ ਲੱਗਿਆ ਇੱਕ ਹੋਰ ਖਿਤਾਬ, BCCI ਨੇ ਕੀਤਾ ਵੱਡਾ ਐਲਾਨ

ਮਈ 22, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.