ਵੀਰਵਾਰ, ਅਪ੍ਰੈਲ 23, 2026 01:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰ ਦੇ ਆਕਸੀਦਨ ਘਾਟ ਕਾਰਨ ਮੌਤਾਂ ਨਾ ਹੋਣ ਦੇ ਦਾਅਵੇ ਦਾ ਪ੍ਰਿਯੰਕਾ ਗਾਂਧੀ ਵੱਲੋਂ ਜਵਾਬ

by propunjabtv
ਜੁਲਾਈ 21, 2021
in ਦੇਸ਼, ਪੰਜਾਬ, ਰਾਜਨੀਤੀ
0

ਰਾਹੁਲ ਗਾਂਧੀ ਅਤੇ ਪ੍ਰਿਯੰਕਾਂ ਗਾਂਧੀ ਲਗਾਤਾਰ ਕੇਂਦਰ ਸਰਕਾਰ ਤੇ ਨਿਸ਼ਾਨੇ ਸਾਧ ਰਹੇ ਹਨ| ਰਾਹੁਲ ਗਾਂਧੀ ਨੇ ਕਿਸਾਨਾਂ ਦੇ ਹੱਕ ‘ਚ ਕਰ ਕੇਂਦਰ ਸਰਕਾਰ ਦੇ ਬਿਆਨ ਤੇ ਪਲਟਵਾਰ ਕੀਤਾ ਅਤੇ ਪ੍ਰਿਯੰਕਾ ਗਾਂਧੀ ਨੇ ਕੋਰੋਨਾ ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਨੂੰ ਲੈ  ਕੇ ਸਵਾਲ ਖੜੇ ਕੀਤੇ | ਉਨ੍ਹਾਂ ਕੇਂਦਰ ਸਰਕਾਰ ਦੇ ਦਾਅਵੇ ‘ਤੇ ਸਵਾਲ ਚੁੱਕੇ ਹਨ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਕੋਈ ਮੌਤ ਨਹੀਂ ਹੋਈ। ਪ੍ਰਿਯੰਕਾ ਗਾਂਧੀ ਨੇ ਸਰਕਾਰ ‘ਤੇ ਹਮਲਾ ਕਰਦੇ ਹੋਏ ਕਈ ਦੋਸ਼ ਲਗਾਏ ਸਨ।

"ऑक्सीजन की कमी से कोई मौत नहीं हुई": केंद्र सरकार

मौतें इसलिए हुईं

👉क्योंकि महामारी वाले साल में सरकार ने ऑक्सीजन निर्यात 700% तक बढ़ा दिया
👉क्योंकि सरकार ने ऑक्सीजन ट्रांसपोर्ट करने वाले टैंकरों की व्यवस्था नहीं की … 1/2

— Priyanka Gandhi Vadra (@priyankagandhi) July 21, 2021

ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਜਿਸ ‘ਚ ਉਨ੍ਹਾਂ ਲਿਖਿਆ ਹੈ  ਕੇਂਦਰ ਸਰਕਾਰ ਦਾ ਕਹਿਣਾ ਕਿ ਆਕਸੀਜਨ ਦੀ ਕਮੀ ਕਾਰਨ ਕੋਈ ਮੌਤ ਨਹੀਂ ਹੋਈ | ਮੌਤ ਇਸ ਲਈ ਹੋਈ ਕਿਉਂਕਿ ਸਰਕਾਰ ਨੇ ਮਹਾਂਮਾਰੀ ਦੇ ਸਾਲ ਵਿੱਚ ਆਕਸੀਜਨ ਦੀ ਬਰਾਮਦ ਵਿੱਚ 700 ਫੀਸਦੀ ਵਾਧਾ ਕੀਤਾ। ਕਿਉਂਕਿ ਸਰਕਾਰ ਨੇ ਆਕਸੀਜਨ ਪਹੁੰਚਾਉਣ ਲਈ ਟੈਂਕਰਾਂ ਦਾ ਪ੍ਰਬੰਧ ਨਹੀਂ ਕੀਤਾ ਸੀ। ਅਧਿਕਾਰਤ ਸਮੂਹ ਅਤੇ ਸੰਸਦੀ ਕਮੇਟੀ ਦੀ ਸਲਾਹ ਨੂੰ ਅਣਗੌਲਿਆਂ ਕਰਦਿਆਂ, ਆਕਸੀਜਨ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ। ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਲਗਾਉਣ ‘ਚ ਕੋਈ ਸਰਗਰਮੀ ਨਹੀਂ ਦਿਖਾਈ ਗਈ।” ਦੱਸ ਦੇਈਏ ਕਿ ਮੰਗਲਵਾਰ ਨੂੰ ਰਾਜ ਸਭਾ ਵਿੱਚ ਸਰਕਾਰ ਨੂੰ ਇਹ ਸਵਾਲ ਪੁੱਛਿਆ ਗਿਆ ਸੀ ਕਿ ਆਕਸੀਜਨ ਦੀ ਘਾਟ ਕਾਰਨ ਕਿੰਨੇ ਮਰੀਜ਼ਾਂ ਦੀ ਮੌਤ ਹੋਈ ਹੈ ? ਜਿਸ ਦਾ ਸਰਕਾਰ ਨੇ ਜਵਾਬ ਦਿੱਤਾ ਕਿ ਆਕਸੀਜਨ ਦੀ ਘਾਟ ਕਾਰਨ ਇੱਕ ਵੀ ਮੌਤ ਨਹੀਂ ਹੋਈ।

👉एंपावर्ड ग्रुप और संसदीय समिति की सलाह को नजरंदाज कर ऑक्सीजन उपलब्ध कराने का कोई इंतजाम नहीं किया
👉अस्पतालों में ऑक्सीजन प्लांट लगाने में कोई सक्रियता नहीं दिखाई 2/2

— Priyanka Gandhi Vadra (@priyankagandhi) July 21, 2021

ਸਿਹਤ ਮੰਤਰੀ ਨੇ ਕਿਹਾ ਕਿ ਰਾਜ ਸਰਕਾਰਾਂ ਡਾਟਾ ਦਿੰਦੀਆਂ ਹਨ, ਅਸੀਂ ਇਸ ਨੂੰ ਕੰਪਾਇਲ ਕਰਕੇ ਪ੍ਰਿੰਟ ਕਰਦੇ ਹਾਂ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੀ ਕੋਈ ਹੋਰ ਭੂਮਿਕਾ ਨਹੀਂ ਹੈ, ਇਸ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਸਿਹਤ ਪ੍ਰਣਾਲੀ ਰਾਜਾਂ ਦੇ ਅਧਿਕਾਰ ਖੇਤਰ ਦਾ ਮੁੱਦਾ ਹੈ। ਰਾਜਾਂ ਨੇ ਕੇਂਦਰ ਨੂੰ ਭੇਜੀ ਰਿਪੋਰਟ ਵਿੱਚ ਆਕਸੀਜਨ ਦੀ ਘਾਟ ਕਾਰਨ ਲੋਕਾਂ ਦੀ ਮੌਤ ਦਾ ਜ਼ਿਕਰ ਨਹੀਂ ਕੀਤਾ। ਇਸ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਨੇ ਵਿਰੋਧੀ ਧਿਰਾਂ ਦੇ ਪ੍ਰਸ਼ਨਾਂ ਦੀ ਜਵਾਬਦੇਹੀ ਨੂੰ ਰਾਜਾਂ ‘ਤੇ ਛੱਡ ਦਿੱਤਾ ਹੈ। ਸਵਾਲ ਇਹ ਵੀ ਹੈ ਕਿ ਰਾਜਾਂ ਨੇ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੇ ਅੰਕੜੇ ਕੇਂਦਰ ਨੂੰ ਕਿਉਂ ਨਹੀਂ ਦਿੱਤੇ?

Tags: CENTRE GOVERNMENTcoronadeath coronaoxygenpmmodipriyanaka gandhitweet
Share202Tweet126Share51

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਜਰਮਨ ਏਅਰਲਾਈਨ ਲੁਫਥਾਂਸਾ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 22, 2026

ਚਾਰ ਧਾਮ ਯਾਤਰਾ ਦੇ ਨਵੇਂ ਨਿਯਮ ਅਤੇ ਪ੍ਰਮਾਣੀਕਰਣ ਪ੍ਰਕਿਰਿਆ, ਇਹ ਨਿਯਮ ਪੂਰੇ ਕੀਤੇ ਬਿਨਾਂ ਨਹੀਂ ਮਿਲੇਗੀ ਐਂਟਰੀ

ਅਪ੍ਰੈਲ 22, 2026

ਪ੍ਰਧਾਨ ਮੰਤਰੀ ਮੋਦੀ ਨੇ ਪਹਿਲਗਾਮ ਹਮਲੇ ਦੀ ਬਰਸੀ ‘ਤੇ ਪੀੜਤਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਅਪ੍ਰੈਲ 22, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.