ਸ਼ੁੱਕਰਵਾਰ, ਅਕਤੂਬਰ 9, 2026 02:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਹਾਈਕਮਾਨ ਸੱਦਿਆ ਦਿੱਲੀ

by propunjabtv
ਜੂਨ 21, 2021
in ਦੇਸ਼
0

ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਵਿਚਲੇ ਵਿਵਾਦ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 22 ਜੂਨ ਨੂੰ ਦਿੱਲੀ ਸੱਦਿਆ ਹੈ। ਹਾਈਕਮਾਨ ਨੇ ਪੰਜਾਬ ਦੇ ਹੋਰਨਾਂ ਕਈ ਸੀਨੀਅਰ ਆਗੂਆਂ ਨੂੰ ਵੀ ਦਿੱਲੀ ਸੱਦਿਆ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਅੱਜ ਦੁਪਹਿਰ ਮਗਰੋਂ ਦਿੱਲੀ ਲਈ ਰਵਾਨਾ ਹੋਣਗੇ। 22 ਜੂਨ ਨੂੰ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੀ ਪਹਿਲਾਂ ਖੜਗੇ ਕਮੇਟੀ ਨਾਲ ਵੀ ਮੀਟਿੰਗ ਹੋ ਸਕਦੀ ਹੈ। ਕਾਂਗਰਸ ਹਾਈਕਮਾਨ ਪੰਜਾਬ ਕਾਂਗਰਸ ’ਚ ਵਧ ਰਹੇ ਰੱਫੜ ਨੂੰ ਦੇਖਦਿਆਂ ਜਲਦ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ। ਚਰਚੇ ਹਨ ਕਿ ਹਾਈਕਮਾਨ ਕੋਈ ਅਗਲਾ ਫ਼ੈਸਲਾ ਲੈਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨਾਲ ਇਕੱਠਿਆਂ ਮੀਟਿੰਗ ਕਰੇਗੀ। ਉਧਰ, ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਮੁੱਖ ਮੰਤਰੀ ਨੂੰ ਮੁੜ ਨਿਸ਼ਾਨੇ ’ਤੇ ਲੈਣ ਨਾਲ ਕਈ ਸ਼ੰਕੇ ਪੈਦਾ ਹੁੰਦੇ ਹਨ। ਪੰਜਾਬ ਕਾਂਗਰਸ ਵਿੱਚ ਬਗ਼ਾਵਤ ਉੱਠਣ ਮਗਰੋਂ ਹਾਈਕਮਾਨ ਨੇ ਤਿੰਨ ਮੈਂਬਰੀ ਪੈਨਲ ਦਾ ਗਠਨ ਕੀਤਾ ਸੀ, ਜਿਸ ਨੇ ਸਾਰੇ ਆਗੂਆਂ ਨੂੰ ਸੁਣ ਕੇ ਆਪਣੀ ਰਿਪੋਰਟ ਕਾਂਗਰਸ ਹਾਈਕਮਾਨ ਨੂੰ ਸੌਂਪ ਦਿੱਤੀ ਸੀ।

Tags: captain amarinder singhcmcongressdelhi
Share203Tweet127Share51

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.