ਸੋਮਵਾਰ, ਫਰਵਰੀ 16, 2026 03:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਇੱਕ ਦੇਸ਼ ਭਗਤ ਨੇ, ਇਸ ਲਈ ਅਸੀਂ ਦੇਸ਼ ਹਿੱਤਾਂ ਨੂੰ ਉਪਰ ਰੱਖਣ ਵਾਲਿਆਂ ਨਾਲ ਗਠਜੋੜ ਲਈ ਤਿਆਰ- ਭਾਜਪਾ

by propunjabtv
ਅਕਤੂਬਰ 20, 2021
in ਦੇਸ਼, ਪੰਜਾਬ, ਰਾਜਨੀਤੀ
0

ਭਾਜਪਾ ਦੇ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਦੇਸ਼ ਭਗਤ ਹਨ ਤੇ ਭਾਜਪਾ ਦੇਸ਼ ਹਿੱਤ ਨੂੰ ਸਭ ਤੋਂ ਉਪਰ ਰੱਖਣ ਵਾਲਿਆਂ ਨਾਲ ਗਠਜੋੜ ਲਈ ਤਿਆਰ ਹੈ। ਸ੍ਰੀ ਗੌਤਮ ਪੰਜਾਬ ਮਾਮਲਿਆਂ ਬਾਰੇ ਪਾਰਟੀ ਦੇ ਇੰਚਾਰਜ ਵੀ ਹਨ। ਕੈਪਟਨ ਨੇ ਹਾਲੇ ਇਕ ਦਿਨ ਪਹਿਲਾਂ ਹੀ ਕਿਹਾ ਸੀ ਕਿ ਉਹ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣਗੇ ਤੇ ਜੇ ਭਾਜਪਾ ਨਾਲ ਵੀ ਚੋਣ ਗਠਜੋੜ ਕਰ ਸਕਦੇ ਹਨ। ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਕੈਪਟਨ ਦੀ ਸ਼ਰਤ ਬਾਰੇ ਭਾਜਪਾ ਨੇਤਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਬਾਰੇ ਗੱਲ ਨਹੀਂ ਕੀਤੀ ਪਰ ਉਨ੍ਹਾਂ ਕਿਸਾਨਾਂ ਦੇ ਮੁੱਦਿਆਂ ਬਾਰੇ ਗੱਲ ਕੀਤੀ। ਭਾਜਪਾ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅੰਦੋਲਨ ਦਾ ਸਬੰਧ ਹੈ ਇਹ ਰਾਜਨੀਤੀ ਤੋਂ ਪ੍ਰੇਰਿਤ ਹੈ।

ਦੱਸ ਦਈਏ ਕਿ ਕੈਪਟਨ ਨੇ ਹਾਲੇ ਇੱਕ ਦਿਨ ਪਹਿਲਾਂ ਹੀ ਕਿਹਾ ਸੀ ਕਿ ਉਹ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣਗੇ ਤੇ ਜੇ ਭਾਜਪਾ ਨਾਲ ਵੀ ਚੋਣ ਗਠਜੋੜ ਕਰ ਸਕਦੇ ਹਨ। ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੈਪਟਨ ਦੀ ਸ਼ਰਤ ਬਾਰੇ ਬੀਜੇਪੀ ਲੀਡਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਬਾਰੇ ਗੱਲ ਨਹੀਂ ਕੀਤੀ ਪਰ ਉਨ੍ਹਾਂ ਕਿਸਾਨਾਂ ਦੇ ਮੁੱਦਿਆਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਬੀਜੇਪੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਅੰਦੋਲਨ ਦਾ ਸਬੰਧ ਹੈ, ਇਹ ਰਾਜਨੀਤੀ ਤੋਂ ਪ੍ਰੇਰਿਤ ਹੈ।

Tags: alliancebjpcaptaincaptainpatriot
Share203Tweet127Share51

Related Posts

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਟੇਕਿਆ ਮੱਥਾ

ਫਰਵਰੀ 16, 2026

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਫਰਵਰੀ 16, 2026

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਫਰਵਰੀ 16, 2026

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਫਰਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ : BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਫਰਵਰੀ 15, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026
Load More

Recent News

ਜੀਮੇਲ ਨੂੰ ਸੁਰੱਖਿਅਤ ਰੱਖੇਗਾ ਇਹ ਗੂਗਲ ਐਪ, ਹੈਕਰ ਵੀ ਨਹੀਂ ਕਰ ਪਾਉਣਗੇ ਹੈਕ

ਫਰਵਰੀ 16, 2026

ਦਿੱਲੀ ਵਿੱਚ ਅੱਜ ਸ਼ੁਰੂ ਹੋ ਰਿਹਾ ਸਭ ਤੋਂ ਵੱਡਾ ਏਆਈ ਸੰਮੇਲਨ, ‘ਦੁਨੀਆ ਸਾਡੀ ਸਮਰੱਥਾ ਨੂੰ ਜਾਣੇਗੀ: ਪ੍ਰਧਾਨ ਮੰਤਰੀ ਮੋਦੀ

ਫਰਵਰੀ 16, 2026

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਟੇਕਿਆ ਮੱਥਾ

ਫਰਵਰੀ 16, 2026

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਫਰਵਰੀ 16, 2026

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.