ਸੋਮਵਾਰ, ਅਪ੍ਰੈਲ 6, 2026 10:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਨੇ ਕੇਂਦਰ ਤੋਂ ਮੰਗੇ ਆਕਸੀਜਨ ਦੇ ਹੋਰ ਟੈਂਕਰ

by propunjabtv
ਮਈ 3, 2021
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਹੋਰ ਆਕਸੀਜਨ ਟੈਂਕਰ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਪੰਜਾਬ ਕੋਲ ਕੋਰੋਨਾ ਮਰੀਜ਼ਾਂ ਦੀ ਜਾਨ ਬਚਾਉਣ ਲਈ ਆਕਸੀਜਨ ਲਿਜਾਣ ਲਈ ਲੋੜੀਂਦੇ ਟੈਂਕਰ ਉਪਲੱਬਧ ਨਹੀਂ ਹਨ।

ਮੁੱਖ ਮੰਤਰੀ ਨੇ ਕੋਰੋਨਾ ਸਮੀਖਿਆ ਮੀਟਿੰਗ ਵਿੱਚ ਕਿਹਾ ਕਿ ਸੂਬੇ ਨੂੰ ਤੁਰੰਤ ਹੋਰ ਟੈਂਕਰਾਂ ਦੀ ਲੋੜ ਹੈ ਕਿਉਂਕਿ ਇਸ ਸਮੇਂ ਸੂਬੇ ਕੋਲ ਸਿਰਫ 15 ਟੈਂਕਰ ਹੀ ਉਪਲੱਬਧ ਹਨ ਅਤੇ ਕੱਲ੍ਹ ਤੱਕ ਦੋ ਹੋਰ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਗਿਣਤੀ ਦੂਸਰੇ ਸੂਬਿਆਂ ਤੋਂ ਆ ਰਹੀ ਆਕਸੀਜਨ ਸਪਲਾਈ ਨਾਲ ਨਜਿੱਠਣ ਲਈ ਬਹੁਤ ਘੱਟ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੂਜੇ ਸੂਬਿਆਂ ਦੇ ਵੱਖ-ਵੱਖ ਪਲਾਂਟਾਂ ਤੋਂ 195 ਮੀਟਰਿਕ ਟਨ ਦੀ ਅਲਾਟਮੈਂਟ ਕੀਤੀ ਗਈ ਹੈ ਪਰ ਪਿਛਲੇ 7 ਦਿਨਾਂ ਦੌਰਾਨ ਅਸਲ ਸਪਲਾਈ ਰੋਜ਼ਾਨਾ 110-120 ਮੀਟਰਿਕ ਟਨ ਰਹੀ ਹੈ ਜੋ ਕਿ ਅਸਥਿਰ ਵੀ ਹੋਈ ਹੈ। ਇਸ ਸਮੇਂ ਦੌਰਾਨ, ਆਕਸੀਜਨ ਸਹਾਇਤਾ ‘ਤੇ ਮਰੀਜ਼ਾਂ ਦੀ ਗਿਣਤੀ 4000 ਤੋਂ ਵੱਧ ਕੇ 9000 ਦੇ ਕਰੀਬ ਹੋ ਗਈ ਹੈ ਅਤੇ ਹਾਲਾਂਕਿ ਸੂਬਾ ਸਰਕਾਰ ਦੁਆਰਾ ਆਪਣੇ ਕੰਟਰੋਲ ਰੂਮਜ਼ ਰਾਹੀਂ ਸਪਲਾਈ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਸੁਚਾਰੂ ਬਣਾਉਣ ਦੇ ਕਦਮਾਂ ਨੇ ਚੀਜਾਂ ਨੂੰ ਸਥਿਰ ਰੱਖਣ ਵਿਚ ਸਹਾਇਤਾ ਕੀਤੀ ਹੈ ਪਰ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਆਕਸੀਜਨ ਦੀ ਮੌਜੂਦਾ ਖਪਤ ਰੋਜਾਨਾ 225 ਮੀਟ੍ਰਿਕ ਟਨ ਤੋਂ ਵੱਧ ਹੈ ਜਦੋਂ ਕਿ ਹਰ ਰੋਜ਼ ਮੰਗ ਵਿਚ ਔਸਤਨ ਵਾਧਾ ਲਗਭਗ 15-20 ਫ਼ੀਸਦੀ ਹੋ ਰਿਹਾ ਹੈ।

 

Tags: amrarinder singhcm captainoxygen
Share199Tweet124Share50

Related Posts

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026
Load More

Recent News

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

Grasp (Your) Tower Rush in 5 Minutes A Day

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.