ਐਤਵਾਰ, ਮਾਰਚ 15, 2026 04:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਨੇ ਸਿੱਧੂ ਨੂੰ ਪ੍ਰਧਾਨਗੀ ਦੀ ਦਿੱਤੀ ਵਧਾਈ ਕਿਹਾ -ਹੁਣ ਸਿਆਸਤ ‘ਚ ਮਿਲ ਕੇ ਚੱਲਾਂਗੇ

by propunjabtv
ਜੁਲਾਈ 23, 2021
in ਦੇਸ਼, ਪੰਜਾਬ, ਰਾਜਨੀਤੀ
0

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਪ੍ਰਧਾਨਗੀ ਦੀ ਵਧਾਈ ਦਿੱਤੀ ਹੈ | ਇਸ ਦੇ ਨਾਲ ਹੀ ਕੈਪਟਨ ਨੇ 4 ਕਾਰਜਕਾਰੀ ਪ੍ਰਧਾਨਾਂ ਨੂੰ ਵੀ ਵਧਾਈ ਦਿੱਤੀ ਹੈ | ਇਸ ਮੌਕੇ ਕੈਪਟਨ ਨੇ ਕਿਹਾ ਕਿ ਮੇਰਾ 1963 ਤੋਂ ਨਵਜੋਤ ਸਿੱਧੂ ਦੇ ਪਰਿਵਾਰ ਨਾਲ ਪੁਰਾਣਾ ਰਿਸ਼ਤਾ ਹੈ | ਉਨ੍ਹਾਂ ਕਿਹਾ ਕਿ  ਜਦੋਂ  ਮੈਂ 1970 ‘ਚ ਫ਼ੋਜ ਛੱਡ ਕੇ ਆਇਆ ਸੀ ਤਾਂ ਭਗਵੰਤ ਸਿੰਘ ਸਿੱਧੂ ਨੇ  ਮੇਰੀ ਮਾਂ ਦੇ ਕਹਿਣ ‘ਤੇ ਮੇਰਾ ਕਦਮ ਸਿਆਸਤ ਦੇ ਵਿੱਚ ਰੱਖਵਾਇਆ ਸੀ | ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਸਿਆਸਤ ‘ਚ ਮੈਂ ਅਤੇ ਸਿੱਧੂ ਇਕੱਠੇ ਚੱਲਾਂਗੇ |ਇਸ ਲਈ ਨਵਜੋਤ ਸਿੱਧੂ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ | ਕੈਪਟਨ ਨੇ ਕਿਹਾ ਕਿ ਹਕੂਮਤਾਂ ਹੁੰਦੀਆਂ ਨੇ ਪਾਰਟੀਆਂ ਹਮੇਸ਼ਾ ਚੱਲਦੀਆਂ ਰਹਿੰਦੀਆਂ | ਇਸ ਲਈ ਨਵੀਂ ਪੀੜੀ ਆਪਣੇ ਮੋਢਿਆਂ ਤੇ ਬੋਝ ਲੈ ਕੇ ਪੰਜਾਬ ਅਤੇ ਦੇਸ਼ ਨੂੰ ਬਰਕਰਾਰ ਰੱਖੇ ਅਤੇ ਦੁਸ਼ਮਣਾ ਦਾ ਡਟ ਕੇ ਮੁਕਾਬਲਾ ਕਰੇ | ਇਸ ਦੌਰਾਨ ਕੈਪਟਨ ਨੇ ਅਕਾਲੀ ਅਤੇ ‘ਆਪ’ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਲੋਕਾਂ ਇਨ੍ਹਾਂ ਦੋਵਾਂ ਪਾਰਟੀਆਂ ਤੋਂ ਬਚਣ |

Tags: cmcaptaincongratulationcongressnavjot sidhupresidency
Share203Tweet127Share51

Related Posts

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.