ਸੋਮਵਾਰ, ਅਗਸਤ 24, 2026 06:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ, ਤਾਲਾਬੰਦੀ ਕਾਰਨ ਪੈਦਾ ਹੋਈ ਆਰਥਿਕ ਤੰਗੀ ਕਰਕੇ ਹੋਈਆਂ ਮੌਤਾਂ ਲਈ ਕੈਪਟਨ ਜ਼ਿੰਮੇਵਾਰ- ਭਗਵੰਤ ਮਾਨ

by propunjabtv
ਜੂਨ 1, 2021
in ਦੇਸ਼, ਰਾਜਨੀਤੀ
0

ਚੰਡੀਗੜ੍ਹ, 1 ਜੂਨ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਤੋਂ ਬਾਅਦ ਕੈਪਟਨ ਸਰਕਾਰ ਨੇ ਸੂਬੇ ‘ਚ ਲਾਗੂ ਕੀਤੀ ਅੰਸਕਿ ਤਾਲਾਬੰਦੀ ਆਮ ਲੋਕਾਂ ਦੀ ਜਾਨ ਲੈ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਬੇਸਹਾਰਾ ਛੱਡ ਠੰਡੀਆਂ ਵਾਦੀਆਂ ਵਿੱਚ ਸੁੱਤੀ ਕੈਪਟਨ ਸਰਕਾਰ ਨੇ ਲੋਕਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਦੋਸ ਲਾਇਆ ਕਿ ਕੋਰੋਨਾ, ਤਾਲਾਬੰਦੀ ਅਤੇ ਬੇਰੁਜਗਾਰੀ ਕਾਰਨ ਪੈਦਾ ਹੋਈ ਆਰਥਿਕ ਤੰਗ ਕਰਕੇ ਹੋਈਆਂ ਮੌਤਾਂ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚ ਫੈਲੀ ਕੋਰੋਨਾ ਮਹਾਮਾਰੀ ਭਾਂਵੇਂ ਕੁਦਰਤੀ ਆਫਤ ਹੈ, ਪਰ ਮਹਾਮਾਰੀ ਅਤੇ ਆਫਤ ਕਾਰਨ ਹੋਏ ਮਾੜੇ ਹਲਾਤ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਸੂਬੇ ਦੀ ਸੱਤਾਧਾਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਹੈ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਕੋਰੋਨਾ ਮਹਾਮਾਰੀ ਅਤੇ ਇਸ ਕਾਰਨ ਪੈਦਾ ਹੋਏ ਮਾੜੇ ਹਲਾਤ ਵਿੱਚ ਸੂਬਾ ਵਾਸੀਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਈ ਹੈ। ਸਗੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸਾਰਾ ਜੋਰ ਤਾਲਾਬੰਦੀ ਲਾਗੂ ਕਰਨ ਅਤੇ ਲੋਕਾਂ ਦੀ ਕੁੱਟਮਾਰ ਕਰਨ ‘ਤੇ ਹੀ ਲਾਈ ਰੱਖਿਆ ਹੈ। ਕੈਪਟਨ ਸਰਕਾਰ ਦੀ ਪੁਲੀਸ ਕਿਤੇ ਸਬਜੀ ਵਾਲੇ ਦੀ ਰੇਹੜੀ ‘ਤੇ ਲੱਤਾਂ ਮਾਰਦੀ ਫਿਰਦੀ ਹੈ ਅਤੇ ਕਿਤੇ ਲੋਕਾਂ ਦੇ ਚਲਾਨ ਕੱਟਣ ਤੇ ਕੁੱਟਣ ਉਤੇ ਲੱਗੀ ਹੋਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਦੌਰ ‘ਚ ਸੂਬਾ ਵਾਸੀਆਂ ਦੀ ਕੋਈ ਬਾਂਹ ਨਹੀਂ ਫੜੀ। ਲੋਕਾਂ ਦੇ ਰੁਜਗਾਰ ਬੰਦ ਹੋ ਕੇ ਰਹਿ ਗਏ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿੱਚ ਇੱਕ ਪਰਿਵਾਰ ਦੀਆਂ ਤਿੰਨ ਪੀੜੀਆਂ ਖਤਮ ਹੋ ਗਈਆਂ ਅਤੇ ਲੁਧਿਆਣਾ ਵਿੱਚ ਜਿੰਮ ਦਾ ਕਾਰੋਬਾਰ ਬੰਦ ਹੋਣ ਕਾਰਨ ਪ੍ਰੇਸਾਨ ਕਾਰੋਬਾਰੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਕੈਪਟਨ ਵੱਲੋਂ ਕੀਤੀ ਤਾਲਾਬੰਦੀ ਕਾਰਨ ਵਪਾਰ ਬੰਦ ਹੋ ਕੇ ਰਹਿ ਗਏ, ਪਰ ਦੁਕਾਨਾਂ ਅਤੇ ਹੋਰ ਥਾਵਾਂ ਦੇ ਕਿਰਾਏ, ਖਰਚੇ ਅਤੇ ਬਿਜਲੀ ਦੇ ਬਿੱਲ ਉਸੇ ਤਰ੍ਹਾਂ ਚੱਲ ਰਹੇ ਹਨ।
ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਕਾਰੋਬਾਰੀਆਂ ਨੂੰ ਆਪੋ ਆਪਣੇ ਕੰਮ ਕਰਨ ਦੀ ਇਜਾਜਤ ਦਿੱਤੀ ਜਾਵੇ ਅਤੇ ਬਿਜਲੀ ਬਿਲ ਅਤੇ ਹੋਰ ਬਿਲਾਂ ਸਮੇਤ ਕਰਜੇ ਦੀਆਂ ਕਿਸਤਾਂ ਵਿੱਚ ਰਾਹਤ ਦਿੱਤੀ ਜਾਵੇ, ਤਾਂ ਜੋ ਤਾਲਾਬੰਦੀ ਕਾਰਨ ਬਰਬਾਦ ਹੋਏ ਕਾਰੋਬਾਰੀ ਆਪਣੇ ਪੈਰਾਂ ਸਿਰ ਹੋ ਸਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਿੰਡਾਂ ਸਹਿਰਾਂ ਵਿੱਚ ਰਹਿੰਦੇ ਦਿਹਾੜੀਦਾਰ ਗਰੀਬ ਪਰਿਵਾਰਾਂ ਅਤੇ ਕੋਰੋਨਾ ਕਾਰਨ ਬੇਸਹਾਰਾ ਹੋਏ ਪਰਿਵਾਰਾਂ ਨੂੰ ਆਰਥਿਕ ਮਦਦ ਵੀ ਦਿੱਤੀ ਜਾਵੇ।

Tags: aam admi partybhagwant maancaptain amarinder singhcongress
Share202Tweet126Share50

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.