ਸ਼ੁੱਕਰਵਾਰ, ਜੁਲਾਈ 17, 2026 02:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਦੇ ਮੱਦੇਨਜ਼ਰ ਕਾਂਗਰਸ ਦਾ ਵੱਡਾ ਫੈਸਲਾ, ਚੋਣ ਰੈਲੀਆਂ ਤੇ ਪ੍ਰੋਗਰਾਮਾਂ ਨੂੰ ਕੀਤਾ ਰੱਦ

by propunjabtv
ਜਨਵਰੀ 5, 2022
in ਦੇਸ਼, ਰਾਜਨੀਤੀ
0

ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ ਨੇ ਉੱਤਰ ਪ੍ਰਦੇਸ਼ ਵਿੱਚ ਦੋ ਹਫ਼ਤਿਆਂ ਤੱਕ ਰੈਲੀਆਂ ਅਤੇ ਪ੍ਰੋਗਰਾਮਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਬਾਕੀ ਸੂਬਿਆਂ ਦੀ ਸਥਿਤੀ ਨੂੰ ਦੇਖਦਿਆਂ ਫੈਸਲਾ ਲਿਆ ਜਾਵੇਗਾ।

ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਕਾਂਗਰਸ ਪਾਰਟੀ ਚਿੰਤਤ ਹੈ। ਉੱਤਰ ਪ੍ਰਦੇਸ਼ ਕਾਂਗਰਸ ਨੇ ਸੂਬੇ ਵਿੱਚ ਦੋ ਹਫ਼ਤਿਆਂ ਤੱਕ ਰੈਲੀਆਂ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ, ਪਹਿਲਾਂ ਕਾਂਗਰਸ ਨੇ ਇਸ ਦੀ ਸ਼ੁਰੂਆਤ ਕੀਤੀ ਹੈ। ਉਮੀਦ ਹੈ ਕਿ ਹੋਰ ਪਾਰਟੀਆਂ ਵੀ ਕਾਂਗਰਸ ਦੇ ਰੈਲੀ ਨਾ ਕਰਨ ਵਰਗੇ ਕਦਮ ‘ਤੇ ਵਿਚਾਰ ਕਨਗੀਆਂ।

Tags: congresscorona virusKC VenugopalralliesUttar Pradesh assembly elections
Share200Tweet125Share50

Related Posts

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਪੰਜਾਬ ਦੇ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ, ਕਿਹਾ . . . .

ਜੁਲਾਈ 17, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026
Load More

Recent News

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.