ਐਤਵਾਰ, ਮਈ 25, 2025 11:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਪੀੜਤ ਪਰਿਵਾਰਾਂ ਦੇ ਚੰਗੇ ਜੀਵਨ ਬਸਰ ਲਈ ਨਗਦ ਰਾਸ਼ੀ ਦਾ ਐਲਾਨ ਕਰੇ ਪੰਜਾਬ ਸਰਕਾਰ-‘ਆਪ’

by propunjabtv
ਮਈ 21, 2021
in ਦੇਸ਼
0

ਲੁਧਿਆਣਾ

ਆਮ ਆਦਮੀ ਪਾਰਟੀ ਦੀ ਲੁਧਿਆਣਾ ਸ਼ਹਿਰ ਦੀ ਲੀਡਰਸ਼ਿਪ ਵਲੋਂ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਨੂੰ ਸਹਿਰੀ ਪ੍ਰਧਾਨ  ਸੁਰੇਸ਼ ਗੋਇਲ ਜੀ , ਮਹਿਲਾ ਵਿੰਗ ਦੇ ਪੰਜਾਬ ਮੀਤ ਪ੍ਰਧਾਨ ਰਜਿੰਦਰਪਾਲ ਕੌਰ ਛੀਨਾ ਅਤੇ ਪੰਜਾਬ ਦੇ ਸਪੋਕਸਮੈਨ ਅਹਿਬਾਬ ਸਿੰਘ ਗਰੇਵਾਲ ਵਲੋਂ ਸੰਬੋਧਿਤ ਕੀਤਾ ਗਿਆ| ਆਪ ਨੇਤਾਵਾਂ ਵਲੋਂ ਇਸ ਦੌਰਾਨ ਕਾਂਗਰਸ ਸਰਕਾਰ ਦੇ ਉੱਪਰ ਇਲਜ਼ਾਮ ਲਗਾਇਆ ਕਿ ਪਹਿਲੀ ਲਹਿਰ ਦੀ ਤਰਾਂ ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਵੀ ਲੋਕਾਂ ਨੂੰ ਉਹਨਾਂ ਦੇ ਰਹਿਮੋ ਕਰਮ ਤੇ ਛੱਡਿਆ ਹੋਇਆ ਹੈ|ਸ਼ਹਿਰੀ ਪ੍ਰਧਾਨ ਸੁਰੇਸ਼ ਗੋਇਲ ਜੀ ਨੇ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਥੇ ਪਿਛਲੇ ਮਹੀਨੇ ਮਜਦੂਰ ਵਰਗ ਅਤੇ ਆਟੋ, ਟੈਕਸੀ ਡ੍ਰਾਇਵਰਾਂ ਦੇ ਖਾਤੇ ਵਿਚ ਜਿਥੇ ਮਾਸਿਕ ਸਹਾਇਤਾ ਲਈ 5000 – 5000 ਪਏ ਗਏ ਓਥੇ ਹੀ ਪਿਛਲੇ ਦਿਨੀ 18 ਮਈ ਨੂੰ ਉਹਨਾਂ ਲੋਕਾਂ ਦੀ ਵੀ ਸਰਕਾਰ ਨੇ ਬਾਂਹ ਫੜੀ ਜਿਹਨਾਂ ਦੇ ਘਰ ਦਾ ਕਮਾਈ ਕਰਨ ਵਾਲਾ ਪਰਿਵਾਰਕ ਮੈਬਰ ਖੋ ਦਿੱਤਾ ਜਾ ਜਿਹਨਾਂ ਬੱਚਿਆਂ ਦੇ ਮਾਂ ਬਾਪ ਕੋਰੋਨਾ ਮਹਾਮਾਰੀ ਦੀ ਭੇਟ ਚੜ੍ਹ ਗਏ, ਓਹਨਾ ਦੀ 50000 ਆਰਥਿਕ ਮਦਦ ਕਰਨ ਦੇ ਨਾਲ ਨਾਲ 2500 ਰੁਪਏ ਮਾਸਿਕ ਪੈਨਸ਼ਨ ਦਾ ਐਲਾਨ ਵੀ ਕੀਤਾ ਹੈ ਅਤੇ ਕਿਹਾ ਗਿਆ ਹੈ ਕੇ ਅਨਾਥ ਬੱਚਿਆਂ ਦੀ ਪੜਾਈ ਦਾ ਸਾਰਾ ਖਰਚਾ ਜਿਥੋਂ ਤੱਕ ਵੀ ਪੜਣਗੇ ਉਸਦਾ ਸਾਰਾ ਖਰਚਾ ਦਿੱਲੀ ਸਰਕਾਰ ਕਰੇਗੀ|ਇਸ ਦੌਰਾਨ ਪਾਰਟੀ ਦੇ ਸਪੋਕਸਮੈਨ ਅਹਿਬਾਬ ਸਿੰਘ ਗਰੇਵਾਲ ਨੇ ਕਿਹਾ ਕਿ ਬੀਤੇ ਦਿਨ ਕੇਜਰੀਵਾਲ ਸਰਕਾਰ ਵਲੋਂ ਕੀਤੇ ਗਏ ਐਲਾਨ ਨੇ ਕੈਪਟਨ ਸਰਕਾਰ ਨੂੰ ਮਜਬੂਰ ਕੀਤਾ ਐਲਾਨ ਕਰਨ ਦੇ ਲਈ ਪਰ ਜੋ ਐਲਾਨ ਕੈਪਟਨ ਸਰਕਾਰ ਵਲੋਂ ਕੀਤੇ ਗਏ ਹਨ ਉਹ ਉਹਨਾਂ ਵਲੋਂ 2017 ਦੀਆ ਵੋਟਾਂ ਵੇਲੇ ਕੀਤੇ ਗਏ ਝੂਠੇ ਲਾਰਿਆਂ ਦੀ ਤਰਾਂ ਹੀ ਹੈ ਕਿਉਕਿ ਜਿਥੇ ਲੋਕਾਂ ਨੂੰ ਹੁਣ ਆਰਥਿਕ ਸਹਾਇਤਾ ਦੀ ਜਰੂਰਤ ਹੈ ਓਥੇ ਕੈਪਟਨ ਸਰਕਾਰ ਬੱਚਿਆਂ ਦੇ ਵਿਆਹ ਦੇ ਸਮੇ ਕਰਨ ਦੀ ਗੱਲ ਕਰ ਰਹੀ ਹੈ| ਜੇਕਰ ਕੋਰੋਨਾ ਵਾਰੀਅਰ ਦੀ ਗੱਲ ਕੀਤੀ ਜਾਵੇ ਤਾਂ ਕੇਜਰੀਵਾਲ ਸਰਕਾਰ ਜਿਥੇ ਹਰ ਕੋਰੋਨਾ ਵਾਰੀਅਰ ਦੇ ਪਰਿਵਾਰ ਦੀ 1 ਕਰੋੜ ਰੁਪਏ ਦੇ ਨਾਲ ਵਿਤੀ ਸਹਾਇਤਾ ਕਰ ਰਹੀ ਹੈ ਜੋ ਕੋਰੋਨਾ ਮਹਾਮਾਰੀ ਕਾਰਣ ਆਪਣੀ ਜਾਨ ਗਵਾ ਚੁਕੇ ਹਨ ਪਰ ਕੈਪਟਨ ਸਰਕਾਰ ਝੂਠੇ ਲਾਰਿਆਂ ਤੋਂ ਬਿਨਾਂ ਕੋਰੋਨਾ ਵਾਰੀਅਰ ਨੂੰ ਕੁਝ ਨਹੀਂ ਦੇ ਰਹੀ|ਇਸ ਦੌਰਾਨ ਆਮ ਆਦਮੀ ਪਾਰਟੀ ਦੇ ਦਫਤਰ ਇੰਚਾਰਜ ਅਤੇ ਬੁੱਧੀਜੀਵੀ ਵਿੰਗ ਦੇ ਸੂਬਾ ਸਹਾਇਕ ਸਕੱਤਰ ਮਾਸਟਰ ਹਰੀ ਸਿੰਘ, ਟ੍ਰੇਡ ਵਿੰਗ ਦੇ ਪ੍ਰਧਾਨ ਪਰਮਪਾਲ ਬਾਵਾ, ਮੀਡੀਆ ਇੰਚਾਰਜ ਦੁਪਿੰਦਰ ਸਿੰਘ, ਸੋਸ਼ਲ ਮੀਡੀਆ ਇੰਚਾਰਜ ਗੋਬਿੰਦ ਕੁਮਾਰ , ਸੁਰਿੰਦਰ ਸੈਣੀ, ਸੋਨੂ ਕਲਿਆਣ, ਹਰਜੀਤ ਸਿੰਘ, ਰਾਜਿੰਦਰ ਖੁਰਮਾ, ਮਨਜੀਤ ਸਿੰਘ, ਜਗਤਾਰ ਸਿੰਘ ਆਦਿ ਹਾਜਿਰ ਰਹੇ |

Tags: aam admi partypunjab
Share203Tweet127Share51

Related Posts

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.