ਸ਼ੁੱਕਰਵਾਰ, ਸਤੰਬਰ 4, 2026 08:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਮਹਾਮਾਰੀ ਦੌਰਾਨ ਕੇਂਦਰ ਨੇ ਕਰਮਚਾਰੀਆਂ ਦੀਆਂ ਛੁੱਟੀਆਂ ਨੂੰ ਲੈ ਦਿੱਤੀ ਵੱਡੀ ਰਾਹਤ

by propunjabtv
ਜੂਨ 10, 2021
in ਦੇਸ਼
0

ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਬੇਸ਼ੱਕ ਲਗਾਤਾਰ ਘੱਟ ਰਹੀ ਹੈ ਪਰ ਮੌਤਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ | ਹਲਾਂਕਿ ਪਹਿਲਾਂ ਨਾਲੋਂ ਇਸ ਮਹਾਮਾਰੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ ਪਰ ਦੂਜੀ ਲਹਿਰ ਦੇ ਵਿੱਚ ਵੀ ਕੇਸ ਸਾਹਮਣੇ ਆ ਰਹੇ ਹਨ |ਅਜਿਹੇ ‘ਚ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਰਾਹਤ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਨੂੰ 15 ਦਿਨਾਂ ਦੀ ਕੈਜ਼ੂਅਲ ਲੀਵ ਦਿੱਤੀ ਜਾਵੇਗੀ ਜਿੰਨ੍ਹਾਂ ਦੇ ਮਾਪੇ  ਕੋਰੋਨਾ ਪੌਜ਼ੇਟਿਵ ਪਾਏ ਜਾਣਗੇ।

ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਿਲੇਗੀ SCL

ਕੇਂਦਰ ਸਰਕਾਰ ਨੇ ਬੁੱਧਵਾਰ ਐਲਾਨ ਕੀਤਾ ਕਿ ਉਸ ਦੇ ਕਰਮਚਾਰੀਆਂ ਦੇ ਮਾਪਿਆਂ ਜਾਂ ਪਰਿਵਾਰ ਦੇ ਕਿਸੇ ਹੋਰ ਮੈਂਬਰ ਨੂੰ ਕੋਰੋਨਾ ਟੈਸਟ ਪੌਜ਼ੇਟਿਵ ਪਾਏ ਜਾਣ ‘ਤੇ 15 ਦਿਨ ਦੀ ਸਪੈਲ ਕੈਜ਼ੂਅਲ ਲੀਵ ਦਿੱਤੀ ਜਾਵੇਗੀ।

ਮੰਤਰਾਲੇ ਨੇ ਇਹ ਵੀ ਕਿਹਾ ਕਿ ਕੈਜ਼ੂਅਲ ਲੀਵ ਖਤਮ ਹੋਣ ਤੋਂ ਬਾਅਦ ਕਰਮਚਾਰੀ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਤੇ ਮਾਪਿਆਂ ਦੇ ਹਸਪਤਾਲ ‘ਚ ਭਰਤੀ ਹੋਣ ਦੇ ਮਾਮਲੇ ‘ਚ ਵਾਧੂ ਛੁੱਟੀ ਲੈ ਸਕਦਾ ਹੈ। ਹੁਕਮਾਂ ‘ਚ ਇਹ ਵੀ ਕਿਹਾ ਗਿਆ ਕਿ ਇਕ ਸਰਕਾਰੀ ਕਰਮਚਾਰੀ ਦੇ ਪੌਜ਼ੇਟਿਵ ਪਾਏ ਜਾਣ ਦੀ ਸਥਿਤੀ ‘ਚ ਉਸ ਨੂੰ 20 ਦਿਨ ਤਕ ਕਮਿਊਟਡ ਲੀਵ ਦਿੱਤੀ ਜਾਵੇਗੀ।

ਦਸਤਾਵੇਜ਼ ਜਮ੍ਹਾ ਕਰਾਉਣ ‘ਤੇ ਵਧਾਈ ਜਾਵੇਗੀ ਕਮਿਊਟਡ ਲੀਵ

 

ਇਹ ਕਿਹਾ ਗਿਆ ਕਿ 20 ਦਿਨ ਦੀ ਕਮਿਊਟਡ ਲੀਵ ਖਤਮ ਹੋਣ ਮਗਰੋਂ ਵੀ ਹਸਪਤਾਲ ‘ਚ ਭਰਤੀ ਹੋਣ ਦੀ ਸਥਿਤੀ ‘ਚ ਹੋਣ ਦੇ ਦਸਤਾਵੇਜ਼ ਜਮ੍ਹਾ ਕਰਨ ‘ਤੇ ਉਨ੍ਹਾ ਨੂੰ ਕਮਿਊਟਡ ਲੀਵ ਦਿੱਤੀ ਜਾਵੇਗੀ। ਇਹ ਹੁਕਮ ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ ਨੂੰ ਜਾਰੀ ਕਰ ਦਿੱਤੇ ਗਏ ਹਨ।

ਫਿਲ ਹਾਲ ਦੇਸ਼ ਭਰ ‘ਚ ਅੰਕੜੇ ਤੇਜ਼ੀ ਨਾਲ 3 ਕਰੋੜ ਦੇ ਕਰੀਬ ਪਹੁੰਚ ਰਹੇ ਹਨ। ਮੌਜੂਦਾ ਸਮੇਂ ਦੇਸ਼ ‘ਚ ਦੋ ਕਰੋੜ, 91 ਲੱਖ, 77 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਪੌਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ।

Tags: corona epidemicemployees' leavefromgovernment'great relief
Share203Tweet127Share51

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.