ਐਤਵਾਰ, ਸਤੰਬਰ 20, 2026 12:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਕੋਲਕਾਤਾ’ ਵਿੱਚ ਭਾਜਪਾ ਵਰਕਰ ਦੀ ਲਾਸ਼ ਮਿਲਣ ‘ਤੇ ਪਾਰਟੀ ਨੇਤਾਵਾਂ ਨੇ ਲਗਾਏ ਕਤਲ ਦੇ ਇਲਜ਼ਾਮ

by propunjabtv
ਮਈ 6, 2022
in ਦੇਸ਼
0

ਕੋਲਕਾਤਾ ਵਿੱਚ ਇੱਕ ਵਾਪਰੀ ਘਟਨਾ ਸਾਹਮਣੇ ਆਈ ਹੈ, ਉੱਤਰੀ ਕੋਲਕਾਤਾ ਵਿੱਚ ਇੱਕ ਹੋਰ ਭਾਜਪਾ ਵਰਕਰ ਦੀ ਲਾਸ਼ ਮਿਲੀ ਹੈ। ਪ੍ਰਦੇਸ਼ ਭਾਜਪਾ ਨੇਤਾਵਾਂ ਨੇ ਕਿਹਾ ਕਿ ਭਾਜਪਾ ਯੁਵਾ ਮੋਰਚਾ ਦੇ ਉਪ ਪ੍ਰਧਾਨ ਅਰਜੁਨ ਚੌਰਸੀਆ ਨੂੰ ਮਾਰ ਕੇ ਲਟਕਾ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉੱਤਰੀ 24 ਪਰਗਨਾ ਦੇ ਕਾਸ਼ੀਪੁਰ ਰੇਲ ਕਾਲੋਨੀ ‘ਚ ਇਕ ਨੌਜਵਾਨ ਦੀ ਲਟਕਦੀ ਲਾਸ਼ ਮਿਲੀ ਸੀ।

ਨੇਤਾਵਾਂ ਦਾ ਕਹਿਣਾ ਹੈ ਕਿ ਵੀ ਇਸਦਾ ਕਤਲ ਕਿਸੇ ਹੋਰ ਜਗ੍ਹਾ ਕਰਕੇ ਲਾਸ਼ ਨੂੰ ਇੱਥੇ ਲਟਕਾਇਆ ਗਿਆ ਹੈ ਇਸ ਦੇ ਨਾਲ ਹੀ ਮੁੱਖ ਤੌਰ ‘ਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਰਜੁਨ ਨੇ ਖੁਦਕੁਸ਼ੀ ਕੀਤੀ ਹੈ ਅਤੇ ਉਸ ਦੇ ਪੈਰ ਜ਼ਮੀਨ ਨੂੰ ਛੂਹ ਰਹੇ ਹਨ।

ਅਮਿਤ ਸ਼ਾਹ ਦੇ ਕੋਲਕਾਤਾ ਦੌਰੇ ਤੋਂ ਕੁਝ ਘੰਟੇ ਪਹਿਲਾਂ ਭਾਜਪਾ ਦੀ ਪੱਛਮੀ ਬੰਗਾਲ ਇਕਾਈ ਦੇ ਨੌਜਵਾਨ ਆਗੂ ਅਰਜੁਨ ਚੌਰਸੀਆ ਦੀ ਲਾਸ਼ ਮਿਲੀ ਸੀ। ਅਸੀਂ ਬੀਤੀ ਰਾਤ ਉਨ੍ਹਾਂ ਦੀ ਅਗਵਾਈ ਵਿੱਚ 200 ਬਾਈਕ ਰੈਲੀ ਕਰਨ ਦੀ ਯੋਜਨਾ ਵੀ ਬਣਾਈ ਸੀ ਪਰ ਅੱਜ ਸਵੇਰੇ ਘੋਸ਼ ਬਾਗਨ ਰੇਲ ਯਾਰਡ ਵਿੱਚ ਉਹ ਮ੍ਰਿਤਕ ਪਾਇਆ ਗਿਆ। ਅਸਲ ਵਿੱਚ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲਕਾਤਾ ਪਹੁੰਚਣਗੇ। ਇਸ ਘਟਨਾ ਤੋਂ ਬਾਅਦ ਬੰਗਾਲ ਦੀ ਭਾਜਪਾ ਇਕਾਈ ਨੇ ਟਵੀਟ ਕਰਕੇ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪਾਰਟੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਵਾਗਤ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ।

ਕਾਫੀ ਹੰਗਾਮੇ ਕਰਨ ਤੋਂ ਬਾਅਦ ਭਾਜਪਾ ਵਰਕਰਾਂ ਨੇ ਫਿਰ ਲਾਸ਼ ਨੂੰ ਲਿਜਾਣ ਦਿੱਤਾ ਅਤੇ ਥਾਣਾ ਚਿਤਪੁਰ ਦੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਲਾਲਬਾਜ਼ਾਰ ਖੇਤਰ ਦੇ ਖੁਫੀਆ ਵਿਭਾਗ ਦੀ ਵਿਗਿਆਨਕ ਟੀਮ ਮੌਕੇ ‘ਤੇ ਮੌਜੂਦ ਹੈ।

ਇਸ ਦੌਰਾਨ ਭਾਜਪਾ ਆਗੂ ਦੀ ਲਾਸ਼ ਮਿਲਣ ਤੋਂ ਬਾਅਦ ਕੋਲਕਾਤਾ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ। ਭਾਜਪਾਨੇਤਾਵਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਅਰਜੁਨ ਪੂਰੀ ਤਰਾਂ ਠੀਕ ਠਾਕ ਸੀ ਅਤੇ ਸਿਹਤਮੰਦ ਸੀ ।

 

 

 

Tags: kolkatalatest newsmurdermurder case
Share204Tweet127Share51

Related Posts

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026
Load More

Recent News

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.