ਮੰਗਲਵਾਰ, ਅਕਤੂਬਰ 7, 2025 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰ ਸਰਕਾਰ ਮੀਂਹ ਕਾਰਨ ਹੋਈ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ-ਰਾਜੇਵਾਲ

by propunjabtv
ਅਕਤੂਬਰ 24, 2021
in ਦੇਸ਼, ਪੰਜਾਬ, ਰਾਜਨੀਤੀ
0

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਬੀ.ਕੇ.ਯੂ. (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਨੂੰ ਕਿਸਾਨਾਂ ਦੀ ਤਬਾਹੀ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਨੂੰ ‘ਕੌਮੀ ਨੁਕਸਾਨ’ ਐਲਾਨਦੇ ਹੋਏ ਰਾਹਤ ਪੈਕੇਜ ਦਾ ਤੁਰੰਤ ਐਲਾਨ ਕਰੇ। ਉਨ੍ਹਾਂ ਆਖਿਆ ਕਿ, ਪੰਜਾਬ ’ਚ ਝੋਨੇ ਦੀ ਕੁੱਲ ਪੈਦਾਵਾਰ ਕਰੀਬ 185 ਲੱਖ ਮੀਟਰਕ ਟਨ ਫ਼ਸਲ ਵਿੱਚੋਂ ਸਿਰਫ ਤੀਜਾ ਹਿੱਸਾ 65 ਲੱਖ ਮੀਟਰਕ ਟਨ ਫ਼ਸਲ ਦੀ ਹੀ ਖਰੀਦ ਹੋਈ ਹੈ, ਜਦਕਿ ਖੇਤਾਂ ਵਿੱਚ ਪੱਕ ਕੇ ਤਿਆਰ ਖੜੀ ਕਰੀਬ 120 ਲੱਖ ਮੀਟਰਕ ਟਨ ਫਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਭਾਰੀ ਬਰਸਾਤ ਦੇ ਨਾਲ-ਨਾਲ ਹੋਈ ਗੜੇਮਾਰੀ ਨੇ ਫ਼ਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ, ਤੇ ਤਿਆਰ ਖੜੀਆਂ ਫ਼ਸਲਾਂ ਡਿੱਗਣ ਕਾਰਨ 100 ਫੀਸਦੀ ਨੁਕਸਾਨੀਆਂ ਗਈਆਂ ਹਨ। ਇਸ ਨਾਲ ਕਿਸਾਨਾਂ ਦਾ ਪ੍ਰਤੀ ਏਕੜ 60 ਹਜ਼ਾਰ ਰੁਪਏ ਦਾ ਵੱਡਾ ਨੁਕਸਾਨ ਹੋਇਆ ਹੈ।

ਉਨ੍ਹਾਂ ਨੁਕਸਾਨ ਨੂੰ ਕਿਸਾਨਾਂ ਲਈ ਵੱਡੀ ਤਬਾਹੀ ਦੱਸਦਿਆ ਕਿਹਾ ਕਿ, ਦੇਸ਼ ਲਈ ਅੰਨ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਕੁਦਰਤੀ ਆਫ਼ਤ ਫੰਡ ਦੇ ਪੁਰਾਣੇ ਪੈਮਾਨੇ ਵਿੱਚ ਤਬਦੀਲੀ ਕਰਕੇ ਪ੍ਰਤੀ ਏਕੜ ਨੁਕਸਾਨ ਦੀ ਰਾਸ਼ੀ 12 ਹਜ਼ਾਰ ਰੁਪਏ ਤੋਂ ਵਧਾ ਕੇ 60 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਤੋਂ ਇਲਾਵਾ ਕਿਸਾਨਾਂ ਲਈ ਰਾਹਤ ਪੈਕੇਜ ਦਾ ਐਲਾਨ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਇਮਾਨਦਾਰ ਹੋ ਕੇ ਇਸ ਨੁਕਸਾਨ ਲਈ ਸਪੈਸ਼ਲ ਗਿਰਦਾਵਰੀ ਅਤੇ ਨਾਲੋ-ਨਾਲ ਮੁਆਵਜਾ ਰਾਸ਼ੀ ਦੀ ਵੰਡ ਲਈ ਫੈਸਲਾ ਲਵੇ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਬਠਿੰਡਾ, ਸੰਗਰੂਰ, ਮੋਗਾ, ਲੁਧਿਆਣਾ, ਮੁਕਤਸਰ, ਫਤਿਹਗੜ੍ਹ ਸਾਹਿਬ ਆਦਿ ਸਮੇਤ ਲਗਪਗ ਸਾਰੇ ਪਾਸੇ ਹੀ ਵੱਡੇ ਨੁਕਸਾਨ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਕਿ ਪੱਕੀਆਂ ਹੋਈਆਂ ਫ਼ਸਲਾਂ ਨੂੰ ਖੇਤਾਂ ਵਿੱਚ ਖੜੇ ਮੀਂਹ ਦੇ ਪਾਣੀ ਵਿੱਚੋਂ ਬਾਹਰ ਕੱਢਣ ਲਈ ਵੀ ਕਿਸਾਨਾਂ ਨੂੰ ਹੁਣ ਭਾਰੀ ਜਦੋ-ਜਹਿਦ ਕਰਨੀ ਪਵੇਗੀ ਅਤੇ ਹਾਲੇ ਵੀ ਮੌਸਮ ਦੀ ਕਰੋਪੀ ਦਾ ਕੋਈ ਪਤਾ ਨਹੀਂ, ਕਿ ਹੋਰ ਕਿੰਨਾ ਨੁਕਸਾਨ ਕਰਦਾ ਹੈ।

Tags: Balbir Rajewalcrop damagepackageUnion govt
Share209Tweet131Share52

Related Posts

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਪੰਜਾਬ ਦੇ 12 ਜ਼ਿਲ੍ਹਿਆ ‘ਚ ਮੀਂਹ ਦਾ ਯੈਲੋ ਅਲਰਟ, ਫ਼ਸਲਾਂ ਨੂੰ ਨੁਕਸਾਨ

ਅਕਤੂਬਰ 7, 2025
Load More

Recent News

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.