ਸੋਮਵਾਰ, ਜੂਨ 8, 2026 10:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੰਗਨਾ ਰਣੌਤ ਦੇ ਵਿਵਾਦਿਤ ਬਿਆਨ ‘ਤੇ ਬੋਲੇ ਰਾਜਾ ਵੜਿੰਗ ਕਿਹਾ, ‘ਜੋ ਦਿਮਾਗ ਤੋਂ ਖਾਲੀ ਹੋਵੇ ਉਸਦੇ ਬਾਰੇ ‘ਚ ਨਹੀਂ ਪੁੱਛਿਆ ਜਾਂਦਾ’

by propunjabtv
ਨਵੰਬਰ 15, 2021
in ਪੰਜਾਬ
0

ਹਲਕਾ ਗਿੱਦੜਬਾਹਾ ਦੇ ਦੌਰੇ ‘ਤੇ ਪਹੁੰਚੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਖ-ਵੱਖ ਪਿੰਡਾਂ ‘ਚ ਲੋਕਾਂ ਨੂੰ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਤੋਂ ਬਾਅਦ ਰਾਜਾ ਵੜਿੰਗ ਨੇ ਫਿਲਮ ਅਭਿਨੇਤਰੀ ਕੰਗਨਾ ਰਣੌਤ ਬਾਰੇ ਕਿਹਾ ਕਿ ਕੰਗਨਾ ਦਿਮਾਗੀ ਨਹੀਂ ਹੈ ਅਤੇ ਕਿਸੇ ਨੂੰ ਉਸ ਬਾਰੇ ਨਹੀਂ ਬੋਲਣਾ ਚਾਹੀਦਾ ਜੋ ਦਿਮਾਗ ਤੋਂ ਖਾਲੀ ਹੈ।

ਦੱਸ ਦੇਈਏ ਕਿ 1947 ਵਿੱਚ ਕੰਗਨਾ ਨੇ ਕਿਹਾ ਸੀ ਕਿ ਭਾਰਤ ਨੂੰ ਭੀਖ ਮੰਗ ਕੇ ਆਜ਼ਾਦੀ ਮਿਲੀ ਸੀ। ਉਸ ਤੋਂ ਬਾਅਦ ਆਈ ਕਾਂਗਰਸ ਸਰਕਾਰ ਵੀ ਅੰਗਰੇਜ਼ਾਂ ਦਾ ਹੀ ਵਿਸਥਾਰ ਸੀ। ਦੇਸ਼ ਨੂੰ ਅਸਲ ਆਜ਼ਾਦੀ 2014 ਤੋਂ ਬਾਅਦ ਮਿਲੀ।

ਉਨ੍ਹਾਂ ਡੀਏਪੀ ਦੀ ਕਮੀ ਲਈ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ‘ਚ ਚੰਨੀ ਅਤੇ ਸਿੱਧੂ ਦੀ ਜੋੜੀ ਹੈ ਅਤੇ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਡਰ ਹੈ ਕਿ ਕਿਤੇ ਸਾਡੇ ਆਗੂ ਕਾਂਗਰਸ ‘ਚ ਸ਼ਾਮਲ ਨਾ ਹੋ ਜਾਣ।

Tags: punjab transport ministerraja waring
Share199Tweet124Share50

Related Posts

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026
Load More

Recent News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result